• Latest
  • Trending
ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

5 years ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

9 minutes ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

36 minutes ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

51 minutes ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

1 hour ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

3 hours ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, August 29, 2026
No Result
View All Result
31 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

July 15, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ
ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਵਿੱਚ ਕਮਲਦੀਪ ਸਿੰਘ ਮੁੜ ਪ੍ਰਧਾਨ ਚੁਣੇ ਗਏ

ਚੰਡੀਗੜ, 15 ਜੁਲਾਈ : ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ (ਐਸ.ਏ.ਡੀ.ਬੀ.) ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਕਹੀ। ਸ. ਰੰਧਾਵਾ ਨੇ ਪ੍ਰਧਾਨ ਅਤੇ ਸਾਰੇ ਚੁਣੇ ਹੋਏ ਡਾਇਰੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਜ਼ਮੀਨੀ ਪੱਧਰ ‘ਤੇ ਡਟ ਕੇ ਕੰਮ ਕਰਨਗੇ ਤਾਂ ਜੋ ਬੈਂਕ ਦੇ ਕੰਮ ਵਿੱਚ ਸੁਧਾਰ ਹੋ ਸਕੇ ਅਤੇ ਕਿਸਾਨਾ ਨੂੰ ਹੋਰ ਰਾਹਤ ਮਿਲ ਸਕੇ।
ਇਸ ਮੌਕੇ ਹੋਈ ਚੋਣ ਵਿੱਚ ਸ. ਕਮਲਦੀਪ ਸਿੰਘ ਬੈਂਕ ਦੇ ਦੂਸਰੀ ਵਾਰ ਪ੍ਰਧਾਨ ਬਣੇ ਹਨ। ਸ. ਕਮਲਦੀਪ ਸਿੰਘ ਨੇ ਨਵੇ ਚੁਣੇ ਹੋਏ ਡਾਇਰੈਕਟਰਾਂ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਉਹ ਬੈਂਕ ਦੀ ਤਰੱਕੀ ਲਈ ਦਿਨ ਰਾਤ ਕੰਮ ਕਰਨਗੇ।
ਅੱਜ ਚੰਡੀਗੜ÷  ਵਿਖੇ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ’ ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਦੀ ਪਹਿਲੀ ਬੋਰਡ ਮੀਟਿੰਗ ਹੋਈ। ਇਸ ਵਿਚ ਹਰਜੀਤ ਸਿੰਘ, ਹਰਭਜਨ ਸਿੰਘ, ਜਸਬੀਰ ਸਿੰਘ, ਮੇਜਰ ਸਿੰਘ, ਰਾਜਵੰੰਤ ਸਿੰਘ, ਦਲਜੀਤ ਸਿੰਘ, ਕਮਲਦੀਪ ਸਿੰਘ, ਜਸਮੀਤ ਸਿੰਘ, ਮਹਿਕਰਣਜੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਤੇ ਬਲਦੇਵ ਸਿੰਘ ਭੰੰਗੂ ਨੇ ਹਿੱਸਾ ਲਿਆ। ਮੀਟਿੰਗ ਵਿਚ ਸਰਵਸੰਮਤੀ ਨਾਲ ਕਮਲਦੀਪ ਸਿੰਘ ਨੂੰ ਐਸ.ਏ.ਡੀ.ਬੀ. ਦਾ ਪ੍ਰਧਾਨ ਚੁਣ ਲਿਆ ਗਿਆ।
ਐਸ.ਏ.ਡੀ.ਬੀ. ਦੇ ਐਮ.ਡੀ. ਸ੍ਰੀ ਰਾਜੀਵ ਕੁਮਾਰ ਗੁਪਤਾ ਵੱਲੋ ਚੁਣੇ ਹੋਏ ਡਾਇਰੈਕਟਰਾਂ ਅਤੇ ਪ੍ਰਧਾਨ ਕਮਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਗਿਆ ਕਿ ਬੈਂਕ ਦੀ ਤਰੱਕੀ ਲਈ ਉਹ ਮਿਲ ਕੇ ਕੰਮਕ ਕਰਨਗੇ ਅਤੇ ਇਸ ਕਾਰਜਕਾਲ ਦੌਰਾਨ ਬੈਂਕ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣਗੇ।

Tags: BREAKING NEWSpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

by Ranjit Singh
August 29, 2026
0

NEPAL FLOOD UPDATE: ਨੇਪਾਲ 'ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ ਚੰਡੀਗੜ੍ਹ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Most Popular

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
3 weeks ago
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 