• Latest
  • Trending
ਕੇਂਦਰ ਤੇ ਕਿਸਾਨਾਂ ਵਿਚਕਾਰ ਰੇੜਕਾ ਜਾਰੀ

ਕੇਂਦਰ ਤੇ ਕਿਸਾਨਾਂ ਵਿਚਕਾਰ ਰੇੜਕਾ ਜਾਰੀ

6 years ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

2 minutes ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

21 minutes ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

25 minutes ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

53 minutes ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

1 hour ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4 hours ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

5 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

6 hours ago
Hindi News
English News
Friday, July 17, 2026
No Result
View All Result
35 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਤੇ ਕਿਸਾਨਾਂ ਵਿਚਕਾਰ ਰੇੜਕਾ ਜਾਰੀ

December 24, 2020
in ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ
ਕੇਂਦਰ ਤੇ ਕਿਸਾਨਾਂ ਵਿਚਕਾਰ ਰੇੜਕਾ ਜਾਰੀ

ਕੇਂਦਰ ਤੇ ਕਿਸਾਨਾਂ ਵਿਚਕਾਰ ਰੇੜਕਾ ਜਾਰੀ

ਕੇਂਦਰ ਨੇ ਕਿਸਾਨਾਂ ਨੂੰ ਮੁੜ ਭੇਜਿਆ ਗੱਲਬਾਤ ਦਾ ਸੱਦਾ

ਦੋ ਸਫਿਆਂ ਦੀ ਚਿੱਠੀ ਵਿੱਚ ਕੇਂਦਰ ਨੇ ਸਮਾਂ ਤੇ ਤਾਰੀਖ ਮੁੜ ਕਿਸਾਨਾਂ ਤੇ ਛੱਡਿਆ

ਮੰਤਰੀਆਂ ਦੀ ਕਮੇਟੀ ਨਾਲ ਹੋਵੇਗੀ ਮੀਟਿੰਗ

ਕਿਸਾਨ ਆਪਣੀ ਸਹੂਲਤ ਮੁਤਾਬਕ ਮੀਟਿੰਗ ਬਾਰੇ ਸਮਾਂ ਤੇ ਤਾਰੀਖ ਨਿਸ਼ਚਿਤ ਕਰਕੇ ਸਰਕਾਰ ਨੂੰ ਦੱਸਣ

ਕੇਂਦਰੀ ਖੇਤੀਬਾੜੀ ਮਹਿਕਮੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਲਿਖੀ ਕਿਸਾਨ ਸੰਗਠਨਾਂ ਨੂੰ ਚਿੱਠੀ

ਨਵੀਂ ਦਿੱਲੀ, 24 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਦੇ ਪਾਲੇ ਵਿੱਚ ਗੇਂਦ ਸੁੱਟਦਿਆਂ ਮੁੜ ਗੱਲਬਾਤ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮਹਿਕਮੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਦੋ ਸਫਿਆਂ ਵਿੱਚ ਭੇਜੀ ਆਪਣੀ ਚਿੱਠੀ ਵਿੱਚ ਕਿਸਾਨ ਸੰਗਠਨਾਂ ਨੂੰ ਕਿਹਾ ਹੈ ਕਿ ਕੀ ਉਹ ਖੁਦ ਆਪਣੀ ਸਹੂਲਤ ਮੁਤਾਬਕ ਸਮਾਂ ਤੇ ਤਾਰੀਖ ਨਿਸ਼ਚਿਤ ਕਰਕੇ ਸਰਕਾਰ ਨੂੰ ਸੂਚਿਤ ਕਰਨ ਤਾਂਕਿ ਵਿਗਿਆਨ ਭਵਨ ਵਿਖੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਦੀ ਕੇਂਦਰੀ ਮੰਤਰੀਆਂ ਦੀ ਬਣਾਈ ਗਈ ਕਮੇਟੀ ਨਾਲ ਮੀਟਿੰਗ ਹੋ ਸਕੇ।ਇਸ ਚਿੱਠੀ ਵਿੱਚ ਫਿਰ ਇਹ ਸਪਸ਼ਟ ਕੀਤਾ ਗਿਆ ਹੈ ਕਿ ਫਸਲਾਂ ਦੀ ਐਮਐਸਪੀ ਪਹਿਲਾਂ ਵਾਂਗ ਹੀ ਬਰਕਰਾਰ ਰਹੇਗੀ। ਕਿਉਂਕਿ ਇਹਨਾਂ ਬਣਾਏ ਨਵੇਂ ਤਿੰਨ ਖੇਤੀ ਕਾਨੂੰਨਾਂ ਦਾ ਐਮਐਸਪੀ ਤੇ ਕੋਈ ਅਸਰ ਨਹੀਂ ਪਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
July 17, 2026
0

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ...

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

by Jaspreet Kaur
July 17, 2026
0

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

Most Popular

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

by Ranjit Singh
2 weeks ago
0

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ - ਕਿਹਾ, ਪਾਕਿਸਤਾਨ ਸਰਕਾਰ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 