• Latest
  • Trending
ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ ਭੱਜੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ

ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ ਭੱਜੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ

3 years ago
ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

1 hour ago
ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

1 hour ago
ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

1 hour ago
ਕੈਨੇਡਾ ਤੋਂ ਪੰਜਾਬੀਆਂ ਨੂੰ ਨਹੀਂ ਕੀਤਾ ਜਾਵੇਗਾ ਡਿਪੋਰਟ ; ਨਵੇਂ ਨਿਯਮ ਲਾਗੂ

ਕੈਨੇਡਾ ਤੋਂ ਪੰਜਾਬੀਆਂ ਨੂੰ ਨਹੀਂ ਕੀਤਾ ਜਾਵੇਗਾ ਡਿਪੋਰਟ ; ਨਵੇਂ ਨਿਯਮ ਲਾਗੂ

1 hour ago
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰ ਸਿੰਘ ਜੌਹਲ ਨਾਲ ਕੀਤੀ ਮੁਲਾਕਾਤ

2 hours ago
Kailash Mansarovar Yatra :  ਭਾਰਤ ਨੇ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਤਿਆਰੀਆਂ

Kailash Mansarovar Yatra :  ਭਾਰਤ ਨੇ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਤਿਆਰੀਆਂ

2 hours ago
ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

ਅਮਰੀਕਾ ਨੇ ਭਾਰਤ ਲਈ 428 ਮਿਲੀਅਨ ਡਾਲਰ ਦੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ 

2 hours ago
ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

ਵਿਦੇਸ਼ ਮੰਤਰੀ ਜੈਸ਼ੰਕਰ ਰਣਨੀਤਕ, ਆਰਥਿਕ ਸਬੰਧਾਂ ਨੂੰ ਵਧਾਉਣ ਲਈ ਮੰਗੋਲੀਆ ਅਤੇ ਦੱਖਣੀ ਕੋਰੀਆ ਦਾ ਕਰਨਗੇ ਦੌਰਾ 

2 hours ago
ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

ਹੈਦਰਾਬਾਦ ਦੇ ਗੋਦਾਮ ਵਿੱਚ ਕੈਮੀਕਲ ਵਿਸਫੋਟ ; ਇੱਕ ਦੀ ਮੌਤ

2 hours ago
ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
Hindi News
English News
Monday, June 22, 2026
No Result
View All Result
38 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ ਭੱਜੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ

April 3, 2023
in ਹਰਿਆਣਾ, ਖਬਰਾਂ, ਪੰਜਾਬ, ਰਾਜਸਥਾਨ
ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ ਭੱਜੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ

ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ ਭੱਜੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ

ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ ਇਹ ਗੈਂਗਸਟਰ

ਪੜ੍ਹੋ, ਪੰਜਾਬ ਸਮੇਤ ਕਿਹੜੇ ਰਾਜਾਂ ਦੇ ਗੈਂਗਸਟਰਾਂ ਨੇ ਨਾਂ ਹਨ ਸੂਚੀ ਵਿੱਚ ਸ਼ਾਮਿਲ

ਚੰਡੀਗੜ੍ਹ,3ਅਪ੍ਰੈਲ(ਵਿਸ਼ਵ ਵਾਰਤਾ)-ਕੇਂਦਰੀ ਜਾਂਚ ਏਜੰਸੀ(NIA) ਵੱਲੋਂ ਗੈਂਗਸਟਰਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਤੋਂ ਬਾਅਦ ਕਰੀਬ 28 ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਵੱਖ-ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। ਇਹ ਸੂਚੀ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦੇ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਸਮੇਤ ਹੋਰ ਰਾਜਾਂ ਨਾਲ ਹਨ। ਵਿਦੇਸ਼ਾਂ ਵਿਚ ਰਹਿੰਦੇ ਇਹ ਗੈਂਗਸਟਰ ਭਾਰਤ ਵਿੱਚ ਟਾਰਗੇਟ ਕਿਲਿੰਗ ਸਮੇਤ ਕਈ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਿਚ ਲੱਗੇ ਹੋਏ ਹਨ।

ਮਿਲੀ ਜਾਣਕਾਰੀ ਅਨੁਸਾਰ ਸੂਚੀ ‘ਚ ਸ਼ਾਮਲ ਇਹਨਾਂ ਗੈਂਗਸਟਰਾਂ ਦੇ ਨਾਮ ਅਤੇ ਟਿਕਾਣੇ ਇਸ ਤਰ੍ਹਾਂ ਹਨ। 

1. ਗੋਲਡੀ ਬਰਾੜ ਉਰਫ ਸਤਿੰਦਰਜੀਤ ਸਿੰਘ – ਮੂਲ ਰੂਪ ਵਿਚ ਪੰਜਾਬ ਦਾ, ਕੈਨੇਡਾ/ਅਮਰੀਕਾ ਵਿੱਚ ਜਾ ਲੁਕਿਆ

2. ਅਨਮੋਲ ਬਿਸ਼ਨੋਈ – ਮੂਲ ਰੂਪ ਵਿੱਚ ਪੰਜਾਬ, ਇਸ ਵੇਲੇ ਅਮਰੀਕਾ ਵਿਚ ਲੁਕਿਆ

3. ਕੁਲਦੀਪ ਸਿੰਘ – ਪੰਜਾਬ ਦਾ ਵਸਨੀਕ ਪਰ UAE ਵਿੱਚ ਲੁਕਿਆ

4. ਜਗਜੀਤ ਸਿੰਘ – ਪੰਜਾਬ ਦਾ ਵਸਨੀਕ, ਇਸ ਵੇਲੇ ਮਲੇਸ਼ੀਆ ਵਿਚ ਰਹਿ ਰਿਹਾ ਹੈ।

5. ਧਰਮਨ ਕਾਹਲੋਂ – ਪੰਜਾਬ, ਅਮਰੀਕਾ ਵਿਚ ਲੁਕਿਆ ਹੋਇਆ ਹੈ

6. ਰੋਹਿਤ ਗੋਦਾਰਾ – ਰਾਜਸਥਾਨ, ਇਸ ਵੇਲੇ ਯੂਰਪ ‘ਚ ਲੁਕਿਆ

7. ਗੁਰਵਿੰਦਰ ਸਿੰਘ – ਪੰਜਾਬ, ਕੈਨੇਡਾ ਵਿੱਚ ਲੁਕਿਆ

8. ਸਚਿਨ ਥਾਪਨ – ਪੰਜਾਬ , ਵਰਤਮਾਨ ਵਿੱਚ ਅਜ਼ਰਬਾਈਜਾਨ ਵਿੱਚ ਲੁਕਿਆ।

9. ਸਤਵੀਰ ਸਿੰਘ – ਪੰਜਾਬ ਦਾ ਮੂਲ ਨਿਵਾਸੀ, ਕੈਨੇਡਾ ਵਿੱਚ ਲੁਕਿਆ।

10. ਸੰਨਵਰ ਢਿੱਲੋਂ – ਕੈਨੇਡੀਅਨ ਗੈਂਗਸਟਰ, ਪਰ ਉਸ ਦੇ ਪੁਰਖੇ ਭਾਰਤੀ ਸਨ।

11. ਰਾਜੇਸ਼ ਕੁਮਾਰ – ਬ੍ਰਾਜ਼ੀਲ

12. ਗੁਰਪਿੰਦਰ ਸਿੰਘ – ਪੰਜਾਬ, ਕੈਨੇਡਾ ਵਿੱਚ ਲੁਕਿਆ ਹੈ।

13. ਹਰਜੋਤ ਸਿੰਘ ਗਿੱਲ – ਪੰਜਾਬ, ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ।

14. ਦਰਮਨਜੀਤ ਸਿੰਘ ਉਰਫ਼ ਦਰਮਨ ਕਾਹਲੋਂ – ਅਮਰੀਕਾ ਵਿੱਚ ਲੁਕਿਆ ਹੋਇਆ ਹੈ

15. ਅੰਮ੍ਰਿਤ ਬਾਲ – ਅਮਰੀਕਾ ਵਿੱਚ ਲੁਕਿਆ ਹੋਇਆ

16. ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ – ਕੈਨੇਡਾ ਵਿੱਚ ਲੁਕਿਆ ਹੋਇਆ ਹੈ

17. ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ – ਕੈਨੇਡਾ ਵਿੱਚ ਲੁਕਿਆ ਹੋਇਆ ਹੈ

18. ਸਤਵੀਰ ਸਿੰਘ ਵੜਿੰਗ ਉਰਫ ਸੈਮ – ਕੈਨੇਡਾ ਵਿੱਚ ਰਹਿ ਰਿਹਾ ਹੈ

19 ਲਖਬੀਰ ਸਿੰਘ ਲੰਡਾ – ਕੈਨੇਡਾ ਵਿੱਚ ਲੁਕਿਆ ਹੋਇਆ ਹੈ

20 ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ,ਕੈਨੇਡਾ ਵਿੱਚ ਲੁਕਿਆ ਹੋਇਆ ਹੈ

21. ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਕੈਨੇਡਾ ਵਿੱਚ ਲੁਕਿਆ ਹੋਇਆ ਹੈ

22. ਰਮਨਦੀਪ ਸਿੰਘ ਉਰਫ਼ ਰਮਨ ਜੱਜ – ਕੈਨੇਡਾ ਵਿੱਚ ਲੁਕਿਆ ਹੋਇਆ ਹੈ

23. ਗੌਰਵ ਪਟਿਆਲ ਉਰਫ ਲੱਕੀ ਪਟਿਆਲ – ਅਰਮੇਨੀਆ ਵਿੱਚ ਲੁਕਿਆ ਹੋਇਆ

24. ਸੁਪ੍ਰੀਪ ਸਿੰਘ ਹੈਰੀ ਚੱਠਾ – ਮੂਲ ਰੂਪ ਵਿੱਚ ਪੰਜਾਬ, ਜਰਮਨੀ ਵਿੱਚ ਲੁਕਿਆ ਹੋਇਆ ਹੈ।

25. ਰਮਨਜੀਤ ਸਿੰਘ ਉਰਫ ਰੋਮੀ- ਹਾਂਗਕਾਂਗ – ਹਾਂਗਕਾਂਗ

26. ਮਨਪ੍ਰੀਤ ਸਿੰਘ ਉਰਫ਼ ਪੀਤਾ – ਮੂਲ ਰੂਪ ਵਿੱਚ ਪੰਜਾਬ ਦਾ ਰਹਿਣ ਵਾਲਾ ਹੈ ਪਰ ਇਸ ਸਮੇਂ ਫਿਲੀਪੀਨਜ਼ ਵਿੱਚ ਰਹਿ ਰਿਹਾ ਹੈ

27. ਗੁਰਜੰਟ ਸਿੰਘ ਉਰਫ ਜਾਂਟਾ – ਆਸਟ੍ਰੇਲੀਆ ਵਿਚ ਰਹਿ ਰਿਹਾ ਹੈ

28. ਸੰਦੀਪ ਗਰੇਵਾਲ ਉਰਫ ਬਿੱਲਾ ਉਰਫ ਸੰਨੀ ਖਵਾਜਕੇ – ਇੰਡੋਨੇਸ਼ੀਆ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

by Navjot
June 22, 2026
0

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ     ਦੋਹਾ, 22 ਜੂਨ (ਵਿਸ਼ਵ ਵਾਰਤਾ) ਅਧਿਕਾਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680 

by Navjot
June 22, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਤਿੰਨ ਹੋਰ ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 680  ਢਾਕਾ, 22ਜੂਨ (ਵਿਸ਼ਵ ਵਾਰਤਾ)...

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ – ਮੁੱਖ ਮੰਤਰੀ 

by Navjot
June 22, 2026
0

ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੁੱਕੇ ਜਾ ਰਹੇ ਹਨ ਵਿਆਪਕ ਕਦਮ - ਮੁੱਖ ਮੰਤਰੀ  ਚੰਡੀਗੜ੍ਹ, 22 ਜੂਨ...

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

ਫਿਲਮ ‘Chennai Love Story’ ਜੁਲਾਈ ‘ਚ ਹੋਵੇਗੀ ਰਿਲੀਜ਼

by Navjot
June 22, 2026
0

ਫਿਲਮ 'Chennai Love Story' ਜੁਲਾਈ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 22 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਰਵੀ ਨੰਬੂਰੀ ਦੀ ਬੇਸਬਰੀ ਨਾਲ ਉਡੀਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ

by Navjot
June 22, 2026
0

ਕਤਰ ਦੇ ਗੈਸ ਪਲਾਂਟ ਵਿੱਚ ਧਮਾਕੇ ਤੋਂ ਬਾਅਦ 54 ਜ਼ਖਮੀ, 18 ਲਾਪਤਾ     ਦੋਹਾ, 22 ਜੂਨ (ਵਿਸ਼ਵ ਵਾਰਤਾ) ਅਧਿਕਾਰਤ...

Most Popular

FIFA World Cup 2026: Lionel Messi ਦੀ ਹੈਟ੍ਰਿਕ ਨਾਲ ਜਿੱਤਿਆ ਅਰਜਨਟੀਨਾ

FIFA World Cup 2026: Lionel Messi ਦੀ ਹੈਟ੍ਰਿਕ ਨਾਲ ਜਿੱਤਿਆ ਅਰਜਨਟੀਨਾ

by Ranjit Singh
5 days ago
0

FIFA World Cup 2026: Lionel Messi ਦੀ ਹੈਟ੍ਰਿਕ ਨਾਲ ਜਿੱਤਿਆ ਅਰਜਨਟੀਨਾ - ਕਲੋਸ ਦੇ ਰਿਕਾਰਡ ਦੀ ਕੀਤੀ ਬਰਾਬਰੀ ਚੰਡੀਗੜ੍ਹ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 