ਚੰਡੀਗੜ੍ਹ 12 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ ਹੈ। ਜਥੇਬੰਦੀਆਂ ਨੇ ਇਹ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਗਈ ਮੀਟਿੰਗ ਵਿੱਚ ਲਿਆ ਗਿਆ।ਮੀਟਿੰਗ ਵਿੱਚ ਭਾਗ ਲੈਣ ਗਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ।
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...























