• Latest
  • Trending
ਕੁਝ ਜਥੇਬੰਦੀਆਂ ਨੂੰ ਅਮਿਤ ਸ਼ਾਹ ਨਾਲ ਇਕੱਲੇ ਗੱਲਬਾਤ ਲਈ ਨਹੀਂ ਸੀ ਜਾਣਾ ਚਾਹੀਦਾ– ਉਗਰਾਹਾਂ

5 years ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

4 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

13 minutes ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

14 minutes ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

39 minutes ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

1 hour ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

2 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

Hindi News
English News
Sunday, May 31, 2026
No Result
View All Result
29 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਝ ਜਥੇਬੰਦੀਆਂ ਨੂੰ ਅਮਿਤ ਸ਼ਾਹ ਨਾਲ ਇਕੱਲੇ ਗੱਲਬਾਤ ਲਈ ਨਹੀਂ ਸੀ ਜਾਣਾ ਚਾਹੀਦਾ– ਉਗਰਾਹਾਂ

December 8, 2020
in ਖਬਰਾਂ, ਖੇਤੀਬਾੜੀ, ਪੰਜਾਬ
ਕੁਝ ਜਥੇਬੰਦੀਆਂ ਨੂੰ ਅਮਿਤ ਸ਼ਾਹ ਨਾਲ ਇਕੱਲੇ ਗੱਲਬਾਤ ਲਈ ਨਹੀਂ ਸੀ ਜਾਣਾ ਚਾਹੀਦਾ– ਉਗਰਾਹਾਂ

ਨਵੀਂ ਦਿੱਲੀ 8 ਦਸੰਬਰ—–ਕਿਸਾਨ ਜਥੇਬੰਦੀਆਂ ਨੂੰ ਅਮਿਤ ਸ਼ਾਹ ਵੱਲੋਂ ਗੱਲਬਾਤ ਲਈ ਬੁਲਾਏ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਕਿਸੇ ਗੱਲਬਾਤ ਲਈ ਕੋਈ ਸੱਦਾ ਨਹੀਂ ਮਿਲਿਆ। ਹਾਲਾਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਜਥੇਬੰਦੀ ਤੱਕ ਗ਼ੈਰ ਰਸਮੀ ਗੱਲ ਕਰਨ ਲਈ ਪਹੁੰਚ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਕੱਲਿਆਂ ਅਜਿਹੀ ਕੋਈ ਵੀ ਗੈਰ-ਰਸਮੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਬਾਕੀ ਜਥੇਬੰਦੀਆਂ ਨੂੰ ਅਜਿਹੀ ਕਿਸੇ ਵੀ ਗੈਰ ਰਸਮੀ ਗੱਲਬਾਤ ਵਿੱਚ ਇਕੱਲਿਆਂ ਨਹੀਂ ਸੀ ਜਾਣਾ ਚਾਹੀਦਾ ਜਿਸ ਨਾਲ ਲੋਕਾਂ ਵਿੱਚ ਵੱਖ ਵੱਖ ਤਰ੍ਹਾਂ ਦੇ ਭੁਲੇਖੇ ਪੈਦਾ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਾਨੂੰਨਾਂ ਦੀ ਮੁਕੰਮਲ ਵਾਪਸੀ ਅਤੇ ਸਭਨਾਂ ਫ਼ਸਲਾਂ ਤੇ ਸਾਰੇ ਮੁਲਕ ਵਿਚ ਘੱਟੋ ਘੱਟ ਸਮਰਥਨ ਮੁੱਲ ‘ਤੇ ਸਰਕਾਰੀ ਖ਼ਰੀਦ ਕਰਨ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਦੀ ਮੰਗ ‘ਤੇ ਖਡ਼੍ਹੀ ਹੈ। ਸੰਘਰਸ਼ ਵਿੱਚ ਕੁੱਦੇ ਹੋਏ ਲੋਕ ਇਨ੍ਹਾਂ ਮੰਗਾਂ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

by Jaspreet Kaur
May 31, 2026
0

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ 'ਤੇ ਹਮਲਾ ਨਵੀ ਦਿੱਲੀ, 30 ਮਈ 2026 (ਵਿਸ਼ਵ ਵਾਰਤਾ): ਪੱਛਮੀ ਬੰਗਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

by Ranjit Singh
May 31, 2026
0

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ ਚੰਡੀਗੜ੍ਹ, 31 ਮਈ (ਵਿਸ਼ਵ...

Most Popular

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

by Ranjit Singh
2 weeks ago
0

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ 'ਤੇ ਲੁਧਿਆਣਾ, 20 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 