• Latest
  • Trending
ਕੇਂਦਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਤੇ ਜਬਰਦਸਤ ਵਿਰੋਧ ਪ੍ਰਦਰਸ਼ਨ

ਕੇਂਦਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਤੇ ਜਬਰਦਸਤ ਵਿਰੋਧ ਪ੍ਰਦਰਸ਼ਨ

4 years ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

6 minutes ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

14 minutes ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

54 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

2 hours ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

2 hours ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

2 hours ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

3 hours ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

3 hours ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

3 hours ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

4 hours ago
Hindi News
English News
Monday, October 12, 2026
No Result
View All Result
31 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਤੇ ਜਬਰਦਸਤ ਵਿਰੋਧ ਪ੍ਰਦਰਸ਼ਨ

June 16, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਕੇਂਦਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਤੇ ਜਬਰਦਸਤ ਵਿਰੋਧ ਪ੍ਰਦਰਸ਼ਨ

ਕੇਂਦਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਤੇ ਜਬਰਦਸਤ ਵਿਰੋਧ ਪ੍ਰਦਰਸ਼ਨ

ਹਰਿਆਣਾ ਵਿੱਚ ਨੌਜਵਾਨਾਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਲਾਈ ਅੱਗ

ਚੰਡੀਗੜ੍ਹ,16 ਜੂਨ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ ‘ਚ ਫੌਜ ਦੀ ਭਰਤੀ ਦੀ ਉਡੀਕ ਕਰ ਰਹੇ ਨੌਜਵਾਨਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਬੀਤੇ ਕੱਲ੍ਹ ਬਿਹਾਰ ਤੋਂ ਸ਼ੁਰੂ ਹੋਇਆ ਇਹ ਵਿਰੋਧ ਹੁਣ ਉੱਤਰ ਪ੍ਰਦੇਸ਼,ਹਰਿਆਣਾ, ਹਿਮਾਚਲ,ਦਿੱਲੀ,ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ 6 ਰਾਜਾਂ ਵਿੱਚ ਫੈਲ ਗਿਆ ਹੈ। ਇਸ ਦੇ ਨਾਲ ਹੀ ਇਹ ਦੁੱਖ ਦੀ ਗੱਲ ਇਹ ਹੈ ਕਿ ਹਰਿਆਣਾ ਦੇ ਰੋਹਤਕ ਵਿੱਚ ਇਸ ਸਕੀਮ ਦੇ ਵਿਰੋਧ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ।ਜਿਸ ਤੋਂ ਬਾਅਦ ਹਰਿਆਣਾ ਦੇ ਪਲਵਲ ਵਿੱਚ ਹੰਗਾਮਾ ਕਰ ਰਹੇ ਵਿਦਿਆਰਥੀਆਂ ਨੇ ਪੁਲਿਸ ਦੀਆਂ ਤਿੰਨ ਗੱਡੀਆਂ ਨੂੰ ਸਾੜ ਦਿੱਤਾ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਵਿੱਚ ਚੋਣ ਪ੍ਰਚਾਰ ਲਈ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਨੌਜਵਾਨਾਂ ਨੂੰ ਵੀ ਪੁਲਿਸ ਵੱਲੋਂ ਰੋਕਿਆ ਗਿਆ। ਯੂਪੀ ਵਿੱਚ ਵੀ ਇਸ ਮੁਹਿੰਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 12, 2026
0

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ ਸ੍ਰੀਨਗਰ, 12 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ...

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

by Navjot
October 12, 2026
0

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ 'ਤੇ ਫਾਇਰਿੰਗ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ)  ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਸਥਿਤ 'ਰਾਈਟਵੇਅ ਵੀਜ਼ਾ ਕੰਸਲਟੈਂਟਸ'...

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

by Navjot
October 12, 2026
0

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼   ਦਿੱਲੀ, 12 ਸਤੰਬਰ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 12, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 12, 2026
0

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ ਸ੍ਰੀਨਗਰ, 12 ਅਕਤੂਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ...

Most Popular

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 