• Latest
  • Trending
ਕਿਸਾਨ ਮੋਰਚੇ ਦੀ ਸ਼ੰਭੂ ਸਟੇਜ਼ ‘ਤੇ ਹੋਇਆ ਹੰਗਾਮਾ! ਕਿਸਾਨ ਆਗੂਆਂ ਦੇ ਇਲਜ਼ਾਮ – ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

ਕਿਸਾਨ ਮੋਰਚੇ ਦੀ ਸ਼ੰਭੂ ਸਟੇਜ਼ ‘ਤੇ ਹੋਇਆ ਹੰਗਾਮਾ! ਕਿਸਾਨ ਆਗੂਆਂ ਦੇ ਇਲਜ਼ਾਮ – ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

2 years ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

22 minutes ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

2 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

3 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

3 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

4 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਮੋਰਚੇ ਦੀ ਸ਼ੰਭੂ ਸਟੇਜ਼ ‘ਤੇ ਹੋਇਆ ਹੰਗਾਮਾ! ਕਿਸਾਨ ਆਗੂਆਂ ਦੇ ਇਲਜ਼ਾਮ – ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

June 23, 2024
in ਪੰਜਾਬ
ਕਿਸਾਨ ਮੋਰਚੇ ਦੀ ਸ਼ੰਭੂ ਸਟੇਜ਼ ‘ਤੇ ਹੋਇਆ ਹੰਗਾਮਾ! ਕਿਸਾਨ ਆਗੂਆਂ ਦੇ ਇਲਜ਼ਾਮ – ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

ਕਿਸਾਨ ਮੋਰਚੇ ਦੀ ਸ਼ੰਭੂ ਸਟੇਜ਼ ‘ਤੇ ਹੋਇਆ ਹੰਗਾਮਾ! ਕਿਸਾਨ ਆਗੂਆਂ ਦੇ ਇਲਜ਼ਾਮ – ਭਾਜਪਾ ਦੇ ਗੁੰਡਿਆਂ ਵੱਲੋ ਹਮਲਾ

ਮੌਕੇ ਤੇ ਪੰਜਾਬ ਪੁਲਿਸ ਬਣੀ ਰਹੀ ਮੂਕ ਦਰਸ਼ਕ, ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰ਼ਾਸਨ ਤੇ ਚੁੱਕੇ ਸਵਾਲ: ਪੰਧੇਰ

ਸ਼ੰਭੂ ਬਾਰਡਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਸ਼ਾਂਤੀਮੇ ਤਰੀਕੇ ਨਾਲ 131 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ-2 ਦੀ ਸਟੇਜ ਤੇ ਹਾਲਤ ਉਸ ਸਮੇ ਨਾਜ਼ੁਕ ਬਣ ਗਏ ਜਦੋ 100 ਦੇ ਕਰੀਬ ਬਾਜਪਾ ਤੇ ਲੋਕਲ ਆਮ ਆਦਮੀ ਪਾਰਟੀ ਦੇ MLA ਦੇ ਕਰੀਬੀ ਬੰਦਿਆਂ ਨੇ ਇਕੱਠੇ ਹੋ ਕੇ ਸੰਭੂ ਦੀ ਸਟੇਜ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਸ ਸਮੇ ਸਟੇਜ ਤੇ ਮੋਜੂਦ ਆਗੂਆਂ ਬਲਦੇਵ ਸਿੰਘ ਜੀਰਾ, ਸਵਿੰਦਰ ਸਿੰਘ ਚੁਤਾਲਾ, ਜਸਵੀਰ ਸਿੰਘ ਸਿੱਧੂਪੁਰ, ਜੰਗ ਸਿੰਘ ਭਟੇੜੀ, ਮਾਨ ਸਿੰਘ ਰਾਜਪੁਰਾ, ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂ ਮਾਜਰਾ, ਗੁਰਅਮਨੀਤ ਸਿੰਘ ਮਾਂਗਟ, ਜਸਵੀਰ ਸਿੰਘ ਪਿੰਦੀ, ਸੂਰਜਭਾਨ ਫਰੀਦਕੋਟ, ਨੇ ਦਸਿਆ ਕਿ ਕਰੀਬ 1 ਵਜੇ ਦੇ ਕਰੀਬ ਜਦੋ ਸਟੇਜ ਦੀ ਕਾਰਵਾਈ ਚੱਲ ਰਹੀ ਸੀ ਤਾ ਵਿਸ਼ਾਲ ਬੱਤਰਾ ਅੰਬਾਲਾ, ਸੋਨੂੰ ਸਰਵਿਸ ਸਟੇਸ਼ਨ ਤੇਪਲਾ, ਮਿਨਟੂ ਰਾਜਗੜ, ਜੈਗੋਪਾਲ ਭੱਠੇ ਵਾਲਾ, ਦਲਬੀਰ ਸਿੰਘ ਉਰਫ ਬਿੱਟੂ ਬਾਬਾ ਰਾਜਗੜ ਦੀ ਅਗਵਾਈ ਵਿੱਚ 100 ਦੇ ਕਰੀਬ ਵਿਅਕਤੀਆਂ ਨੇ ਸਟੇਜ ਤੇ ਹਮਲਾ ਕਰ ਕੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨ ਆਗੂਆਂ ਵੱਲੋ ਉਨ੍ਹਾਂ ਨੂੰ ਬੈਠ ਕੇ ਗੱਲ ਕਰਨ ਲਈ ਆਖਿਆ ਗਿਆ ਜਿਸ ਤੇ ਉਕਤ ਵਿਅਕਤੀ ਹੱਥੋਪਾਈ ਤੇ ਉਤਰ ਆਏ। ਹਮਲਾ ਕਰਨ ਵਾਲੇ ਰੋਡ ਬੰਦ ਹੋਣ ਦਾ ਇਲਜਾਮ ਕਿਸਾਨਾਂ ਸਿਰ ਲਾ ਰਹੇ ਸਨ ਜਦੋ ਕਿ ਕਿਸਾਨ ਆਗੂਆਂ ਨੇ ਸਾਫ ਕੀਤਾ ਕਿ ਰੋਡ ਸਰਕਾਰ ਨੇ ਜਾਮ ਕੀਤਾ ਹੋਇਆ ਹੈ 8 ਫਰਵਰੀ ਤੋਂ, ਜਦੋ ਕਿ ਕਿਸਾਨ ਤਾ ਬਾਡਰ ਤੇ 13 ਫਰਵਰੀ ਨੂੰ ਪਹੁੰਚੇ। ਆਗੂਆਂ ਨੇ ਦੱਸਿਆਂ ਕਿ ਹਮਲਾਵਰਾਂ ਵਿੱਚ ਆਗੂ ਬਣਕੇ ਆਏ ਹੋਏ ਵਿਅਕਤੀ ਮਾਈਨਿੰਗ ਦਾ ਧੰਦਾ ਕਰਦੇ ਹਨ ਤੇ ਘੱਗਰ ਵਿਚੋ ਰੇਤਾ ਕੱਢਕੇ ਕਾਲਾਬਾਜ਼ਾਰੀ ਕਰਦੇ ਹਨ। ਮੋਰਚਾ ਲੱਗਾ ਹੋਣ ਕਾਰਨ ਕਾਲਾਬਾਜ਼ਾਰੀ ਦਾ ਧੰਦਾ ਬਿਲਕੁਲ ਬੰਦ ਹੈ।ਲੋਕਲ ਪਿੰਡਾ ਦੇ ਲੋਕਾਂ ਜੰਗਪੁਰਾ ਤੋ ਭੂਰਾ ਸਿੰਘ, ਜਗਮੀਤ ਸਿੰਘ ਸੰਧਾਰਸੀ ਤੋ, ਗੁਰਪ੍ਰੀਤ ਸਿੰਘ ਨੰਡਿਆਲੀ ਤੋ, ਬਲਵੀਰ ਸਿੰਘ ਹੁਲਕਾ, ਮਨਦੀਪ ਸਿੰਘ ਕਨੋਲੀ ਤੋ, ਬਿਟੂ ਬੂਟਾ ਸਿੰਘ ਵਾਲਾ ਤੋ, ਸਤਪਾਲ ਸਿੰਘ ਖਲੋਰ ਤੋ, ਹਰਪ੍ਰੀਤ ਸਿੰਘ ਮਦਨਪੁਰ, ਦਲਜੀਤ ਕਾਲਾ ਚਮਾਰੂ, ਹਰਵਿੰਦਰ ਬੱਲੋਪੁਰ ਤੋ, ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਲੋਕ ਉਹ ਹੀ ਹਨ ਜੋ ਵੋਟ ਪਾਰਟੀਆਂ ਦੇ ਛੋਟੇ ਮੋਟੇ ਲੀਡਰ ਹਨ ਤੇ ਪੂਰੇ ਪੁਆਧ ਦਾ ਨਾਮ ਖਰਾਬ ਕਰ ਰਹੇ ਹਨ ਜਦੋ ਕਿ ਪੁਆਧ ਦੇ ਲੋਕ ਪੂਰੀ ਤਰ੍ਹਾਂ ਮੋਰਚੇ ਦੇ ਨਾਲ ਖੜੇ ਹਨ ਜੇਕਰ ਦੁਬਾਰਾ ਕਿਸੇ ਨੇ ਕਿਸਾਨ ਮੋਰਚੇ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾ ਸਭ ਤੋ ਪਹਿਲਾ ਉਨ੍ਹਾਂ ਨੂੰ ਪੁਆਧ ਦੇ ਲੋਕਾਂ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਪੁਲਿਸ ਪ੍ਰਸਾਸ਼ਨ ਤੇ ਅਰੋਪ ਲਾਉਦੇ ਹੋਏ ਆਖਿਆ ਕਿ ਇਸ ਹਮਲੇ ਵਿੱਚ ਪੁਲਿਸ ਨੇ ਹਮਲਾਵਰਾਂ ਨੂੰ ਸਟੇਜ ਤੱਕ ਆਉਣ ਦਿੱਤਾ ਤੇ ਮੂਕ ਦਰਸ਼ਕ ਬਣਕੇ ਖੜੀ ਰਹੀ। ਇਹ ਹਮਲਾ ਸਾਜਿਸ਼ ਤਹਿਤ ਗਿਣਮਿਥ ਕੇ ਕੀਤਾ ਗਿਆ ਆਉਣ ਵਾਲੇ ਦਿਨਾਂ ਵਿੱਚ ਪਿਛੇ ਤੋ ਕੰਮ ਕਰ ਰਹੇ ਸਾਜਿਸ ਕਾਰੀ ਵੀ ਲੋਕਾਂ ਵਿੱਚ ਨੰਗੇ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਸਵਾਲ ਪੁੱਛੇ ਕਿ ਕਿਸ ਤਰ੍ਹਾਂ ਇਹ ਗੁੰਡੇ ਪੁਲਿਸ ਦੀ ਮੌਜੂਦਗੀ ਹੋਣ ਦੇ ਬਾਵਜੂਦ ਮੰਚ ਤੱਕ ਪਹੁੰਚੇ ਅਤੇ ਕਿਸਾਨਾਂ ਦੇ ਨਾਲ ਧੱਕਾ ਮੁੱਕੀ ਕਰਨ ਆ ਗਏ? ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੇ ਸਿੱਟੇ ਅੱਛੇ ਨਹੀਂ ਹੋਣਗੇ। ਉਹਨਾਂ ਕਿਹਾ ਅਸੀਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਅੰਦੋਲਨ ਕਰ ਰਹੇ ਹਾਂ ਅਤੇ ਜੇ ਕੋਈ ਵੀ ਵਿਅਕਤੀ ਇੱਥੇ ਆ ਕੇ ਗੁੰਡਾਗਰਦੀ ਜਾਂ ਬਵਾਲ ਕਰੇਗਾ ਤੇ ਉਹ ਬਰਦਾਸ਼ਤ ਨਹੀਂ ਕੀਤਾ ਜਾਏਗਾ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 