• Latest
  • Trending
ਕੇਂਦਰ ਸਰਕਾਰ ਵੱਲੋਂ ਸੰਗਤ ਲਈ ਬਣਾਈਆਂ ਗਈਆਂ ਸਰਾਵਾਂ ‘ਤੇ ਜੀਐਸਟੀ ਲਗਾਏ ਜਾਣ ਦਾ ਐਸਜੀਪੀਸੀ ਵੱਲੋਂ ਜੋਰਦਾਰ ਵਿਰੋਧ

ਕੇਂਦਰ ਸਰਕਾਰ ਵੱਲੋਂ ਸੰਗਤ ਲਈ ਬਣਾਈਆਂ ਗਈਆਂ ਸਰਾਵਾਂ ‘ਤੇ ਜੀਐਸਟੀ ਲਗਾਏ ਜਾਣ ਦਾ ਐਸਜੀਪੀਸੀ ਵੱਲੋਂ ਜੋਰਦਾਰ ਵਿਰੋਧ

4 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

28 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

1 hour ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

2 hours ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

2 hours ago
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

2 hours ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

2 hours ago
Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

3 hours ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

3 hours ago
IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

3 hours ago
PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

4 hours ago
Hindi News
English News
Saturday, May 16, 2026
No Result
View All Result
40 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਵੱਲੋਂ ਸੰਗਤ ਲਈ ਬਣਾਈਆਂ ਗਈਆਂ ਸਰਾਵਾਂ ‘ਤੇ ਜੀਐਸਟੀ ਲਗਾਏ ਜਾਣ ਦਾ ਐਸਜੀਪੀਸੀ ਵੱਲੋਂ ਜੋਰਦਾਰ ਵਿਰੋਧ

August 2, 2022
in ADMINISTRATION, Punjab-Chandigarh, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਦਲੀਆਂ, ਰਾਸ਼ਟਰੀ, ਲੁਧਿਆਣਾ
ਕੇਂਦਰ ਸਰਕਾਰ ਵੱਲੋਂ ਸੰਗਤ ਲਈ ਬਣਾਈਆਂ ਗਈਆਂ ਸਰਾਵਾਂ ‘ਤੇ ਜੀਐਸਟੀ ਲਗਾਏ ਜਾਣ ਦਾ ਐਸਜੀਪੀਸੀ ਵੱਲੋਂ ਜੋਰਦਾਰ ਵਿਰੋਧ

ਕੇਂਦਰ ਸਰਕਾਰ ਵੱਲੋਂ ਸੰਗਤ ਲਈ ਬਣਾਈਆਂ ਗਈਆਂ ਸਰਾਵਾਂ ‘ਤੇ ਜੀਐਸਟੀ ਲਗਾਏ ਜਾਣ ਦਾ ਐਸਜੀਪੀਸੀ ਵੱਲੋਂ ਜੋਰਦਾਰ ਵਿਰੋਧ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ

ਪੜ੍ਹੋ ਜੀਐਸਟੀ ਨੂੰ ਲੈ ਕੇ ਕੀ ਬੋਲੇ ਭਾਜਪਾ ਆਗੂ ਹਰਜੀਤ ਗਰੇਵਾਲ

ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਦੀ ਨਵੀਂ ਜੀਐੱਸਟੀ ਨੀਤੀ ‘ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ‘ਚ ਬਣੇ ਲਗਜ਼ਰੀ ਸਰਾਵਾਂ ‘ਤੇ ਵੀ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਸਰਾਵਾਂ ‘ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ ,ਜਿਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ  ਵਿਰੋਧ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਟੈਕਸ ਵਾਪਸ ਲੈਣ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਰਾਵਾਂ ਚਲਾਉਣਾ ਕੋਈ ਕਾਰੋਬਾਰ ਨਹੀਂ ਹੈ। ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਸੰਗਤਾਂ ਵੱਲੋਂ ਦਿੱਤੇ ਦਾਨ ਦੀ ਵਰਤੋਂ ਕਰਦੀ ਹੈ। ਇਸ ਤੋਂ ਇਲਾਵਾ ਸੰਗਤਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਸਮੇਂ-ਸਮੇਂ ‘ਤੇ ਇਹ ਪੈਸਾ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਕੁਦਰਤੀ ਆਫਤਾਂ ਸਮੇਂ ਇਸ ਪੈਸੇ ਤੋਂ ਮਨੁੱਖੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।

https://twitter.com/BhagwantMann/status/1554380229048778752?s=20&t=0UDzCeUCdq6u5WeZniNMeA

https://twitter.com/RajaBrar_INC/status/1554351366134693890?s=20&t=0UDzCeUCdq6u5WeZniNMeA

https://twitter.com/HarsimratBadal_/status/1554379748188766213?s=20&t=0UDzCeUCdq6u5WeZniNMeA

ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਗਰੇਵਾਲ ਨੇ ਇਸ ਮਾਮਲੇ ‘ਤੇ ਅਫਸਰਾਂ ਨੂੰ  ਦੋਸ਼ੀ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਜਲਦ ਹੀ ਇਸ ਫੈਸਲੇ ਨੂੰ ਬਦਲ ਦੇਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
May 16, 2026
0

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ ਅੰਮ੍ਰਿਤਸਰ, 15 ਅਪ੍ਰੈਲ 2026: ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ...

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
May 16, 2026
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 