<blockquote><strong><span style="color: #ff0000;">ਕੇਂਦਰ ਸਰਕਾਰ ਵੱਲੋਂ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿੱਚ ਵਾਧਾ</span></strong></blockquote> <strong>ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ।</strong>