• Latest
  • Trending
ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

18 minutes ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

31 minutes ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

54 minutes ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

1 hour ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

2 hours ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

3 hours ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

4 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

4 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

May 12, 2024
in ਖਬਰਾਂ
ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

ਚੰਡੀਗੜ੍ਹ 11 ਮਈ(  ਵਿਸ਼ਵ ਵਾਰਤਾ)- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕਿਸਾਨ ਮਜ਼ਦੂਰ ਅੰਦੋਲਨ ਨੂੰ ਚਲਦੇ ਅੱਜ 89 ਦਿਨ ਪੂਰੇ ਹੋ ਚੁੱਕੇ ਹਨ। ਇਸ ਮੌਕੇ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਨੋ ਫੋਰਮ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਦੀ ਹੋਂਦ ਦੀ ਲੜਾਈ ਲੜ ਰਹੇ ਹਨ ਅਤੇ ਜਿਸ ਤਰ੍ਹਾਂ ਭਾਜਪਾ ਦੀ ਕੇਂਦਰ ਸਰਕਾਰ ਨੇ ਪਿਛਲੇ 10 ਸਾਲ ਵਿੱਚ ਦੇਸ਼ ਦੇ ਵਿਕਾਸ ਦੇ ਨਾਮ ਤੇ ਦੇਸ਼ ਦੀ ਆਰਥਿਕ ਨੂੰ ਪ੍ਰਭਾਵਿਤ ਕਰਨ ਵਾਲੇ ਕੁਦਰਤੀ ਸਰੋਤਾਂ ਸਮੇਤ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਦੇ ਹੱਥੀਂ ਵੇਚਣ ਦਾ ਕੰਮ ਕੀਤਾ ਹੈ। ਓਹਨਾ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੀਆਂ 2 ਸਰਕਾਰਾਂ ਦੌਰਾਨ ਲੰਬੀ ਵਿਉਂਤਬੰਦੀ ਨਾਲ ਦੇਸ਼ ਦੇ ਕਿਸਾਨਾਂ ਦੀਆਂ ਜਮੀਨਾਂ ਸਮੇਤ ਪੂਰੇ ਦੇ ਪੂਰੇ ਖੇਤੀ ਸੈਕਟਰ ਨੂੰ ਹੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਟਿੱਲ ਦਾ ਜੋਰ ਲਗਾਇਆ ਹੈ ਅਤੇ ਸੜਕਾਂ ਤੇ ਅੰਦੋਲਨ ਕਰ ਰਹੇ ਦੇਸ਼ ਵਾਸੀਆਂ ਦੀ ਵੀ ਪ੍ਰਵਾਹ ਨਹੀਂ ਕੀਤੀ ਅਤੇ ਇਸ ਦੌਰਾਨ ਵਿਰੋਧੀ ਧਿਰ ਨੇ ਵੀ ਕੋਈ ਸੰਘਰਸ਼ ਨਹੀਂ ਕੀਤਾ ਜਿਸਤੋਂ ਸਾਫ ਹੁੰਦਾ ਹੈ ਕਿ ਦੇਸ਼ ਦੀਆਂ ਸਿਆਸੀ ਪਾਰਟੀਆਂ ਕਾਰਪੋਰੇਟ ਦੇ ਹੱਥੀਂ ਇਸ ਕਦਰ ਵਿਕ ਚੁੱਕੀਆਂ ਹਨ ਕਿ ਓਹਨਾ ਲਈ ਆਮ ਜਨਤਾ ਦਾ ਕੋਈ ਸਰੋਕਾਰ ਮਤਲਬ ਨਹੀਂ ਰੱਖਦਾ। ਓਹਨਾ ਕਿਹਾ ਕਿ ਅਜਿਹੇ ਹਾਲਾਤਾਂ ਦੇਸ਼ ਦੇ ਆਮ ਲੋਕਾਂ ਕੋਲ ਸੰਘਰਸ਼ ਹੀ ਇੱਕ ਮਾਤਰ ਰਸਤਾ ਬਚਦਾ ਹੈ। ਓਹਨਾ ਕਿਹਾ ਕਿ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਲਈ ਪਿਛਲੇ 27 ਦਿਨ ਤੋਂ ਸ਼ੰਭੂ ਸਟੇਸ਼ਨ ਤੇ ਰੇਲ ਰੋਕੋ ਮੋਰਚਾ ਲਗਾ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ । ਓਹਨਾ ਕਿਹਾ ਕਿ ਓਹਨਾ ਨੂੰ ਲੋਕਾਂ ਦੀ ਪ੍ਰੇਸ਼ਾਨੀ ਦਾ ਅਹਿਸਾਸ ਹੈ ਪਰ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਲਗਾਇਆ ਮੋਰਚਾ ਇੱਕ ਅਣਸਰਦੀ ਲੋੜ ਹੈ ਅਤੇ ਅਣਖ ਦਾ ਸਵਾਲ ਨਹੀਂ। ਓਹਨਾ ਲੋਕਾਂ ਨੂੰ ਅਪੀਲ ਕੀਤੀ ਕਿ 22 ਮਈ ਨੂੰ ਮੋਰਚੇ ਦੇ 100 ਦਿਨ ਪੂਰੇ ਹੋਣ ਜਾ ਰਹੇ ਹਨ ਅਤੇ ਇਸ ਦਿਨ ਸਾਰੇ ਮੋਰਚਿਆਂ ਤੇ ਲੱਖਾਂ ਦੀ ਗਿਣਤੀ ਵਿੱਚ ਸ਼ਾਮਿਲ ਹੋ ਕਿ ਕਿਸਾਨ ਅਤੇ ਮਜ਼ਦੂਰ ਦੇ ਹੱਕ ਦੀ ਲੜਾਈ ਦਾ ਹਿੱਸਾ ਬਣਿਆ ਜਾਵੇ। ਓਹਨਾ ਕਿਹਾ ਕਿ ਮੋਰਚਾ 10 ਦੀਆਂ 10 ਮੰਗਾਂ ਦੇ ਯੋਗ ਹੱਲ ਕਰਵਾਉਣ ਤੱਕ ਜਾਰੀ ਰਹੇਗਾ।

Tags: KISSAN ANDOLANNLOK SABHA ELECTION 2024Wishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'X' 'ਤੇ ਲਿਖਿਆ 'ਸਾਬਕਾ ਪ੍ਰਧਾਨ' ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿੱਚ...

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

by Ranjit Singh
October 1, 2026
0

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਪੁਲਿਸ...

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

by Ranjit Singh
October 1, 2026
0

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ - ਕੇਂਦਰ ਨੇ ਸੁਰੱਖਿਆ ਚਿੰਤਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

by Navjot
4 weeks ago
0

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ ਕਾਠਮੰਡੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 