• Latest
  • Trending
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਵੀਡੀਓ ਕਾਨਫਰੰਸ ਦੇ ਨੇੜੇ ਆਪ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਦਰਸ਼ਨ, ਲਾਏ ਨਾਅਰੇ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਵੀਡੀਓ ਕਾਨਫਰੰਸ ਦੇ ਨੇੜੇ ਆਪ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਦਰਸ਼ਨ, ਲਾਏ ਨਾਅਰੇ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

30 minutes ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

55 minutes ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

1 hour ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

2 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਵੀਡੀਓ ਕਾਨਫਰੰਸ ਦੇ ਨੇੜੇ ਆਪ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਦਰਸ਼ਨ, ਲਾਏ ਨਾਅਰੇ

October 15, 2020
in ਪੰਜਾਬ
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਵੀਡੀਓ ਕਾਨਫਰੰਸ ਦੇ ਨੇੜੇ ਆਪ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਦਰਸ਼ਨ, ਲਾਏ ਨਾਅਰੇ

ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਹੋਣ ਰੱਦ : ਆਪ

ਬਠਿੰਡਾ 15 ਅਕਤੂਬਰ  (ਵਿਸ਼ਵ ਵਾਰਤਾ)-ਮੋਦੀ ਸਰਕਾਰ ਵੱਲੋਂ ਖੇਤੀ ਬਿੱਲਾਂ ਤੇ ਸਫਾਈ ਦੇਣ ਲਈ ਅੱਜ ਪੂਰੇ ਪੰਜਾਬ ਵਿੱਚ ਮੰਤਰੀਆਂ ਦੀ ਬ੍ਰਿਗੇਡ ਭੇਜੀ ਗਈ ਹੈ। ਇਸੇ ਲੜੀ ਤਹਿਤ ਕੇਂਦਰੀ ਮੰਤਰੀ ਸਮਰਿਤੀ ਈਰਾਨੀ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਬਠਿੰਡਾ ਦੇ ਆੜ੍ਹਤੀਆਂ/ਕਿਸਾਨਾਂ ਅਤੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਫ਼ਾਈ ਦੇਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਜਿਸ ਹੋਟਲ ਵਿੱਚ ਪ੍ਰੈੱਸ ਕਾਨਫਰੰਸ ਰੱਖੀ ਗਈ ਨੂੰ ਪ੍ਰਸਾਸਨ ਵਲੋਂ ਪੁਲਿਸ ਛਾਉਣੀ ਵਿੱਚ ਤਬਦੀਲ ਕਰਦਿਆਂ ਪੂਰੇ ਸੁਰੱਖਿਆ ਪ੍ਰਬੰਧ ਮੁਹੱਈਆ ਕਰਵਾਏ ਗਏ ਪ੍ਰੰਤੂ ਉਸ ਦੇ ਬਾਵਜੂਦ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਸਹਿਰ ਦੀ ਆਪ ਲੀਡਰਸ਼ਿਪ ਦੀ ਅਗਵਾਈ ਵਿੱਚ ਵਰਕਰਾਂ ਨੇ ਕਾਲੀਆਂ ਝੰਡੀਆਂ ਲੈ ਕੇ ਭਾਜਪਾਈ ਵਰਕਰਾਂ ਦਾ ਵਿਰੋਧ ਕੀਤਾ ਤੇ ਸਮਰਿਤੀ ਇਰਾਨੀ ਗੋ ਬੈਕ ਅਤੇ ਕਿਸਾਨ ਸੰਘਰਸ਼ ਜਿੰਦਾਬਾਦ ਦੇ ਨਾਅਰੇ ਲਾਏ । ਮੌਕੇ ‘ਤੇ ਮੌਜੂਦ ਆਪ ਲੀਡਰਸ਼ਿਪ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਜਿਸ ਦੀਆਂ ਗਲਤ ਨੀਤੀਆਂ ਨਾਲ ਅੱਜ ਪੂਰੇ ਦੇਸ਼ ਦੀ ਅਰਥ ਵਿਵਸਥਾ ਖਤਮ ਹੋ ਗਈ ਤੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ, ਸੜਕਾਂ/ਰੇਲਾਂ ਜਾਮ ਇਸ ਪਾਸੇ ਭਾਰਤ ਸਰਕਾਰ ਦਾ ਕੋਈ ਧਿਆਨ ਨਹੀਂ ? ਉਨ੍ਹਾਂ ਕਿਹਾ ਕਿ ਇਹ ਖੇਤੀ ਬਿੱਲ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਅੱਜ ਕੇਂਦਰੀ ਮੰਤਰੀਆਂ ਵੱਲੋਂ ਪ੍ਰੈੱਸ ਕਾਨਫਰੰਸਾਂ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਡਰਾਮਾ ਕੀਤਾ ਜਾ ਰਿਹਾ ਹੈ, ਕਿਉਂਕਿ ਆਮ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਸੜਕਾਂ ਤੇ ਬੈਠਾ ਹੈ, ਜਿਸ ਨਾਲ ਸਰਕਾਰ ਗੱਲਬਾਤ ਨਹੀਂ ਕਰ ਰਹੀ, ਪ੍ਰੰਤੂ ਹੋਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਰਾਹੀਂ ਆਪਣੇ ਚਹੇਤਿਆਂ ਅਤੇ ਭਾਜਪਾਈ ਵਰਕਰਾਂ ਨਾਲ ਮੀਟਿੰਗਾਂ ਕਰਕੇ ਇਸ ਨੂੰ ਕਿਸਾਨ/ਆੜ੍ਹਤੀਆਂ ਨਾਲ ਮੀਟਿੰਗਾਂ ਕਰਨ ਦਾ ਰੂਪ ਦਿੱਤਾ ਜਾ ਰਿਹਾ ਹੈ। ਇਸ ਮੌਕੇ ਨਵਦੀਪ ਜੀਦਾ ਅਨਿਲ ਠਾਕੁਰ, ਅਮਰਦੀਪ ਸਿੰਘ ਰਾਜਨ ਅਮ੍ਰਿਤ ਲਾਲ ਅਗਰਵਾਲ ਮਹਿਦਰ ਸਿੰਘ ਫੁਲੋਮਿਠੀ, ਗੁਰਲਾਲ
ਸਿੰਘ ਵਿਕਰਮ ਲਵਲੀ ,ਅੈਮ ਅੈਲ ਜਿੰਦਲ ਪਰਦੀਪ ਮਿੱਤਲ ,ਗੁਰਮੀਤ ਸਿੰਘ ਰਾਮਗੜ੍ਹੀਆ ,ਰਘਬੀਰ ਸਿੰਘ ਢਿੱਲੋਂ ,ਲਾਲ ਚੰਦ,ਸੰਜੀਵ ਜਿੰਦਲ ,ਸੰਦੀਪ ਕੁਮਾਰ ,ਬੰਟੀ ਸਿਵੀਆਂ,ਵਰਿੰਦਰ ਵਰਮਾ,ਅਚਲਾ ਸ਼ਰਮਾ ,ਗਾਇਤਰੀ,ਅਮਰਪਾਲ ਕੌਰ, ਹਰਨਾਮ ਸਿੰਘ,ਰਘਵੀਰ ਸਿੰਘ,ਗੋਬਿੰਦਰ ਸਿੰਘ,ਜਗਤਾਰ ਸਿੰਘ,ਹਰਜਿੰਦਰ ਕੌਰ,ਮਲਕੀਤ ਕੌਰ,ਮਨਜਿੰਦਰ ਸਿੰਘ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
5 days ago
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 