• Latest
  • Trending
ਕੀ ਲਾਭ ਦੇਵੇਗੀ ਪੱਤਰਕਾਰਾਂ ਲਈ ਸਰਬੱਤ ਸਿਹਤ ਬੀਮਾ ਯੋਜਨਾ ?

ਕੀ ਲਾਭ ਦੇਵੇਗੀ ਪੱਤਰਕਾਰਾਂ ਲਈ ਸਰਬੱਤ ਸਿਹਤ ਬੀਮਾ ਯੋਜਨਾ ?

7 years ago
T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

1 minute ago
Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

Big Breaking: ਕਾਂਗਰਸੀ MP ਸੁਖਜਿੰਦਰ ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ

33 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ

38 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਸੰਸਦ ਮੈਂਬਰ ਸੰਦੀਪ ਪਾਠਕ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ

48 minutes ago
National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

1 hour ago
International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

International: ਸੰਯੁਕਤ ਰਾਸ਼ਟਰ ਦੇ ਦਫ਼ਤਰ ਬਾਹਰ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ

2 hours ago
ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

ਰਾਜਸਥਾਨ ਨੇ ਸੀਜ਼ੇਰੀਅਨ ਡਿਲੀਵਰੀ ਅਤੇ ਹੋਰ ਸਰਜਰੀਆਂ ਵਿੱਚ ਵਰਤੇ ਜਾਣ ਵਾਲੇ ਟੀਕੇ ਦੀ ਵਿਕਰੀ ਅਤੇ ਵਰਤੋਂ ‘ਤੇ ਲਗਾਈ ਪਾਬੰਦੀ 

2 hours ago
ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

ਸਰਕਾਰ ਨੇ ਜੀਨ ਅਤੇ ਸਟੈਮ ਸੈੱਲ ਥੈਰੇਪੀਆਂ ਨੂੰ ਕਵਰ ਕਰਨ ਲਈ ਕੇਂਦਰੀ ਲਾਇਸੈਂਸਿੰਗ ਨਿਯਮਾਂ ਦਾ ਕੀਤਾ ਵਿਸਤਾਰ 

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 2,595 ; ਦੇਸ਼ ਵਿੱਚ 180 ਤੋਂ ਵੱਧ ਇਮਾਰਤਾਂ ਤਬਾਹ

2 hours ago
Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Breaking: ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

2 hours ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

3 hours ago
Hindi News
English News
Friday, July 3, 2026
No Result
View All Result
39 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੀ ਲਾਭ ਦੇਵੇਗੀ ਪੱਤਰਕਾਰਾਂ ਲਈ ਸਰਬੱਤ ਸਿਹਤ ਬੀਮਾ ਯੋਜਨਾ ?

August 18, 2019
in ਚੰਡੀਗੜ੍ਹ
ਕੀ ਲਾਭ ਦੇਵੇਗੀ ਪੱਤਰਕਾਰਾਂ ਲਈ ਸਰਬੱਤ ਸਿਹਤ ਬੀਮਾ ਯੋਜਨਾ ?

*ਕੀ ਲਾਭ ਦੇਵੇਗੀ ਪੱਤਰਕਾਰਾਂ ਲਈ ਸਰਬੱਤ ਸਿਹਤ ਬੀਮਾ ਯੋਜਨਾ ?*

5 ਲੱਖ ਰੁਪਏ ਪ੍ਰਤੀ ਜੀਅ ਹੋਵੇਗਾ ਸਲਾਨਾ ਸਿਹਤ ਬੀਮਾ

1396 ਬਿਮਾਰੀਆਂ ਦਾ ਇਸ ਯੋਜਨਾ ਅਧੀਨ ਕੀਤਾ ਜਾਵੇਗਾ ਇਲਾਜ
18 ਅਗਸਤ ਪੰਜਾਬ ਅੰਦਰ ਲਾਗੂ ਕੀਤੀ ਜਾ ਰਹੀ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਪੱਤਰਕਾਰਤਾ ਨਾਲ ਜੁੜੇ ਰਿਪੋਰਟਰਾਂ , ਸੰਪਾਦਕਾਂ ਅਤੇ ਚੋਣਵੇਂ ਲਿਖਾਰੀਆਂ ਨੂੰ ਸ਼ਾਮਲ ਕਰਨ ਦੇ ਫੈਸਲੇ ਦੀ ਚੁਫੇਰਿਓਂ ਪ੍ਰਸ਼ੰਸਾ ਹੋ ਰਹੀ ਹੈ ।
* ਆਖਰ ਕੀ ਹੈ ਇਸ ਯੋਜਨਾ ਰਾਹੀਂ ਦਿੱਤਾ ਜਾਣ ਵਾਲਾ ਲਾਭ *

ਇਸ ਸਬੰਧੀ ਸਿਹਤ ਮੰਤਰੀ ਪੰਜਾਬ ਸ੍ਰ.ਬਲਬੀਰ ਸਿੰਘ ਸਿੱਧੂ ਨਾਲ ਸੰਪਰਕ ਕਰਨ ‘ਤੇ ਉਹਨਾਂ ਦੱਸਿਆ ਕਿ ਪੰਜਾਬ ਵਿੱਚ 20 ਅਗਸਤ ਤੋਂ ਸ਼ੁਰੂ ਹੋ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੀ ਕੁੱਲ 80 ਫ਼ੀਸਦੀ ਆਬਾਦੀ ਕਵਰ ਕਰ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਰਹਿੰਦੇ 62 ਲੱਖ ਪਰਿਵਾਰਾਂ ਵਿੱਚੋਂ 48 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਲਿਆਉਣ ਲਈ ਸਿਹਤ ਵਿਭਾਗ ਦਾ ਅਮਲਾ ਦਿਨ-ਰਾਤ ਇੱਕ ਕਰਕੇ ਕੰਮ ਕਰ ਰਿਹਾ ਹੈ। ਉਹਨਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰਾਂ ਨੂੰ ਇਸ ਯੋਜਨਾ ਅਧੀਨ ਲਿਆਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ।
ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਯੋਗ ਲਾਭਪਾਤਰੀਆਂ ਨੂੰ ਜਨਤਕ ਹਸਪਤਾਲਾਂ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਈ-ਕਾਰਡ ਜਾਰੀ ਉਪਰੰਤ ਆਪਣੀ ਪ੍ਰਮੁੱਖ ਆਲਮੀ ਸਿਹਤ ਬੀਮਾ ਯੋਜਨਾ ਦਾ ਆਗ਼ਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਕੀਤਾ ਜਾਵੇਗਾ।
ਯੋਜਨਾ ਦੀਆਂ ਵਿਸ਼ੇਸ਼ਤਾਵਾਂ ਦੱਸਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਫ਼ਕੋ-ਟੋਕੀਓ ਬੀਮਾ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ। ਸੂਬੇ ਦੀ 80 ਫ਼ੀਸਦੀ ਆਬਾਦੀ ਨੂੰ ਵਿੱਤੀ ਤੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਸਣੇ 1396 ਬੀਮਾਰੀਆਂ ਦਾ ਇਲਾਜ ਯਕੀਨੀ ਬਣਾਉਣ ਵਾਲੀ ਇਸ ਪ੍ਰਮੁੱਖ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਪ੍ਰਤੀ ਜੀਅ ਦੇ ਹਿਸਾਬ ਨਾਲ ਪਰਿਵਾਰ ਦਾ ਸਾਲਾਨਾ ਸਿਹਤ ਬੀਮਾ ਕੀਤਾ ਜਾਵੇਗਾ ਅਤੇ ਸੈਕੰਡਰੀ ਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ। ਪਿਛਲੀ ਸਰਕਾਰ ਦੀ ਸਿਹਤ ਸਕੀਮ ਦੀਆਂ ਖ਼ਾਮੀਆਂ ਦੱਸਦਿਆਂ ਉਨ੍ਹਾਂ ਕਿਹਾ ਕਿ ਉਸ ਸਕੀਮ ਤਹਿਤ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਸੌਦੇਬਾਜ਼ੀ ਕੀਤੀ ਜਾਂਦੀ ਸੀ ਪਰ ਹੁਣ ਅਜਿਹਾ ਕੁੱਝ ਨਹੀਂ ਹੋਵੇਗਾ, ਸਗੋਂ ਲੋਕਾਂ ਨੂੰ ਆਲਾ ਦਰਜੇ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਬੂਰ ਪਵੇਗਾ ਕਿਉਂ ਜੋ ਹੁਣ ਸਕੀਮ ਦੇ ਸੁਚੱਜੇ ਪ੍ਰਬੰਧਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਰਾਜ ਸਿਹਤ ਏਜੰਸੀ ਤਹਿਤ 40 ਅਹੁਦੇਦਾਰ-ਕਮ-ਐਗਜ਼ੈਕਟਿਵ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਬੀਮੇ ਦੀ ਰਕਮ ਦਾ ਦਾਅਵਾ ਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਏਜੰਸੀ ਵੱਲੋਂ ਪ੍ਰਾਜੈਕਟ ਦਫ਼ਤਰ ਅਤੇ ਸਟੇਟ ਤੇ ਜ਼ਿਲ੍ਹਾ ਅਮਲਾਕਾਰ ਇਕਾਈਆਂ ਸਥਾਪਤ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਆਮ ਲੋਕ ਸਿਹਤ ਵਿਭਾਗ ਦੀ ਵੈੱਬਸਾਈਟ .. ’ਤੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ। ਇਸ ਤੋਂ ਇਲਾਵਾ 104 ਹੈਲਪਲਾਈਨ ਰਾਹੀਂ ਵੀ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ

by Ranjit Singh
July 3, 2026
0

T20 World Cup: ਇੰਗਲੈਂਡ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚਿਆ - ਦੱਖਣੀ ਅਫਰੀਕਾ ਨੂੰ 40 ਦੌੜਾਂ ਨਾਲ ਹਰਾਇਆ...

Most Popular

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ

by Jaspreet Kaur
3 weeks ago
0

ਕੈਲੇਫ਼ੋਰਨੀਆ ਦੇ ਸਟਰ ਜਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 14...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 