ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) : ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਰਾਜਾ ਭਈਆ ਨਾਲ ਛਪੀਆਂ ਖਬਰਾਂ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿਚ ਕਾਫੀ ਗਰਮਾ-ਗਰਮ ਬਹਿਸ ਹੋਈ| ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿਚ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਸਦਨ ਵਿਚੋਂ ਵਾਕ ਆਊਟ ਕੀਤਾ ਗਿਆ|
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ...