ਕੇਂਦਰ ਨੇ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਕੀਤੀ ਖਤਮ
ਚੰਡੀਗੜ੍ਹ,26 ਫਰਵਰੀ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਨੇ ਬੀਬੀਐਮਬੀ ਦੇ ਚੇਅਰਮੈਨ ਅਤੇ ਦੋ ਫੁੱਲ ਟਾਇਮ ਮੈਂਬਰਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਹੈ। ਪਹਿਲਾਂ ਦੋਵੇਂ ਪੂਰੇ ਸਮੇਂ ਦੇ ਮੈਂਬਰ ਪੰਜਾਬ ਅਤੇ ਹਰਿਆਣਾ ਤੋਂ ਹੀ ਹੁੰਦੇ ਸਨ ਪਰ ਹੁਣ ਨਵੇਂ ਨਿਯਮਾਂ ਅਨੁਸਾਰ ਕੋਈ ਵੀ ਇਹਨਾਂ ਨਿਯੁਕਤੀਆਂ ਲਈ ਅਪਲਾਈ ਕਰ ਸਕਦਾ ਹੈ। ਕੱਲ੍ਹ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੁੱਦੇ ਨੂੰ ਚੁੱਕਿਆ ਸੀ। ਇਸ ਦੇ ਨਾਲ ਹੀ ਉਹਨਾਂ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਇਸ ਮੁੱਦੇ ਨੂੰ ਚੁੱਕਣ ਲਈ ਵੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਇਸ ਨੂੰ ਪੰਜਾਬ ਦੇ ਹੱਕਾਂ ਤੇ ਹਮਲਾ ਕਰਾਰ ਦਿੱਤਾ ਸੀ।
I appeal to @capt_amarinder@sukhdevdhindsa_@BhagwantMaan@officeofssbadal@sherryontop &@CHARANJITCHANNI ,
with elections over, to shed political differences & join hands for sake of Punjab against an arrogant and domineering centre determined to trample on Punjab’s rights— Sunil Jakhar (@sunilkjakhar) February 25, 2022
By removing Punjab from the control of BBMB, #BJP has once again demonstrated its hatred and mistrust in Punjab & Punjabis apart from gross discrimination & an attack on the roots of federalism. We all must unite against this draconian decision-khaira
— Sukhpal Singh Khaira (@SukhpalKhaira) February 25, 2022
https://twitter.com/Sandhwan/status/1497457355302182918?s=20&t=AnkNTLATL6gfRY0XCw5E5Q