<div><img class="alignnone size-medium wp-image-9094 alignleft" src="https://wishavwarta.in/wp-content/uploads/2017/11/LATEST-NEWS-1-300x200.jpg" alt="" width="300" height="200" /></div> <div><b>ਚੰਡੀਗੜ੍ਹ </b></div> <div>ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਦਾ ਮੋਹਾਲੀ ਏਅਰਪੋਰਟ ਪਹੁੰਚਣ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਵੀ ਹਰਦੀਪ ਪੁਰੀ ਨਾਲ ਚੰਡੀਗੜ੍ਹ ਵਿੱਚ ਕਰਨਗੇ ਮੁਲਾਕਾਤ ਇਸ ਦੌਰਾਨ ਫਲੈਗਸ਼ਿਪ ਮਿਸ਼ਨ ਯੋਜਨਾਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ .</div>