<img class="alignnone size-full wp-image-47555" src="http://wishavwarta.in/wp-content/uploads/2019/08/vadi-khabar-big-news.jpg" alt="" width="380" height="302" /> ਚੰਡੀਗੜ੍ਹ 15 ਮਾਰਚ( ਵਿਸ਼ਵ ਵਾਰਤਾ)- ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆ ਕਰਤਾਰਪੁਰ ਸਾਹਿਬ ਲਾਂਘੇ ਤੇ ਕੱਲ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਹ ਰੋਕ ਕਰੋਨਾ ਵਾਇਰਸ ਕਰਕੇ ਲਗਾਈ ਗਈ ਹੈੈ।