ਕਿਸਾਨ ਜੱਥੇਬੰਦੀਆਂ ਦੀ ਕੇਂਦਰ ਨੂੰ ਦੋ ਟੁਕ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਾਰਲੀਮੈਂਟ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ , ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੋਈ ਸਮਝੋਤਾ ਨਹੀਂ

ਕੇਂਦਰ ਨੇ ਕਿਸਾਨ ਜੱਥੇਬੰਦੀਆਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ

ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਇਕ ਜੁੱਟ

ਕਿਸਾਨ ਅੰਦੋਲਨ ਸੱਤਵੇਂ ਦਿਨ ਵਿੱਚ ਸ਼ਾਮਲ-ਠੰਢ ਦੇ ਬਾਵਜੂਦ ਹੋਰ ਮਜ਼ਬੂਤੀ ਵੱਲ

ਕੱਲ੍ਹ ਨੂੰ ਕੇਂਦਰੀ ਮੰਤਰੀਆਂ ਨਾਲ ਹੋ ਰਹੀ ਮੀਟਿੰਗ ਵਿੱਚ ਹੋਵਾਂਗੇ ਸ਼ਾਮਲ

ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਨ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ