• Latest
  • Trending
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ ਕੇਂਦਰ ਸਰਕਾਰ : ਪਰਨੀਤ ਕੌਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ ਕੇਂਦਰ ਸਰਕਾਰ : ਪਰਨੀਤ ਕੌਰ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

8 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

8 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

8 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

8 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

8 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

11 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

12 hours ago
Hindi News
English News
Sunday, November 15, 2026
No Result
View All Result
15 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ ਕੇਂਦਰ ਸਰਕਾਰ : ਪਰਨੀਤ ਕੌਰ

November 16, 2019
in ਪੰਜਾਬ
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ ਕੇਂਦਰ ਸਰਕਾਰ : ਪਰਨੀਤ ਕੌਰ

-ਮੋਦੀ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮਦਦ ਤੋਂ ਪਾਸਾ ਵੱਟਿਆ, ਕੈਪਟਨ ਸਰਕਾਰ ਹੀ ਅੱਗੇ ਆਈ-ਪਰਨੀਤ ਕੌਰ
-ਨਾਭਾ ਹਲਕੇ ‘ਚ 50 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਹੋਏ, ਹੋਰ ਵੀ ਹੋਣਗੇ-ਧਰਮਸੋਤ
-ਪਰਨੀਤ ਕੌਰ ਨੇ ਨਾਭਾ ‘ਚ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਰਖਵਾਏ ਸਮਾਰੋਹ ਮੌਕੇ ਵੋਟਰਾਂ ਦਾ ਧੰਨਵਾਦ ਕੀਤਾ

ਨਾਭਾ, 16 ਨਵੰਬਰ:  ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਅਤੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਵਾਉਣ ਲਈ ਪਹਿਲਕਦਮੀ ਕਰੇ। ਉਹ ਲੋਕ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ ਕਰਨ ਲਈ ਨਾਭਾ ਵਿਖੇ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਕਰਵਾਏ ਗਏ ਇੱਕ ਵਿਸ਼ਾਲ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਕਰ ਰਹੇ ਸਨ।
ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਲਾਂਘਾ ਸੰਗਤ ਦੀ ਅਰਦਾਸ, ਵਾਹਿਗੁਰੂ ਦੀ ਮੇਹਰ, ਭਾਰਤ-ਪਾਕਿ ਸਰਕਾਰਾਂ ਦੀ ਪਹਿਲਕਦਮੀ ਅਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਖੁੱਲ੍ਹਿਆ ਹੈ, ਇਸ ਲਈ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਪਾਸਪੋਰਟ ਦੀ ਸ਼ਰਤ ਨਰਮ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਪਿੰਡਾਂ ‘ਚ ਵਸਦੀ ਵੱਡੀ ਗਿਣਤੀ ਸੰਗਤ, ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ, ਉਹ ਵੀ ਇਸ ਲਾਂਘੇ ਰਾਹੀਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦੇ ਚਰਨ ਛੋਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਪਾਸਪੋਰਟ ਤੋਂ ਬਿਨ੍ਹਾਂ ਕੋਈ ਵੀ ਹੋਰ ਅਧਿਕਾਰਤ ਪਛਾਣ ਪੱਤਰ ਇਸ ਉਦੇਸ਼ ਲਈ ਵਰਤਿਆ ਜਾ ਸਕਦਾ ਹੈ।
ਪਾਕਿਸਤਾਨ ਸਰਕਾਰ ਵੱਲੋਂ ਰੱਖੀ ਗਈ 20 ਡਾਲਰ ਫੀਸ ਬਾਰੇ ਸਵਾਲ ਦੇ ਜਵਾਬ ‘ਚ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੋਣ ਨਾਤੇ ਗਰੀਬ ਤੇ ਲੋੜਵੰਦ ਸਿੱਖ ਸੰਗਤ ਦੀ ਫੀਸ ਅਦਾ ਕਰਨ ਲਈ ਅੱਗੇ ਆਵੇ। ਸ੍ਰੀਮਤੀ ਪਰਨੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 300 ਕਰੋੜ ਰੁਪਏ ਦੀ ਲਾਗਤ ਨਾਲ ਵਿਆਪਕ ਇੰਤਜਾਮ ਕੀਤੇ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹੱਤੁ ਨੂੰ ਮੰਨਦਿਆਂ ਵਾਤਾਵਰਣ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨਾਂ ਸਾੜਨ ਵਾਲੇ ਕਿਸਾਨਾਂ ਦੀ ਮਦਦ ਕਰਨ ਲਈ ਮੋਦੀ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਸੀ, ਜਿਸ ਨੇ ਪੰਜਾਬ ਸਰਕਾਰ ਦਾ ਜੀ.ਐਸ.ਟੀ. ਦਾ ਬਣਦਾ ਹਿੱਸਾ ਵੀ ਅਜੇ ਤੱਕ ਨਹੀਂ ਦਿੱਤਾ ਪਰੰਤੂ ਮਾੜੀ ਆਰਥਿਕ ਹਾਲਤ ਦੇ ਬਾਵਜੂਦ ਕੈਪਟਨ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਇੱਕ ਸ਼ਲਾਘਾਯੋਗ ਫੈਸਲਾ ਕੀਤਾ ਹੈ ਅਤੇ ਇਸ ਲਈ 30 ਨਵੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਨਾਭਾ ਹਲਕੇ ‘ਚ 50 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਸਮੇਤ ਕਰੀਬ 40 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜ ਜਲਦ ਕਰਵਾਏ ਜਾਣਗੇ। ਇਸ ਦੌਰਾਨ ਸ੍ਰੀ ਧਰਮਸੋਤ ਅਤੇ ਸਮੂਹ ਨਾਭਾ ਹਲਕੇ ਦੇ ਵੋਟਰਾਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਓ.ਐਸ.ਡੀ. ਸ. ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸ੍ਰੀ ਰਜਨੀਸ਼ ਮਿੱਤਲ ਸ਼ੈਂਟੀ, ਬਲਾਕ ਸੰਮਤੀ ਨਾਭਾ ਦੇ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ. ਅਮਰਦੀਪ ਸਿੰਘ ਖੰਨਾ, ਦਿਹਾਤੀ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ, ਸ. ਤੇਜਪਾਲ ਸਿੰਘ ਗੋਗੀ ਟਿਵਾਣਾ, ਸ੍ਰੀ ਪ੍ਰੇਮ ਗਾਗਟ, ਸ. ਇੰਦਰਜੀਤ ਸਿੰਘ ਚੀਕੂ, ਗੌਤਮ ਬਾਤਿਸ਼, ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਸ੍ਰੀ ਚੁੰਨੀ ਲਾਲ, ਸ. ਪਰਮਜੀਤ ਸਿੰਘ ਕੱਲਰਮਾਜਰੀ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀ ਅਸ਼ੋਕ ਕੁਮਾਰ ਬਿੱਟੂ, ਸ. ਚਮਕੌਰ ਸਿੰਘ, ਸ. ਪ੍ਰਗਟ ਸਿੰਘ, ਸ. ਜਗਦੀਸ਼ ਮੱਗੋ, ਸ. ਜਤਿੰਦਰ ਸਿੰਘ ਜੱਪੀ, ਪੀ.ਏ. ਕਾਬਲ ਸਿੰਘ, ਚਰਨਜੀਤ ਬਾਤਿਸ਼, ਸਰਪੰਚ ਯੂਨੀਅਨ ਦੇ ਪ੍ਰਧਾਨ ਮੁਸਤਾਕ ਅਲੀ ਕਿੰਗ, ਹਲਕਾ ਨਿਵਾਸੀ, ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਵੱਡੀ ਗਿਣਤੀ ਪੰਚ-ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।

ਫੋਟੋ ਕੈਪਸ਼ਨ-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਸਨਮਾਨ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਨਾਭਾ ਹਲਕਾ ਨਿਵਾਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

by Ranjit Singh
4 weeks ago
0

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ - 1 ਹੈਂਡ ਗ੍ਰਨੇਡ, 2 ਪਿਸਤੌਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 