• Latest
  • Trending
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

2 hours ago
India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

58 minutes ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

1 hour ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

3 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

4 hours ago
ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

5 hours ago
 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

5 hours ago
Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

5 hours ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

5 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

6 hours ago
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

6 hours ago
Hindi News
English News
Monday, June 15, 2026
No Result
View All Result
36 °c
Chandigarh
34 ° Tue
36 ° Wed
36 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

June 15, 2026
in ਖਬਰਾਂ, ਪੰਜਾਬ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸਸੀ ਕਮਿਸ਼ਨ ਅੱਗੇ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਮਈ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਇੱਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦੇ ਦੋਸ਼ਾਂ ਤਹਿਤ ਸੰਮਨ ਭੇਜਿਆ ਗਿਆ ਹੈ। ਬਿੱਟੂ ਨੂੰ ਪਹਿਲਾਂ ਵੀ ਸੰਮਨ ਭੇਜੇ ਗਏ ਸਨ, ਪਰ ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ ਸਨ, ਉਨ੍ਹਾਂ ਨੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸਮਾਂ ਮੰਗਿਆ ਸੀ।

ਇਹ ਘਟਨਾ 26 ਮਈ ਦੀ ਹੈ, ਜਦੋਂ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਸੀ। ਉਸ ਸਮੇਂ ਪੁਲਿਸ ਨੇ ਭਾਜਪਾ ਆਗੂ ਓਂਕਾਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਹ ਜਾਣਕਾਰੀ ਮਿਲਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਧੂਰੀ ਪਹੁੰਚੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਬਹਿਸ ਹੋ ਗਈ। ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਵਾਦੀ ਟਿੱਪਣੀ ਕੀਤੀ। ਇਸ ਘਟਨਾ ਸੰਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਸੀ। ਜਿਸਤ ਤੋਂ ਬਾਅਦ ਬਿੱਟੂ ਨੂੰ ਤਲਬ ਕੀਤਾ ਗਿਆ ਹੈ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ ਗਈ। ਬਿੱਟੂ ਨੇ ਪਹਿਲਾਂ ਹੀ ਆਪਣੀਆਂ ਟਿੱਪਣੀਆਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਸੀ, ਅਤੇ ਸੰਗਰੂਰ ਪੁਲਿਸ ਨੇ ਵੀ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਸੀ।

ਬਿੱਟੂ ਨੂੰ ਅਸਲ ਵਿੱਚ 4 ਜੂਨ, 2026 ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਹਾਲਾਂਕਿ, ਨਿੱਜੀ ਕਾਰਨਾਂ ਅਤੇ ਦਿੱਲੀ ਵਿੱਚ ਜ਼ਰੂਰੀ ਰੁਝੇਵਿਆਂ ਕਾਰਨ, ਉਹ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ, ਇਸ ਦੀ ਬਜਾਏ, ਉਨ੍ਹਾਂ ਦੇ ਵਕੀਲ ਪੇਸ਼ ਹੋਏ ਸਨ।  ਇਸ ਤੋਂ ਬਾਅਦ, ਉਨ੍ਹਾਂ ਨੂੰ 15 ਜੂਨ, 2026 ਲਈ ਦੁਬਾਰਾ ਤਲਬ ਕੀਤਾ ਗਿਆ ਹੈ।

Tags: Breaking news in PunjabiCaste Remark ControversyLatest News In PunjabiMANSAMansa Newspunjab newsPunjab news in PunjabiRAVNEET BITTUSC Commission Hearingtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
June 15, 2026
0

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ...

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
June 15, 2026
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

by Navjot
June 15, 2026
0

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ  ਲੰਡਨ, 15 ਜੂਨ (ਵਿਸ਼ਵ ਵਾਰਤਾ) ਫਰਾਂਸ, ਯੂਨਾਈਟਿਡ ਕਿੰਗਡਮ, ਜਰਮਨੀ...

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

by Navjot
June 15, 2026
0

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ   ਮੁੰਬਈ, 15 ਜੂਨ (ਵਿਸ਼ਵ ਵਾਰਤਾ) ਸੀਰੀਅਲ 'ਕਬੂਲ ਹੈ' ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
June 15, 2026
0

India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਸ਼੍ਰੀਲੰਕਾ ਏ ਟੀਮ ਨੇ...

Most Popular

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

by Ranjit Singh
1 week ago
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਮੌਸਮ ਵਿਭਾਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 