• Latest
  • Trending

ਕਿਸਾਨ ਕਰਜ਼ਾ ਮੁਆਫੀ ਤੋਂ ਮੁਕਰ ਕੇ ਮੁੱਖ ਮੰਤਰੀ ਨੇ ਕੁਰਸੀ ਉੱਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਖੋਇਆ:ਸੁਖਬੀਰ ਬਾਦਲ

9 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

31 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

38 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

52 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਕਰਜ਼ਾ ਮੁਆਫੀ ਤੋਂ ਮੁਕਰ ਕੇ ਮੁੱਖ ਮੰਤਰੀ ਨੇ ਕੁਰਸੀ ਉੱਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਖੋਇਆ:ਸੁਖਬੀਰ ਬਾਦਲ

January 21, 2018
in ਪੰਜਾਬ

(ਬਹਾਨੇ ਨਾ ਬਣਾਓ, ਕਰਜ਼ਾ ਮੁਆਫੀ ਦੀ ਯੋਜਨਾ ਬਣਾਉਣ ਅਤੇ ਲਾਗੂ ਕਰਨ ‘ਚ ਨਾਕਾਮੀ ਲਈ ਮਨਪ੍ਰੀਤ ਬਾਦਲ ਦੀ ਛੁੱਟੀ ਕਰੋ)
(ਕਿਸਾਨਾਂ, ਮਜ਼ਦੂਰਾਂ ਅਤੇ ਦਲਿਤਾਂ ਲਈ ਮੁਕੰਮਲ ਕਰਜ਼ਾ ਮੁਆਫੀ ਲਾਗੂ ਕਰਨ ਵਾਸਤੇ ਸਰਕਾਰ ਨੂੰ ਮਜ਼ਬੂਰ ਕਰਨ ਲਈ ਅਕਾਲੀ ਦਲ ਇੱਕ ਅੰਦੋਲਨ ਚਲਾਏਗਾ)
ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਵਾਅਦੇ ਤੋਂ ਮੁਕਰ ਕੇ ਆਪਣੀ ਕੁਰਸੀ ਉੱਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ। ਇਹ ਵਾਅਦਾ ਉਹਨਾਂ ਨੇ ਚੋਣਾਂ ਤੋਂ ਪਹਿਲਾਂ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਵਿਚ ਵਿਧਾਨ ਸਭਾ ਕੀਤਾ ਸੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਦੇ ਮੁਖੀ ਵਜੋਂ ਪੰਜਾਬ ਦੇ ਕਿਸਾਨਾਂ ਨਾਲ ਇਹ ਪਵਿੱਤਤਰ ਵਾਅਦਾ ਕੀਤਾ ਸੀ ਕਿ ਉਹ ਉਹਨਾਂ ਦੇ ਸਾਰੇ ਕਰਜ਼ੇ ਮੁਆਫ ਕਰ ਦੇਣਗੇ। ਉਹਨਾਂ ਕਿਹਾ ਕਿ ਤੁਸੀਂ ਕਿਸਾਨਾਂ ਦੇ ਸਹਿਕਾਰੀ ਅਤੇ ਰਾਸ਼ਟਰੀ ਬੈਂਕਾਂ ਤੋਂ ਇਲਾਵਾ ਆੜਤੀਆਂ ਕੋਲੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਤੁਸੀਂ ਇਹ ਵਾਅਦਾ ਵਿਧਾਨ ਸਭਾ ਵਿਚ ਵੀ ਦੁਹਰਾਇਆ ਸੀ। ਪਰੰਤੂ ਕੱਲ੍ਹ ਤੁਸੀਂ ਇਹ ਕਹਿੰਦਿਆਂ ਆਪਣੀ ਵਚਨਬੱਧਤਾ ਤੋਂ ਮੁਕਰ ਗਏ ਹੋ ਕਿ ਤੁਸੀਂ ਫਸਲੀ ਕਰਜ਼ਾ ਸਕੀਮ ਤਹਿਤ ਸਾਰੇ ਕਰਜ਼ਦਾਰ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕਰੋਗੇ।
ਇਸ ਟਿੱਪਣੀ ਨੂੰ ਕਰਜ਼ਾ ਮੁਆਫੀ ਦੀ ਸਕੀਮ ਵਿਚ ਸ਼ਾਮਿਲ ਕੀਤੇ ਜਾਣ ਦੀ ਆਸ ਲਈ ਬੈਠੇ ਕਿਸਾਨ ਭਾਈਚਾਰੇ ਲਈ ਮੌਤ ਦੀ ਘੰਟੀ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਬਿਲਕੁਲ ਉਲਟ ਗੱਲ ਵਾਪਰੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ 47 ਹਜ਼ਾਰ ਕਿਸਾਨਾਂ ਲਈ 167 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ, ਜਿਹੜੀ ਕਿ ਕੁੱਲ ਕਰਜ਼ੇ ਦਾ ਇੱਕ ਫੀਸਦ ਵੀ ਨਹੀਂ ਹੈ। ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਫਸਲੀ ਕਰਜ਼ਿਆਂ ਦੇ ਨਿਬੇੜੇ ਲਈ ਥੋੜ੍ਹੀ ਬਹੁਤ ਹੋਰ ਰਕਮ ਜਾਰੀ ਕਰੇਗੀ ਅਤੇ ਫਿਰ ਉਸ ਤੋਂ ਬਾਅਦ ਇਸ ਸਕੀਮ ਨੂੰ ਬੰਦ ਕਰ ਦੇਵੇਗੀ। ਇਸ ਤਰ੍ਹਾਂ ਕਰਜ਼ਾ ਮੁਆਫੀ ਦੇ ਅਸਲੀ ਹੱਕਦਾਰਾਂ ਦੇ ਹੱਥ ਖਾਲੀ ਹੀ ਰਹਿ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ  ਦੱਸਣਾ ਚਾਹੀਦਾ ਹੈ ਕਿ ਜੇਕਰ ਉਹਨਾਂ ਦੀ ਆਪਣਾ ਵਾਅਦਾ ਪੂਰਾ ਕਰਨ ਦੀ ਨੀਅਤ ਹੀ ਨਹੀ ਸੀ ਤਾਂ ਉਹਨਾਂ ਨੇ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਕਰਕੇ ਕਿਸਾਨਾਂ ਕੋਲ ਝੂਠ ਕਿਉਂ ਬੋਲਿਆ ਅਤੇ ਉਹਨਾਂ ਨੂੰ ਧੋਖਾ ਕਿਉਂ ਦਿੱਤਾ?
ਅਕਾਲੀ ਦਲ ਦੇ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵੀ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਨਾ ਕਰਨ ਦੇ ਬਹਾਨੇ ਨਾ ਘੜਣ। ਉਹਨਾਂ ਕਿਹਾ ਕਿ ਕਰਜ਼ਾ ਮੁਆਫੀ ਦਾ ਵਾਅਦਾ ਕਰਨ ਵਾਲਾ ਕਾਂਗਰਸੀ ਚੋਣ ਮਨੋਰਥ ਪੱਤਰ ਮੌਜੂਦਾ ਵਿੱਤ ਮੰਤਰੀ ਵੱਲੋਂ 6 ਮਹੀਨੇ ਸਟੱਡੀ ਕਰਨ ਮਗਰੋਂ ਤਿਆਰ ਕੀਤਾ ਗਿਆ ਸੀ। ਕਰਜ਼ਾ ਮੁਆਫੀ ਦੀ ਯੋਜਨਾ ਬਣਾਉਣ ਅਤੇ ਲਾਗੂ ਕਰਨ ‘ਚ ਨਾਕਾਮੀ ਲਈ  ਉਸ ਦੀ ਤੁਰੰਤ ਛੁੱਟੀ ਕਰਨੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਸ ਟਿੱਪਣੀ ਲਈ ਵੀ ਮੁੱਖ ਮੰਤਰੀ ਦਾ ਮਜ਼ਾਕ ਉਡਾਇਆ ਕਿ ਸਰਕਾਰ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ ਉੱਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਇਹ ਝੂਠ ਹੈ। ਇੱਥੋਂ ਤਕ ਕਿ ਬੈਂਕਾਂ ਨੇ ਬਿਆਨ ਦੇ ਦਿੱਤਾ ਹੈ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਫਸਲੀ ਕਰਜ਼ਾ ਮੁਆਫੀ ਸਕੀਮ ਤੋਂ ਕੋਈ ਲਾਭ ਨਹੀਂ ਹੋਇਆ ਹੈ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਅਜਿਹੀ ਟਿੱਪਣੀ ਕਰਕੇ ਅੱਗ ਨਾਲ ਖੇਡਣ ਤੋਂ ਵਰਜਿਆ ਕਿ ਇਸ ਮੁੱਦੇ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਝੂਠਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨ ਤੁਹਾਡੇ ਵੱਲੋਂ ਕੀਤੇ ਵਾਅਦਿਆਂ ਅਤੇ ਉਹਨਾਂ ਨੂੰ ਮੁਕੰਮਲ ਕਰਜ਼ਾ ਮੁਆਫੀ ਦਾ ਯਕੀਨ ਦਿਵਾਉਣ ਲਈ ਦਿੱਤੇ ਹਲਫੀਆ ਬਿਆਨਾਂ ਲਈ ਤੁਹਾਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਢੰਗ ਨਾਲ ਉਹਨਾਂ ਦੀ ਬੇਇੱਜ਼ਤੀ ਕਰਕੇ ਤੁਸੀਂ ਉਹਨਾਂ ਅੱਗੇ ਇਸ ਤੋਂ ਇਲਾਵਾ ਕੋਈ ਵਿਕਲਪ ਨਹੀਂ ਛੱਡ ਰਹੇ ਕਿ ਜਾਂ ਤਾਂ ਉਹ ਇਸ ਬੇਇਨਸਾਫੀ ਖ਼ਿਲਾਫ ਸੜਕਾਂ ਉੱੇਤੇ ਆ ਜਾਣ ਜਾਂ ਫਿਰ ਆਪਣੇ 400 ਸਕੇ ਸੰਬੰਧੀਆਂ ਵਾਂਗ ਆਪਣੀਆਂ ਜ਼ਿੰਦਗੀਆਂ ਦਾ ਖਾਤਮਾ ਕਰ ਲੈਣ।
ਇਹ ਕਹਿੰਦਿਆਂ ਕਿ ਪੰਜਾਬ ਦੇ ਕਿਸਾਨ ਕਾਂਗਰਸ ਨੂੰ ਇਹ ਵਿਸ਼ਵਾਸ਼ਘਾਤ ਕਰਕੇ ਭੱਜਣ ਨਹੀਂ ਦੇਣਗੇ, ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁਕੰਮਲ ਕਰਜ਼ਾ ਮੁਆਫੀ ਲਾਗੂ ਕਰਨ ਵਾਸਤੇ ਸਰਕਾਰ ਨੂੰ ਮਜ਼ਬੂਰ ਕਰਨ ਲਈ ਅਕਾਲੀ ਦਲ ਇੱਕ ਅੰਦੋਲਨ ਚਲਾਏਗਾ। ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਅੰਦੋਲਨ ਕਰਾਂਗੇ ਕਿ ਖੇਤ ਮਜ਼ਦੂਰਾਂ ਅਤੇ ਦਲਿਤ ਭਾਈਚਾਰੇ ਦਾ ਕਰਜ਼ਾ ਵੀ ਮੁਆਫ ਹੋਵੇ। ਕਿੰਨੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਵੀ ਮੁਕਰ ਗਏ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

by Jaspreet Kaur
2 weeks ago
0

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 