
ਨਵੀਂ ਦਿੱਲੀ, 24 ਅਕਤੂਬਰ – ਕੇਂਦਰ ਸਰਕਾਰ ਨੇ ਕਣਕ ਦੀ ਫਸਲ ਦੇ ਮੁੱਲ ਵਿਚ ਵਾਧਾ ਕੀਤਾ ਹੈ| ਕੇਂਦਰ ਸਰਕਾਰ ਨੇ ਕਣਕ ਦੀ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 110 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ| ਇਸ ਵਾਧੇ ਨਾਲ ਕਣਕ ਦੀ ਕੀਮਤ ਹੁਣ 1735 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ|
ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਦਾਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਹੈ| ਦਾਲਾਂ ਦਾ ਘੱਟੋ ਘੱਟ ਸਮਰਥਨ ਮੁੱਲ 200 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ|
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਡਿਊਟੀ...






















