ਕਿਸਾਨ ਜੱਥੇਬੰਦੀਆਂ ਦੀ ਅੱਜ ਲਖਨਊ ‘ਚ ‘ਕਿਸਾਨ ਮਹਾਪੰਚਾਇਤ’
ਭਾਰੀ ਗਿਣਤੀ ਵਿੱਚ ਕਿਸਾਨ ਹੋਏ ਇੱਕਠੇ
ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- ਕਿਸਾਨ ਸੰਗਠਨ ਅੱਜ ਲਖਨਊ ‘ਚ ‘ਕਿਸਾਨ ਮਹਾਪੰਚਾਇਤ’ ਦਾ ਆਯੋਜਨ ਕਰਨਗੇ।
ਮਹਾਪੰਚਾਇਤ ਲਖਨਊ ਦੇ ਈਕੋ ਗਾਰਡਨ ਵਿਖੇ ਆਯੋਜਿਤ ਕੀਤੀ ਜਾਵੇਗੀ ਅਤੇ ਇਸ ਮਹਾਪੰਚਾਇਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 19 ਨਵੰਬਰ ਨੂੰ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਹੀ ਤੈਅ ਕੀਤਾ ਗਿਆ ਸੀ। ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਿਸਾਨ ਜ੍ੱਥੇਬੰਦੀਆਂ