• Latest
  • Trending
ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ 

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ 

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

16 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

29 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

30 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

31 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

32 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

32 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ 

August 29, 2019
in ਪੰਜਾਬ
ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ 

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ 

  • ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਖ਼ਰਚੀ ਜਾਵੇਗੀ ਰਾਸ਼ੀ: ਸਾਧੂ ਸਿੰਘ ਧਰਮਸੋਤ
  • ਸੂਬੇ ’ਚ 3 ਤੋਂ 5 ਫੀਸਦੀ ਨਵਾਂ ਰਕਬਾ ਜੰਗਲਾਤ ਥੱਲੇ ਲਿਆਉਣਾ ਹੋਵੇਗਾ ਟੀਚਾ

ਚੰਡੀਗੜ, 29 ਅਗਸਤ- ਪੰਜਾਬ ’ਚ ਜੰਗਲਾਤ ਥੱਲੇ ਰਕਬਾ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਅੱਜ ਕੈਂਪਾ (‘ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ’) ਸਕੀਮ ਅਧੀਨ 1040 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅੱਜ ਦਿੱਲੀ ਵਿਖੇ ਵੱਖ-ਵੱਖ ਸੂਬਿਆਂ ਦੇ ਜੰਗਲਾਤ ਮੰਤਰੀਆਂ ਨਾਲ ਕੀਤੀ ਮੀਟਿੰਗ ਦੌਰਾਨ, ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਮੌਸਮ ਤਬਦੀਲੀ ਬਾਰੇ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਨੇ 1040 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੂੰ ਸੌਂਪਿਆ।

ਇਹ ਜਾਣਕਾਰੀ ਦਿੰਦਿਆਂ ਸ. ਧਰਮਸੋਤ ਨੇ ਦੱਸਿਆ ਕਿ ਉਨਾਂ ਨੇ ਕੇਂਦਰੀ ਮੰਤਰੀ ਨੂੰ, ਪੰਜਾਬ ਵਿੱਚ ਜੰਗਲਾਂ ਹੇਠ ਰਕਬਾ ਵਧਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ ਸਰਕਾਰ ਵੱਲ ਕੈਂਪਾ ਸਕੀਮ ਦੇ ਬਕਾਇਆ ਪਏ 1040 ਕਰੋੜ ਜਾਰੀ ਕਰਨ ਦੀ ਮੰਗ ਵੀ ਕੀਤੀ। ਸ. ਧਰਮਸੋਤ ਨੇ ਕੇਂਦਰੀ ਮੰਤਰੀ ਦਾ ਧਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਡੀ.ਓ. ਪੱਤਰ ਵੀ ਦਿਵਾਇਆ, ਜਿਸ ’ਚ ਪਨਕੈਂਪਾਂ ਸਕੀਮ ਤਹਿਤ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਕੇਂਦਰੀ ਮੰਤਰੀ ਨੇ ਇਸ ਮੰਗ ’ਤੇ ਤੁਰੰਤ ਕਾਰਵਾਈ ਕਰਦਿਆਂ ਇਹ ਰਾਸ਼ੀ ਜਾਰੀ ਕਰਵਾ ਦਿੱਤੀ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਜਾਰੀ ਹੋਣ ਨਾਲ ਸੂਬੇ ਭਰ ’ਚੋ ਕਿਸੇ ਵਿਸ਼ੇਸ਼ ਮਕਸਦ ਲਈ ਕੱਟੇ ਗਏ ਜੰਗਲਾਂ ਨੂੰ ਨਵੀਂ ਪਲਾਂਟੇਸ਼ਨ ਕਰਕੇ ਮੁੜ ਹਰਿਆ-ਭਰਿਆ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਸਾਡਾ ਟੀਚਾ ਸੂਬੇ ਦੇ ਮੌਜੂਦਾ ਜੰਗਲਾਤ ਖੇਤਰ ’ਚ 3 ਤੋਂ 5 ਫੀਸਦੀ ਵਾਧਾ ਕਰਨਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜੰਗਲਾਂ ਥੱਲੇ ਰਕਬਾ ਵਧਾਉਣ ਲਈ ਆਪਣੇ ਯਤਨਾਂ ’ਚ ਹੋਰ ਤੇਜ਼ੀ ਲਿਆਵੇਗੀ।

ਵਰਣਨਯੋਗ ਹੈ ਕਿ 05 ਮਈ, 2006 ਨੂੰ ਭਾਰਤ ਦੀ ਸਰਬਉੱਚ ਅਦਾਲਤ ਦੇ ਹੁਕਮਾਂ ਅਨੁਸਾਰ ਦੇਸ਼ ਵਿੱਚ ਜੰਗਲਾਂ ਹੇਠ ਰਕਬਾ ਵਧਾਉਣ ਲਈ ਇੱਕ ਐਡਹਾਕ ਏਜੰਸੀ ਜਿਸਦਾ ਨਾਂ ‘ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ’ ਰੱਖਿਆ ਗਿਆ, ਗਠਿਤ ਕੀਤੀ ਗਈ ਸੀ। ਇਸ ਏਜੰਸੀ ਦਾ ਮੁੱਖ ਕਾਰਜ ਜੰਗਲਾਤ ਅਧੀਨ ਜ਼ਮੀਨ ਨੂੰ ਗ਼ੈਰ ਜੰਗਲਾਤੀ ਕੰਮਾਂ ਲਈ ਵਰਤਣ ਸਬੰਧੀ ਫੀਸ ਇਕੱਤਰ ਕਰਨਾ ਅਤੇ ਨਵੀਂ ਪਲਾਂਟੇਸ਼ਨ ਕਰਕੇ ਜੰਗਲਾਤ ਹੇਠ ਰਕਬੇ ਨੂੰ ਵਧਾਉਣਾ ਸੀ। ਇਸੇ ਤਰਜ਼ ’ਤੇ ਪੰਜਾਬ ’ਚ ਪਨਕੈਂਪਾ (‘ਪੰਜਾਬ ਸਟੇਟ ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ’) ਦੀ ਸਥਾਪਨਾ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਬੀਤੇ ਕਈ ਸਾਲਾਂ ਤੋਂ ਪੰਜਾਬ ਦੇ ਫੰਡ ਜਾਰੀ ਨਹੀਂ ਕੀਤੇ ਗਏ ਸਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਡਾ. ਰੋਸ਼ਨ ਸ਼ੁੰਕਾਰੀਆ, ਪ੍ਰਮੁੱਖ ਮੁੱਖ ਵਣਪਾਲ ਜਤਿੰਦਰ ਸ਼ਰਮਾ ਅਤੇ ਸੂਬੇ ਦੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ankit
2 weeks ago
0

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਦੀ ਏਕਤਾ, ਅਮਨ-ਸ਼ਾਂਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 