• Latest
  • Trending
ਕਿਸੇ ਗਰੁੱਪ ਵਿੱਚ ਗਲਤ ਖ਼ਬਰ ਫੈਲਾਈ ਜਾਂਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਗਰੁੱਪ ਦਾ ਐਡਮਿਨ ਵੀ ਹੋਵੇਗਾ-ਐਸ ਐਸ ਪੀ

6 years ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

15 minutes ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

16 minutes ago
Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

17 minutes ago
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

19 minutes ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, September 30, 2026
No Result
View All Result
30 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸੇ ਗਰੁੱਪ ਵਿੱਚ ਗਲਤ ਖ਼ਬਰ ਫੈਲਾਈ ਜਾਂਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਗਰੁੱਪ ਦਾ ਐਡਮਿਨ ਵੀ ਹੋਵੇਗਾ-ਐਸ ਐਸ ਪੀ

April 5, 2020
in ਖਬਰਾਂ, ਪੰਜਾਬ, ਮਾਨਸਾ
ਕਿਸੇ ਗਰੁੱਪ ਵਿੱਚ ਗਲਤ ਖ਼ਬਰ ਫੈਲਾਈ ਜਾਂਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਗਰੁੱਪ ਦਾ ਐਡਮਿਨ ਵੀ ਹੋਵੇਗਾ-ਐਸ ਐਸ ਪੀ

ਬੁਢਲਾਡਾ 5 ਅਪਰੈਲ(ਬਾਂਸਲ): ਕਰੋਨਾ ਵਾਇਰਸ ਸੰਕਟ ਸਬੰਧੀ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਤੇ ਸ਼ਿਕੰਜਾ ਕਸਣ ਲਈ ਪੰਜਾਬ ਪੁਲਿਸ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਕਰਨ ਲਈ ਸੂਬਾ ਪੱਧਰ ਉੱਪਰ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਜਾ ਰਹੀ ਹੈ ਜਿਸ ਵੱਲੋਂ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਕਰਕੇ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ. ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਡਾ ਨਰਿੰਦਰ ਭਾਰਗਵ ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਉਨ੍ਹਾਂ ਨੂੰ ਹਦਾਇਤਾਂ ਪ੍ਰਾਪਤ ਹੋਈਆਂ ਕਿ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਦੱਸਿਆ ਕਿ 2005 ਦੇ ਆਪਦਾ ਪ੍ਰਬੰਧਨ ਐਕਟ ਤਹਿਤ ਜਿਸ ਨੂੰ ਹੁਣ ਕਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਸਾਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਹੈ ਸਬੰਧੀ ਗਲਤ ਖ਼ਬਰਾਂ ਫੈਲਾਉਣਾ ਇੱਕ ਜ਼ੁਰਮ ਹੈਂ ਇਸ ਨਾਜ਼ੁਕ ਅਤੇ ਸੰਵੇਦਨਸ਼ੀਲ ਵਿਸ਼ੇ ਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਐਸਐਸਪੀ ਮਾਨਸਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਪੰਜਾਬ ਪੁਲੀਸ ਆੜੇ ਹੱਥੀ ਜਾਵੇਗੀ. ਉਨ੍ਹਾਂ ਕਿਹਾ ਕਿ ਗਲਤ ਖਬਰਾਂ ਫੈਲਾਉਣ ਦਾ ਦੋਸ਼ੀ ਵਟਸਐਪ ਗਰੁੱਪ ਦਾ ਐਡਮਿਨ ਹੋਵੇਗਾ ਅਤੇ ਇਸ ਲਈ ਗਰੁੱਪ ਪ੍ਰਬੰਧਕਾਂ ਨੂੰ ਉਨ੍ਹਾਂ ਤੱਤਾਂ ਦੀ ਪਛਾਣ ਕਰਨ ਵਿੱਚ ਪੁਲੀਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਜੋ ਆਪਣੇ ਨਿੱਜੀ ਏਜੰਡੇ ਲਈ ਉਨ੍ਹਾਂ ਦੇ ਗਰੁੱਪਾਂ ਦੀ ਦੁਰਵਰਤੋਂ ਕਰਨਾ ਚਾਹੁੰਦੇ ਹਨ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
September 30, 2026
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

Most Popular

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

by Navjot
7 days ago
0

ED ਵੱਲੋਂ 'ਆਪ' ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੀ ਆਮ ਆਦਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 