<blockquote><strong><span style="color: #ff0000;">ਕੇਂਦਰੀ ਮੰਤਰੀ ਨਿਤਿਨ ਗਡਕਰੀ ਆਏ ਕੋਰੋਨਾ ਦੀ ਲਪੇਟ 'ਚ</span></strong></blockquote> <strong>ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ) ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਦਿੱਤੀ ਹੈ।</strong>