ਕੇਂਦਰ ਸਰਕਾਰ ਨੇ ਜਾਅਲੀ ਖਬਰਾਂ ਫੈਲਾਉਣ ਵਾਲੇ 8 ਯੂ-ਟਿਊਬ ਚੈਨਲਾਂ ਨੂੰ ਕੀਤਾ ਬਲਾਕ
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)- ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਿਆ ਨੇ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਖ਼ਬਰਾਂ ਲਈ 8 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਇਹਨਾਂ ਵਿੱਚ 7 ਭਾਰਤੀ ਅਤੇ ਇੱਕ ਪਾਕਿਸਤਾਨੀ ਚੈਨਲ ਸ਼ਾਮਿਲ ਹੈ।