• Latest
  • Trending
ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ

4 years ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

3 minutes ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

37 minutes ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

60 minutes ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

2 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

2 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

2 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

4 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

4 hours ago
Hindi News
English News
Sunday, November 22, 2026
No Result
View All Result
21 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ

October 3, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ

ਅਗਲੇ ਵਿਧਾਨ ਸਭਾ ਸੈਸ਼ਨ ਤੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਈ ਜਵੇਗੀ-ਸਪੀਕਰ

ਵਿਧਾਨ ਸਭਾ ਸਪੀਕਰ ਦੀ ਮਾਤਾ ਜੀ ਅਤੇ ਧਰਮ ਪਤਨੀ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ

ਚੰਡੀਗੜ੍ਹ, 3 ਅਕਤੂਬਰ -ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਸਦਨ ਦੀ ਕਾਰਵਾਈ ਦੇਖਣ ਆਏ ਵਿਦਿਆਰਥੀਆਂ ਨੂੰ ਸ. ਸੰਧਵਾਂ ਨੇ ਦੇਸ਼ ਦਾ ਭਵਿੱਖ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਤ ਹੁੰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਵਿੱਖ ਵਿੱਚ ਤੁਸੀਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਕਰਕੇ ਤੁਹਾਨੂੰ ਦਿ੍ਰੜ ਇੱਛਾ ਸ਼ਕਤੀ ਦੇ ਨਾਲ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਿਰਮਾਣ ਵਧੇਰੇ ਤੀਬਰ ਗਤੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।

ਸ. ਸੰਧਵਾਂ ਨੇ ਵਿਦਿਆਰਥੀਆਂ ਦੇ ਵਿਦਿਅਕ ਟੂਰਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਉਹ ਘੁੰਮ-ਫਿਰ ਕੇ ਵਧੇਰੇ ਪ੍ਰਭਾਵੀ ਢੰਗ ਨਾਲ ਗਿਆਨ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਪ੍ਰਾਪਤੀ ਦੇ ਯਤਨਾਂ ਵਿੱਚ ਵਾਧਾ ਕਰਦੇ ਹਨ। ਇਸ ਲਈ ਇਹ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ।

ਇਸ ਤੋਂ ਪਹਿਲਾਂ ਸਪੀਕਰ ਨੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜ ਦਿੱਤਾ। ਸ. ਸੰਧਵਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿ੍ਰੜ ਇਰਾਦੇ ਨਾਲ ਪੜ੍ਹਾਈ ਕਰਨ ਲਈ ਆਖਿਆ। ਇਸ ਦੌਰਾਨ ਵਿਦਿਆਰਥੀ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਖੁਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਨੇ ਪੂਰੀ ਉਤਸੁਕਤਾ ਨਾਲ ਸਦਨ ਦੀ ਕਾਰਵਾਈ ਦੇਖੀ।

ਇਸੇ ਦੌਰਾਨ ਹੀ ਵਿਧਾਨ ਸਭਾ ਦੇ ਸਪੀਕਰ ਸ. ਸੰਧਵਾਂ ਦੇ ਮਾਤਾ ਜੀ ਸ੍ਰੀਮਤੀ ਗੁਰਮੇਲ ਕੌਰ ਅਤੇ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ।

———

ਫੋਟੋ ਕੈਪਸ਼ਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਂਦੇ ਹੋਏ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵਿਦਿਆਰਥੀਆਂ ਦੇ ਨਾਲ ਵਿਧਾਨ ਸਭਾ ਵਿੱਚ ਦਾਖਲ ਹੁੰਦੇ ਹੋਏ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਮਾਤਾ ਜੀ ਸ੍ਰੀਮਤੀ ਗੁਰਮੇਲ ਕੌਰ ਵਿਧਾਨ ਸਭਾ ਦੀ ਕਾਰਵਾਈ ਦੇਖਦੇ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
November 22, 2026
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

Most Popular

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
5 days ago
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 