
ਸ੍ਰੀਨਗਰ, 22 ਅਗਸਤ : ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ ਗਏ| ਇਹ ਮੁਕਾਬਲਾ ਕੁਪਵਾੜਾ ਵਿਖੇ ਹੋਇਆ, ਜਿਥੇ ਕੁਝ ਅੱਤਵਾਦੀਆਂ ਦੇ ਛੁਪੇ ਹੋਣ ਦੀ ਸੂਚਨਾ ਮਿਲੀ ਸੀ| ਇਸ ਤੋਂ ਬਾਅਦ ਸੈਨਾ ਨੇ ਆਪ੍ਰੇਸ਼ਨ ਕਰਕੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ|
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...























