• Latest
  • Trending
ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲ ਕੇਵਲ ਕਿਰਸਾਨੀ ਨੂੰ ਨਹੀਂ, ਬਲਕਿ ਦੇਸ਼ ਨੂੰ ਬਰਬਾਦ ਕਰ ਦੇਣਗੇ-ਸਰਕਾਰੀਆ

ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲ ਕੇਵਲ ਕਿਰਸਾਨੀ ਨੂੰ ਨਹੀਂ, ਬਲਕਿ ਦੇਸ਼ ਨੂੰ ਬਰਬਾਦ ਕਰ ਦੇਣਗੇ-ਸਰਕਾਰੀਆ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

8 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

8 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

8 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

8 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

8 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

8 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

10 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲ ਕੇਵਲ ਕਿਰਸਾਨੀ ਨੂੰ ਨਹੀਂ, ਬਲਕਿ ਦੇਸ਼ ਨੂੰ ਬਰਬਾਦ ਕਰ ਦੇਣਗੇ-ਸਰਕਾਰੀਆ

September 18, 2020
in ਪੰਜਾਬ
ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲ ਕੇਵਲ ਕਿਰਸਾਨੀ ਨੂੰ ਨਹੀਂ, ਬਲਕਿ ਦੇਸ਼ ਨੂੰ ਬਰਬਾਦ ਕਰ ਦੇਣਗੇ-ਸਰਕਾਰੀਆ

–ਖੇਤੀ ਮੇਲੇ ਮੌਕੇ ਕਿਸਾਨਾਂ ਨਾਲ ਕੀਤੀ ਵਿਚਾਰ-ਚਰਚਾ
–ਕਿਸਾਨ ਦੇ ਨਾਲ-ਨਾਲ ਆਮ ਲੋਕ ਵੀ ਹੋਣਗੇ ਇੰਨਾਂ ਕਾਲੇ ਕਾਨੂੰਨਾਂ ਦਾ ਸ਼ਿਕਾਰ

ਅੰਮ੍ਰਿਤਸਰ,  18 ਸਤੰਬਰ (ਵਿਸ਼ਵ ਵਾਰਤਾ)-ਕੋਰੋਨਾ ਕਾਰਨ ਪਹਿਲੀ ਵਾਰ ਡਿਜ਼ੀਟਲ ਤੌਰ ਉਤੇ ਕਰਵਾਏ ਗਏ ਕਿਸਾਨ ਮੇਲੇ ਮੌਕੇ ਕਿਸਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਸ਼ਹਿਰੀ ਵਿਕਾਸ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਨਵੇਂ ਬਣਾਏ ਜਾ ਰਹੇ ਖੇਤੀ ਕਾਨੂੰਨ ਕੇਵਲ ਪੰਜਾਬ ਦੀ ਹੀ ਨਹੀਂ, ਬਲਿਕ ਭਾਰਤ ਦੀ ਕਿਰਸਾਨੀ ਨੂੰ ਬਰਬਾਦ ਕਰਕੇ ਰੱਖ ਦੇਣਗੇ। ਇਸ ਦੇ ਨਾਲ-ਨਾਲ ਆਮ ਲੋਕਾਂ ਨੂੰ ਮਹਿੰਗਾਈ ਦੀ ਵੱਡੀ ਮਾਰ ਦਾ ਸਾਹਮਣਾ ਵੀ ਇਸ ਨਵੇਂ ਕਾਨੂੰਨ ਕਾਰਨ ਕਰਨਾ ਪਵੇਗਾ, ਕਿਉਂਕਿ ਕਿਸਾਨ ਵੱਲੋਂ ਪੈਦਾ ਕੀਤੇ ਅੰਨ, ਸਬਜੀਆਂ ਅਤੇ ਤੇਲ ਬੀਜ ਤਾਂ ਹਰ ਘਰ ਦੀ ਲੋੜ ਹਨ।

        ਉਨਾਂ ਕਿਹਾ ਕਿ ਇਸ ਨਾਲ ਸਰਕਾਰਾਂ ਦਾ ਕੰਟਰੋਲ ਫਸਲਾਂ ਦੀ ਖਰੀਦ ਤੋਂ ਹਟ ਜਾਵੇਗਾ ਅਤੇ ਵੱਡੀਆਂ ਸਰਮਾਏਦਾਰ ਕੰਪਨੀਆਂ ਦੇ ਹੱਥ ਆ ਜਾਵੇਗਾ। ਉਹ ਜਿੰਨਾ ਚਾਹੁਣ ਇਹ ਅਨਾਜ ਭੰਡਾਰ ਕਰ ਸਕਣਗੀਆਂ। ਇਸ ਨਾਲ ਇਕ ਤਾਂ ਪਹਿਲੇ ਇਕ-ਦੋ ਸਾਲ ਕਿਸਾਨ ਨੂੰ ਸਰਕਾਰ ਵੱਲੋਂ ਤੈਅ ਕੀਤਾ ਸਰਕਾਰੀ ਰੇਟ ਮਿਲੇਗਾ ਅਤੇ ਹੋ ਸਕਦਾ ਹੈ ਕਿ ਵਪਾਰੀ ਉਸ ਨਾਲੋਂ ਵੀ ਵੱਧ ਕਿਸਾਨ ਨੂੰ ਝਾਂਸੇ ਵਿਚ ਲੈਣ ਲਈ ਦੇ ਦੇਵੇ, ਪਰ ਉਸ ਤੋਂ ਮਗਰੋਂ ਜਦੋਂ ਸਰਕਾਰ ਦਾ ਮੰਡੀ ਸਿਸਟਮ ਪੂਰੀ ਤਰਾਂ ਫੇਲ ਹੋ ਗਿਆ, ਤਾਂ ਸਰਕਾਰ ਨੇ ਘੱਟੋ-ਘਟ ਸਮਰਥਨ ਮੁੱਲ ਦਾ ਐਲਾਨ ਨਹੀਂ ਕਰਨਾ ਅਤੇ ਨਾ ਹੀ ਖਰੀਦ ਕੀਤੀ, ਤਾਂ ਵਪਾਰੀ ਆਪਣੇ ਮੁੱਲ ਉਤੇ ਕਿਸਾਨ ਕੋਲੋਂ ਫਸਲਾਂ ਉਸਦੀ ਮਜ਼ਬੂਰੀ ਦਾ ਫਾਇਦਾ ਲੈਂਦਾ ਹੋਇਆ ਖੋਵੇਗਾ। ਇਥੇ ਹੀ ਬਸ ਨਹੀਂ ਇਹ ਵਪਾਰੀ ਫਸਲਾਂ ਭੰਡਾਰ ਕਰਕੇ ਲੋੜ ਵੇਲੇ ਆਪਣੇ ਮੁੱਲ ਉਤੇ ਵੇਚਣਗੇ ਅਤੇ ਲੋਕਾਂ ਨੂੰ ਪਾਪੀ ਪੇਟ ਦੀ ਭੁੱਖ ਬੁਝਾਉਣ ਲਈ ਮੂੰਹ ਮੰਗੇ ਮੁੱਲ ਉਤੇ ਇਹ ਅਨਾਜ ਖਰੀਦਣਾ ਵੀ ਪਵੇਗਾ। ਉਨਾਂ ਕਿਹਾ ਕਿ ਇਸ ਤਰਾਂ ਇਹ ਕਾਨੂੰਨ ਕੇਵਲ ਕਿਸਾਨ ਵਿਰੋਧੀ ਹੀ ਨਹੀਂ, ਬਲਕਿ ਸਮੁੱਚੇ ਭਾਰਤੀਆਂ ਵਿਰੁੱਧ ਹੈ। ਇਕ ਤਾਂ ਕਿਸਾਨ ਕੋਲ ਪੈਸਾ ਘੱਟ ਆਉਣ ਨਾਲ ਉਸਦੀ ਖਰੀਦ ਸ਼ਕਤੀ ਸਿਮਟ ਕੇ ਰਹਿ ਜਾਵੇਗੀ, ਜਿਸ ਨਾਲ ਭਾਰਤ ਦਾ ਬਾਜ਼ਾਰ ਬੰਦ ਹੋਣ ਕਿਨਾਰੇ ਪਹੁੰਚ ਜਾਵੇਗਾ, ਦੂਸਰਾ ਅਨਾਜ ਅਤੇ ਹੋਰ ਵਸਤਾਂ ਦੇ ਭਾਅ ਅਸਮਾਨੀ ਪੁੱਜ ਜਾਣ ਕਾਰਨ ਆਮ ਲੋਕਾਂ ਨੂੰ ਰੋਟੀ ਦੇ ਲਾਲੇ ਪੈ ਜਾਣਗੇ। ਸ. ਸਰਕਾਰੀਆ ਨੇ ਕਿਹਾ ਕਿ ਇਸ ਲਈ ਅਜਿਹੇ ਕਾਲੇ ਕਾਨੂੰਨਾਂ ਦਾ ਵਿਰੋਧ ਸਾਨੂੰ ਸਾਰਿਆਂ ਨੂੰ ਕਰਨਾ ਚਾਹੀਦਾ ਹੈ, ਨਾ ਕਿ ਕੇਵਲ ਕਿਸਾਨ ਨੂੰ।

  ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰ ਦੀ ਇਸ ਗੱਲ ਵਿਚ ਕੋਈ ਦਲੀਲ ਜਾਂ ਅਪੀਲ ਨਹੀਂ ਸੁਣੀ, ਬਲਕਿ ਇਕ ਪਾਸੜ ਇਹ ਕਾਨੂੰਨ ਥੋਪ ਕੇ ਰਾਜਾਂ ਦੇ ਅਧਿਕਾਰਾਂ ਉਤੇ ਵੀ ਡਾਕਾ ਮਾਰਿਆ ਹੈ। ਉਨਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ ਕਾਲੇ ਕਾਨੂੰਨਾਂ ਦਾ ਸਾਂਤ ਮਈ ਤਰੀਕੇ ਨਾਲ ਵਿਰੋਧ ਕਰਕੇ ਕੇਂਦਰ ਸਰਕਾਰ ਨੂੰ ਅਜਿਹੇ ਮਾਰੂ ਫੈਸਲੇ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਚੇਅਰਮੈਨ ਸ. ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਚੇਅਰਮੈਨ ਸ. ਦਿਲਰਾਜ ਸਿੰਘ ਸਰਕਾਰੀਆ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਦਿਹਾਤੀ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਐਸ ਡੀ ਐਮ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਸੀਨੀਅਰ ਅਧਿਕਾਰੀ ਤੇ ਨੇਤਾ ਹਾਜ਼ਰ ਸਨ। ਜਿਲਾ ਖੇਤੀ ਅਧਿਕਾਰੀ ਸ. ਗੁਰਦਿਆਲ ਸਿੰਘ ਬੱਲ ਨੇ ਜਿੱਥੇ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਉਥੇ ਵਿਭਾਗ ਦੀਆਂ ਕੋਰੋਨਾ ਸੰਕਟ ਦੇ ਬਾਵਜੂਦ ਪ੍ਰਾਪਤੀਆਂ ਵੀ ਸਾਂਝੀਆਂ ਕੀਤੀ।

  ਬਾਗਬਾਨੀ ਦੇ ਡਿਪਟੀ ਡਾਇਰੈਕਟਰ ਸ. ਗੁਰਿੰਦਰ ਸਿੰਘ ਧੰਜਲ ਨੇ ਇਸ ਮੌਕੇ ਸ. ਸਰਕਾਰੀਆ ਕੋਲੋਂ ਘਰੇਲੂ ਬਗੀਚੀ ਜਿਸ ਵਿਚ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਘਰਾਂ ਵਿਚ ਹਰੀਆਂ ਸਬਜੀਆਂ ਬੀਜਣ ਲਈ ਉਤਸ਼ਾਹਿਤ ਕਰਨ ਵਾਸਤੇ ਬੀਜ ਕਿਟ ਵੀ ਜਾਰੀ ਕਰਵਾਈ, ਜੋ ਕਿ ਵਿਭਾਗ ਕੋਲੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

by Ankit
2 weeks ago
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਚੰਡੀਗੜ੍ਹ, 6 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 