• Latest
  • Trending

ਕੁਲਭੂਸ਼ਣ ਨੇ ਪਰਿਵਾਰ ਨਾਲ ਮੁਲਾਕਾਤ ਕਰਾਉਣ ਲਈ ਪਾਕਿ ਸਰਕਾਰ ਦਾ ਕੀਤਾ ਧੰਨਵਾਦ

9 years ago
Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

15 minutes ago
India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

India vs England: 5 ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਅੱਜ

28 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

50 minutes ago
Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

Punjab: ਬੇਅਦਬੀ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲ ਤੋਂ ਬਾਅਦ ਮਾਹੌਲ ਹੋਇਆ ਸੁਖਾਵਾਂ: ਬੀਬੀ ਜਗੀਰ ਕੌਰ

55 minutes ago
Breaking: ਅੰਬਾਲਾ ਬੋਰਵੈੱਲ ਹਾਦਸਾ: 4 ਸਾਲਾ ਨਿਰਵੈਰ ਹਾਰਿਆ ਜ਼ਿੰਦਗੀ ਦੀ ਜੰਗ

Breaking: ਅੰਬਾਲਾ ਬੋਰਵੈੱਲ ਹਾਦਸਾ: 4 ਸਾਲਾ ਨਿਰਵੈਰ ਹਾਰਿਆ ਜ਼ਿੰਦਗੀ ਦੀ ਜੰਗ

1 hour ago
National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ !

National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ !

1 hour ago
Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

Punjab ਦੀਆਂ ਔਰਤਾਂ ਨੂੰ ਅੱਜ ਤੋਂ ਮਿਲਣਗੇ 1,000 ਰੁਪਏ

1 hour ago
Hukamnama Sri Darbar Sahib Today – 01 July 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 July 2026 | Ang 608 I ਅੱਜ ਦਾ ਹੁਕਮਨਾਮਾ

4 hours ago
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

11 hours ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਪੈਸ਼ਲ ਇੰਟੈਂਸਿਵ-2026 ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

11 hours ago
Hindi News
English News
Wednesday, July 1, 2026
No Result
View All Result
31 °c
Chandigarh
31 ° Thu
31 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਭੂਸ਼ਣ ਨੇ ਪਰਿਵਾਰ ਨਾਲ ਮੁਲਾਕਾਤ ਕਰਾਉਣ ਲਈ ਪਾਕਿ ਸਰਕਾਰ ਦਾ ਕੀਤਾ ਧੰਨਵਾਦ

December 25, 2017
in ਅੰਤਰਰਾਸ਼ਟਰੀ

ਇਸਲਾਮਾਬਾਦ, 25 ਦਸੰਬਰ – ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੇ ਅੱਜ ਆਪਣੀ ਮਾਂ ਅਤੇ ਪਤਨੀ ਨਾਲ ਮੁਲਾਕਾਤ ਕਰਾਉਣ ਲਈ ਪਾਕਿਸਤਾਨੀ ਸਰਕਾਰ ਦਾ ਧੰਨਵਾਦ ਕੀਤਾ ਹੈ| ਕੁਲਭੂਸ਼ਣ ਦੀ ਇੱਕ ਵੀਡੀਓ ਪਾਕਿਸਤਾਨ ਵੱਲੋਂ ਜਾਰੀ ਕੀਤੀ ਗਈ ਹੈ, ਜਿਸ ਵਿਚ ਉਸ ਨੇ ਕਿਹਾ ਕਿ ਹੈ ਕਿ ਮੈਂ ਪਾਕਿਸਤਾਨੀ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਮੇਰੇ ਪਰਿਵਾਰ ਨੂੰ ਮੈਨੂੰ ਮਿਲਾ ਦਿਓ ਅਤੇ ਮੇਰੀ ਇਹ ਇੱਛਾ ਪੂਰੀ ਹੋਣ ਤੇ ਮੈਂ ਪਾਕਿ ਸਰਕਾਰ ਦਾ ਧੰਨਵਾਦ ਕਰਦਾ ਹਾਂ|
ਵਰਣਨਯੋਗ ਹੈ ਕਿ ਅੱਜ ਇਸਲਾਮਾਬਾਦ ਵਿਖੇ ਕੁਲਭੂਸ਼ਣ ਦੀ ਉਸ ਦੇ ਪਰਿਵਾਰ ਨਾਲ ਮੁਲਾਕਾਤ ਹੋਈ| ਪਰ ਇਸ ਮੁਲਾਕਾਤ ਨੂੰ ਲੈ ਕੇ ਭਾਰਤ ਸਰਕਾਰ ਨੇ ਸਵਾਲ ਉਠਾਏ ਹਨ| ਜਾਧਵ ਅਤੇ ਉਸ ਦੇ ਪਰਿਵਾਰ ਵਿਚਾਲੇ ਇਹ ਮੁਲਾਕਾਤ ਇੱਕ ਸ਼ੀਸ਼ੇ ਦੀ ਦੀਵਾਰ ਵਿਚ ਹੀ ਹੋ ਸਕੀ| ਜਾਧਵ ਸ਼ੀਸ਼ੇ ਦੇ ਅੰਦਰ ਬੈਠਾ ਸੀ ਅਤੇ ਉਸ ਦਾ ਪਰਿਵਾਰ ਬਾਹਰ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

by Navjot
June 30, 2026
0

ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ     ਟੋਕੀਓ/ਨਵੀਂ ਦਿੱਲੀ, 30 ਜੂਨ...

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
June 30, 2026
0

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ 'ਤੇ ਕੀਤੀ ਚਰਚਾ  ਬੈਂਕਾਕ, 30 ਜੂਨ (ਵਿਸ਼ਵ ਵਾਰਤਾ) ਭਾਰਤ ਅਤੇ ਥਾਈਲੈਂਡ...

International: ਦੱਖਣੀ ਅਫ਼ਰੀਕਾ ਛੱਡਣ ਲਈ ਵਿਦੇਸ਼ੀਆਂ ਨੂੰ ਅਲਟੀਮੇਟਮ ਜਾਰੀ

International: ਦੱਖਣੀ ਅਫ਼ਰੀਕਾ ਛੱਡਣ ਲਈ ਵਿਦੇਸ਼ੀਆਂ ਨੂੰ ਅਲਟੀਮੇਟਮ ਜਾਰੀ

by Ranjit Singh
June 30, 2026
0

International: ਦੱਖਣੀ ਅਫ਼ਰੀਕਾ ਛੱਡਣ ਲਈ ਵਿਦੇਸ਼ੀਆਂ ਨੂੰ ਅਲਟੀਮੇਟਮ ਜਾਰੀ - ਦੱਖਣੀ ਅਫ਼ਰੀਕਾ ਵਿੱਚ ਪ੍ਰਵਾਸੀਆਂ ਵਿਰੁੱਧ ਹੋ ਰਹੇ ਨੇ ਦੇਸ਼ ਵਿਆਪੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ

by Ranjit Singh
July 1, 2026
0

Womens T20 World Cup: ਆਸਟ੍ਰੇਲੀਆ ਟੀਮ 8ਵੀਂ ਵਾਰ ਫਾਈਨਲ ਵਿੱਚ ਪਹੁੰਚੀ - ਮਹਿਲਾ ਟੀ-20 ਵਿਸ਼ਵ ਕੱਪ ਸੈਮੀਫਾਈਨਲ ਵਿੱਚ ਵੈਸਟ ਇੰਡੀਜ਼...

Most Popular

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

by Ranjit Singh
2 days ago
0

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼ - ਲੜੀ ਦੇ ਦੂਜੇ ਰੋਮਾਂਚਕ ਮੈਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 