ਕੁੱਲੂ ਬੱਸ ਹਾਦਸੇ ਤੇ ਪੀਐੱਮ ਮੋਦੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
ਪੀਐੱਮਓ ਨੇ ਮ੍ਰਿਤਕਾਂ ਅਤੇ ਜਖਮੀਆਂ ਲਈ ਮੁਆਵਜ਼ੇ ਦਾ ਕੀਤਾ ਐਲਾਨ
ਚੰਡੀਗੜ੍ਹ,4ਜੁਲਾਈ(ਵਿਸ਼ਵ ਵਾਰਤਾ)- ਹਿਮਾਚਲ ਦੇ ਕੁੱਲੂ ਵਿੱਚ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ । ਇਸ ਘਟਨਾ ਵਿੱਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ । ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
The bus accident in Kullu, Himachal Pradesh is heart-rending. In this tragic hour my thoughts are with the bereaved families. I hope those injured recover at the earliest. The local administration is providing all possible assistance to those affected: PM @narendramodi
— PMO India (@PMOIndia) July 4, 2022
https://twitter.com/jairamthakurbjp/status/1543819395553566720?s=20&t=48i9q27WtlawOk-HqMFPbA
https://twitter.com/capt_amarinder/status/1543826355732758529?s=20&t=48i9q27WtlawOk-HqMFPbA
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਟਵਿੱਟਰ ਅਨੁਸਾਰ ਇਸ ਘਟਨਾ ਵਿੱਚ ਮਰਨ ਵਾਲਿਆਂ ਨੂੰ ਕੇਂਦਰ ਸਰਕਾਰ ਵੱਲੋਂ 2 2-2 ਲੱਖ ਰੁਪਏ ਅਤੇ ਜਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ।
https://twitter.com/PMOIndia/status/1543821514386001921?s=20&t=48i9q27WtlawOk-HqMFPbA