ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਵੱਡੀ ਰਾਹਤ,ਘਟਣਗੀਆਂ ਤੇਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਤੇ ਘਟਾਈ ਐਕਸਾਈਜ਼ ਡਿਊਟੀ
ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 21 ਮਈ (ਵਿਸ਼ਵ ਵਾਰਤਾ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਪੈਟਰੋਲ ਤੇ 8 ਰੁਪਏ ਅਤੇ ਡੀਜ਼ਲ ਤੇ 6 ਰੁਪਏ ਐਕਸਾਈਜ਼ ਡਿਊਟੀ ਘਟਾ ਰਹੀ ਹੈ। ਇਸ ਫੈਸਲੇ ਨਾਲ ਪੈਟਰੋਲ ਦੀਆਂ ਕੀਮਤਾਂ ਵਿਚ 9.5 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7 ਰੁਪਏ ਦੀ ਕਮੀ ਆਵੇਗੀ
7/12 We are reducing the Central excise duty on Petrol by ₹ 8 per litre and on Diesel by ₹ 6 per litre.
This will reduce the price of petrol by ₹ 9.5 per litre and of Diesel by ₹ 7 per litre.It will have revenue implication of around ₹ 1 lakh crore/year for the government.
— Nirmala Sitharaman (@nsitharaman) May 21, 2022