• Latest
  • Trending
ਕੇਂਦਰ ਸਰਕਾਰ ਰੱਖਿਆ ਰਣਨੀਤੀ ਉਲੀਕਣ ਪ੍ਰਤੀ ਰੱਖਿਆ ਮਾਹਿਰਾਂ ਦੀ ਸਲਾਹ ਲੈਣ ਤੋਂ ਉਦਾਸੀਨ, ਰੱਖਿਆ ਮਾਹਿਰਾਂ ਦੀ ਰਾਇ

ਕੇਂਦਰ ਸਰਕਾਰ ਰੱਖਿਆ ਰਣਨੀਤੀ ਉਲੀਕਣ ਪ੍ਰਤੀ ਰੱਖਿਆ ਮਾਹਿਰਾਂ ਦੀ ਸਲਾਹ ਲੈਣ ਤੋਂ ਉਦਾਸੀਨ, ਰੱਖਿਆ ਮਾਹਿਰਾਂ ਦੀ ਰਾਇ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਰੱਖਿਆ ਰਣਨੀਤੀ ਉਲੀਕਣ ਪ੍ਰਤੀ ਰੱਖਿਆ ਮਾਹਿਰਾਂ ਦੀ ਸਲਾਹ ਲੈਣ ਤੋਂ ਉਦਾਸੀਨ, ਰੱਖਿਆ ਮਾਹਿਰਾਂ ਦੀ ਰਾਇ

December 8, 2018
in ਪੰਜਾਬ
ਕੇਂਦਰ ਸਰਕਾਰ ਰੱਖਿਆ ਰਣਨੀਤੀ ਉਲੀਕਣ ਪ੍ਰਤੀ ਰੱਖਿਆ ਮਾਹਿਰਾਂ ਦੀ ਸਲਾਹ ਲੈਣ ਤੋਂ ਉਦਾਸੀਨ, ਰੱਖਿਆ ਮਾਹਿਰਾਂ ਦੀ ਰਾਇ

ਚੰਡੀਗੜ•, 8 ਦਸੰਬਰ: ਮਾਹਿਰ ਫੌਜੀਆਂ ਅਤੇ ਰੱਖਿਆ ਮਾਹਰਾਂ ਨੇ ਸ਼ਨੀਵਾਰ ਨੂੰ ਦੇਸ਼ ਦੀ ਰੱਖਿਆ ਰਣਨੀਤੀ ਤਿਆਰ ਕਰਨ ਲਈ ਉਨਾਂ ਤੋਂ ਸਲਾਹ ਲੈਣ ਸਬੰਧੀ ਕੇਂਦਰ ਸਰਕਾਰ ਦੀ ਅਣਦੇਖੀ ‘ਤੇ ਅਫਸੋਸ ਜ਼ਾਹਿਰ ਕੀਤਾ ਅਤੇ ਲੰਮੇ ਸਮੇਂ ਦੇ ਸੰਘਰਸ਼ ਅਤੇ ਰੱਖਿਆ ਯੋਜਨਾ ਸਬੰਧੀ ਵਿਚਾਰ-ਵਟਾਂਦਰਾ ਕਰਨ ਦੀ ਮੰਗ ਕੀਤੀ।
ਅੱਜ ਇਥੇ ਮਿਲਟਰੀ ਲਿਟਰੇਚਰ ਫੈਸਟੀਵਲ-2018 ਦੇ ਦੂਜੇ ਦਿਨ ‘ਇਵੋਲਵਿੰਗ ਚੈਂਲੰਜਿਸ ਇੰਨ ਇੰਡੀਅਨ ਆਰਮੀ’ ਵਿਸ਼ੇ ‘ਤੇ ਆਯੋਜਿਤ ਸੈਸ਼ਨ ਦੌਰਾਨ ਉਨ•ਾਂ ਨੇ ਫੈਸਲਾ ਲੈਣ ਵਾਲਿਆਂ ਨੂੰ ਇਸ ਗੱਲ ‘ਤੇ ਧਿਆਨ ਕੇਂਦਰਤ ਕਰਨ ਲਈ ਕਿਹਾ ਕਿ ਅਰਥ-ਵਿਵਸਥਾ ਦੇ ਪਸਾਰ ਦੇ ਨਾਲ ਹਥਿਆਰਬੰਦ ਫੌਜਾਂ ਲਈ ਫੰਡਾਂ ਦੀ ਘਾਟ ਨਾ ਹੋਵੇ।
ਸਾਬਕਾ ਆਰਮੀ ਚੀਫ਼ ਜਨਨਲ ਵੀ.ਪੀ. ਮਲਿਕ (ਸੇਵਾ ਮੁਕਤ) ਇਸ ਸੈਸ਼ਨ ਦੇ ਸੰਚਾਲਕ ਸਨ ਜਦਕਿ ਲੈਫਟੀਨੈਂਟ ਜਨਰਲ ਕੇ.ਜੇ. ਸਿੰਘ (ਸੇਵਾ ਮੁਕਤ), ਕਰਨਲ ਪੀ.ਕੇ ਵਾਸੂਦੇਵਾ (ਸੇਵਾ ਮੁਕਤ), ਲੈਫਟੀਨੈਂਟ ਜਨਰਲ ਅਦਿਤਯ ਸਿੰਘ (ਸੇਵਾ ਮੁਕਤ), ਸੀਨੀਅਰ ਪੱਤਰਕਾਰ ਦਿਨੇਸ਼ ਕੁਮਾਰ ਅਤੇ ਵਿਸ਼ਨੂੰ ਸੋਮ ਪੈਨਲ ਵਿਚ ਮੌਜੂਦ ਸਨ।
ਵਿਸ਼ਨੂੰ ਸੋਮ ਨੇ ਕਿਹਾ ਕਿ ਗੁਆਂਢੀ ਦੇਸ਼ ਚੀਨ ਆਪਣੇ ਅੰਦਰੂਨੀ ਅਤੇ ਬਾਹਰੀ ਰੱਖਿਆ ‘ਤੇ ਬਹੁਤ ਜ਼ਿਆਦਾ ਪ੍ਰਸਾਰ ਕਰ ਰਿਹਾ ਹੈ ਅਤੇ ਵਰਤਮਾਨ ਸਮੇਂ ਵਿਚ ਉਨ•ਾਂ ਦੇ ਡਰੋਨ ਅਤੇ ਹਵਾਈ ਜੰਗੀ ਤਕਨਾਲੋਜੀ ਦੁਨੀਆ ਦੀ ਬਿਹਤਰੀਨ ਤਕਨਾਲੋਜੀ ਮੰਨੀ ਜਾਂਦੀ ਹੈ। ਉਹਨਾਂ ਕਿਹਾ ਕਿ ਚੀਨ ਵਲੋਂ ਸਟੈਲਥ ਤਕਨੀਕ ਵਾਲੇ ਹਥਿਆਰਬੰਦ ਡਰੋਨ ਵਿਕਸਿਤ ਕੀਤੇ ਜਾ ਰਹੇ ਹਨ ਜਿਸ ਦੀ ਮਾਰ ਤੋਂ ਦੁਸ਼ਮਣ ਬਚ ਨਹੀਂ ਸਕਦਾ ਅਤੇ ਇਥੋਂ ਤੱਕ ਕਿ ਚੀਨ  ਵਲੋਂ ਜੇ-20 ਲੜਾਕੂ ਜਹਾਜ ਵੀ ਆਪਣੀ ਹਵਾਈ ਫੌਜ ਵਿਚ ਸ਼ਾਮਲ ਕਰ ਲਿਆ ਗਿਆ ਹੈ ਜੋ ਕਿ ਸਟੈਲਥ ਤਕਨੀਕ ਨਾਲ ਲੈਸ ਹੈ। ਉਹਨਾਂ ਕਿਹਾ ਕਿ ਕਈ ਅਜਿਹੇ ਅਤਿ-ਆਧੁਨਿਕ ਉਪਕਰਨ ਅਜਿਹੇ ਵੀ ਹਨ, ਜਿਹਨਾਂ ਨੂੰ ਜੇਕਰ ਚੀਨ ਵਲੋਂ ਪਾਕਿਸਤਾਨ ਨੂੰ ਸੌਂਪ ਦਿੱਤਾ ਜਾਵੇ ਤਾਂ ਭਾਰਤ ਲਈ ਖਤਰਾ ਹੋ ਸਕਦਾ ਹੈ।
ਸੇਵਾ ਮੁਕਤ ਲੈਫਟੀਨੈਂਟ ਜਨਰਲ ਅਦਿਤਯ ਸਿੰਘ ਨੇ ਕਿਹਾ ਕਿ ਚੀਨ ਆਪਣੇ ਡਰੋਨਾਂ ਵਿਚ ਆਰਟੀਫਿਸ਼ਲ ਇੰਟੈਲੀਜੈਂਸ ਤਕਨੀਕ ਵੀ ਲਿਆ ਰਿਹਾ ਹੈ ਜੋ ਕਿ ਚਿਹਰਾ ਪਛਾਨਣ ਦੀ ਤਕਨੀਕ ਨਾਲ ਲੈਸ ਹੈ। ਉਹਨਾਂ ਅੱਗੇ ਕਿਹਾ ਕਿ ਭਵਿੱਖ ਦੀਆਂ ਲੜਾਈਆਂ ਹਾਇਪਰ ਸੌਨਿਕ ਲੜਾਕੂ  ਜਹਾਜਾਂ, ਡਰੋਨਾਂ ਅਤੇ ਰੋਬਟਾਂ ਨਾਲ ਲੜੀਆਂ ਜਾਣਗੀਆਂ। ਜਨਰਲ ਵੀ.ਪੀ ਮਲਿਕ (ਸੇਵਾ ਮੁਕਤ) ਨੇ ਕਿਹਾ ਕਿ ਇਹਨਾਂ ਦੇ ਇਲਾਵਾ ਭਵਿੱਖ ਦੀਆਂ ਲੜਾਈਆਂ ਪੁਲਾੜ ਅਤੇ ਸਾਇਬਰ ਖੇਤਰ ਦੀਆਂ ਹੋਣਗੀਆਂ।
ਕਰਨਲ ਪੀ.ਕੇ. ਵਾਸੂਦੇਵਾ (ਸੇਵਾ ਮੁਕਤ)ਨੇ ਸਵਾਲ ਕੀਤਾ ਕਿ ਕੀ ਭਾਰਤ ਵੱਲੋਂ ਆਪਣੀਆਂ ਫੌਜਾਂ ਉੱਤੇ ਚੀਨ ਦੇ ਮੁਕਾਬਲੇ ਢੁਕਵਾਂ ਖ਼ਰਚ ਕੀਤਾ ਜਾ ਰਿਹਾ ਹੈ ਜਾਂ ਨਹੀਂ। ਉਨ•ਾਂ ਅੱਗੇ ਕਿਹਾ ਕਿ ਕਿਸੇ ਵੀ ਲੜਾਈ ਦੀ ਸੂਰਤ ਵਿੱਚ ਮੈਂ ਸਾਫਗੋਈ ਨਾਲ ਕਹਿ ਸਕਦਾ ਹਾਂ ਕਿ ਅਸੀਂ ਹਾਲਾਤ ਦਾ ਸਾਹਮਣਾ 1971 ਅਤੇ 1965 ਵਾਂਗ ਨਹੀਂ ਕਰ ਸਕਾਂਗੇ। ਆਖ਼ਿਰ ਹੋਇਆ ਕੀ ਹੈ। ਫੌਜ ਜੰਮੂ-ਕਸ਼ਮੀਰ ਅਤੇ ਉੱਤਰ ਪੂਰਬ ਵਿੱਚ ਮੁੱਢਲੇ ਤੌਰ ਉੱਤੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਚਲਾ ਰਹੀ ਹੈ।ਸਾਡੇ ਸਿਪਾਹੀ ਉਪਕਰਣਾਂ, ਛੋਟੇ ਹਥਿਆਰਾਂ ਅਤੇ ਅਸਲੇ ਦੀ ਕਮੀ ਕਰਕੇ ਵੱਡੀ ਗਿਣਤੀ ਵਿੱਚ ਸ਼ਹੀਦ ਹੋ ਰਹੇ ਹਨ। ਇਹ ਅਰਥ-ਵਿਵਸਥਾ ਦੁਨੀਆਂ ਦੀਆਂ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ ਪਰ ਹਾਲੇ ਤੱਕ ਇਸ ਕਾਰਨ ਦੇਸ਼ ਦੇ ਫੌਜੀ ਸਿਪਾਹੀਆਂ ਨੂੰ ਲੋੜੀਂਦੇ ਮੁੱਢਲੇ ਉਪਕਰਣ ਵੀ ਨਹੀਂ ਮਿਲ ਸਕੇ।
ਇਜ਼ਰਾਈਲ ਦੀ ਮਿਸਾਲ ਦਿੰਦੇ ਹੋਏ ਉਨ•ਾਂ ਕਿਹਾ ਕਿ ਇਹ ਛੋਟੇ ਜਿਹਾ ਦੇਸ਼ 17 ਦੁਸ਼ਮਣ ਦੇਸ਼ਾਂ ਦੁਆਰਾ ਘਿਰਿਆ ਹੋਇਆ ਹੈ ਪਰ ਫਿਰ ਵੀ ਸਾਰਾ ਖੇਤਰ ਇਸ ਛੋਟੇ ਜਿਹੇ ਦੇਸ਼ ਤੋਂ ਡਰਦਾ ਹੈ।ਉਹਨਾਂ ਗਿਲਾ ਕੀਤਾ ਕਿ ਭਾਰਤ ਸਰਕਾਰ ਬੁੱਤਾਂ ਅਤੇ ਬੁੱਲਟ ਟਰੇਨਾਂ ਉੱਤੇ ਤਾਂ  ਕਰੋੜਾਂ ਰੁਪਏ ਖ਼ਰਚ ਰਹੀ ਹੈ ਪਰ ਰੱਖਿਆ ਬਜਟ ਨੂੰ ਅਣਗੌਲਿਆਂ ਕਰ ਰਹੀ ਹੈ।
ਸੇਵਾ ਮੁਕਤ ਲੈਫਟੀਨੈਂਟ ਜਨਰਲ ਕੇ.ਜੇ. ਸਿੰਘ ਨੇ ਕਿਹਾ ਕਿ ਭਾਰਤ ਨੂੰ ਆਪਣੇ ਦੁਸ਼ਮਣਾਂ ਖਿਲਾਫ ਅਜਿਹਾ ਢਾਂਚਾ ਵਿਕਸਿਤ ਕਰਨਾ ਚਾਹੀਦਾ ਹੈ ਤਾਂ ਜੋ ਦੁਸ਼ਮਣ ਸਾਡੇ ਦੇਸ਼ ਖਿਲਾਫ ਕੁਝ ਕਰਨ ਤੋਂ ਪਹਿਲਾਂ ਦੋ ਵਾਰ ਸੋਚੇ।ਉਨ•ਾਂ, ਸਰਜੀਕਲ ਸਟਰਾਈਕ ਵਰਗੇ ਹੋਰ ਕਦਮ ਚੁੱਕੇ ਜਾਣ ਦੀ ਵਕਾਲਤ  ਵੀ ਕੀਤੀ।
ਦਿਨੇਸ਼ ਕੁਮਾਰ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਚੀਨ ਆਪਣੇ ਗਵਾਂਢ ਵਿੱਚ ਕਦਮ ਪਸਾਰ ਰਿਹਾ ਹੈ ਜਿਸਦਾ ਭਾਰਤ ਨੂੰ ਵੱਡਾ ਖ਼ਤਰਾ ਹੈ ਕਿਉਂਕਿ ਸਾਡੇ ਆਲੇ-ਦੁਆਲੇ ਕਾਫੀ ਦੁਸ਼ਮਣ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
5 days ago
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 