• Latest
  • Trending
ਕੇਂਦਰ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ : ਸਾਧੂ ਸਿੰਘ ਧਰਮਸੋਤ

ਕੇਂਦਰ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ : ਸਾਧੂ ਸਿੰਘ ਧਰਮਸੋਤ

7 years ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

17 minutes ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

36 minutes ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

1 hour ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

3 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

3 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
Hindi News
English News
Saturday, November 14, 2026
No Result
View All Result
26 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ : ਸਾਧੂ ਸਿੰਘ ਧਰਮਸੋਤ

July 22, 2019
in ਪੰਜਾਬ
ਕੇਂਦਰ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ : ਸਾਧੂ ਸਿੰਘ ਧਰਮਸੋਤ

ਕੇਂਦਰ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ : ਸਾਧੂ ਸਿੰਘ ਧਰਮਸੋਤ

• ਕਿਹਾ-ਐਸ.ਸੀ. ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਕੇਂਦਰ ਸਰਕਾਰ ਸਕਾਲਰਸ਼ਿਪ ਦਾ ਨਵਾਂ ਪ੍ਰਸਤਾਵ ਤੁਰੰਤ ਵਾਪਸ ਲਵੇ

• ਧਰਮਸੋਤ ਨੇ ਆਰੀਅਨਜ਼ ਸਕਾਲਰਸ਼ਿਪ ਮੇਲੇ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

• ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਨੇ ਵੀ ਕੀਤੀ ਸ਼ਿਰਕਤ

ਚੰਡੀਗੜ 20 ਜੁਲਾਈ:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਨੁਪਾਤ (60:40) ਦਾ ਨਵਾਂ ਪ੍ਰਸਤਾਵ ਤੁਰੰਤ ਵਾਪਸ ਲਵੇ। ਉਨ•ਾਂ ਜ਼ੋਰ ਦਿੰਦਿਆਂ ਕਿਹਾ ਕਿ ਸਕਾਲਰਸ਼ਿਪ ਅਨੁਪਾਤ ਦਾ ਪੁਰਾਣਾ ਫਾਰਮੂਲਾ (90:10) ਲਾਗੂ ਕਰਕੇ ਹੀ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ•ਾਂ ਨੇ ਕੇਂਦਰ ਤੇ ਸੂਬੇ ਦੇ ਸ਼ੇਅਰ ਵਿੱਚ ਬਿਨਾਂ ਕੋਈ ਬਦਲਾਅ ਕੀਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਰੱਖਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਨਾ ਖੇਡੇ।

ਅੱਜ ਇੱਥੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਵੱਲੋ ਕਰਵਾਏ ਆਰੀਅਨਜ਼ ਸਕਾਲਰਸ਼ਿਪ ਮੇਲੇ ਸ਼ਿਰਕਤ ਕਰਦਿਆਂ ਉਨ•ਾਂ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਦੇ ਨਵੇਂ ਪ੍ਰਸਤਾਵ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਨੂੰ ਮੁੱਖ ਧਾਰਾ ‘ਚ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਨ•ਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿਸੇ ਵੀ ਕਾਲਜ ਵਿੱਚ ਦਾਖਲਾ ਲੈਣ ‘ਚ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਆਰੀਅਨਜ਼ ਗਰੁੱਪ ਆਫ ਕਾਲਜਿਜ਼ ਵੱਲੋ ਕਰਵਾਏ ਇਸ ਸਕਾਲਰਸ਼ਿਪ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉੱਪ ਕੁਲਪਤੀ ਡਾ. ਬੀ. ਐਸ. ਘੁੰਮਣ ਨੇ ਗੈਸਟ ਆਫ ਆਨਰ ਵਜੋਂ ਸ਼ਮੂਲੀਅਤ ਕੀਤੀ ਜਦਕਿ ਇਸ ਸਮਾਗਮ ਦੀ ਪ੍ਰਧਾਨਗੀ ਆਰੀਅਨਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਕੀਤੀ। ਡਾ. ਬੀ. ਐਸ. ਘੁੰਮਣ ਨੇ ਆਰੀਅਨਜ਼ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਰੀਅਨਜ਼ ਸੰਸਥਾ, ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਦੇ ਅਧੀਨ 265 ਸੰਸਥਾਵਾਂ ਵਿੱਚੋਂ ਇੱਕ ਹੈ। ਇਸ ਮੌਕੇ ਐਸ.ਸੀ/ਐਸ.ਟੀ. ਵਿਦਿਆਰਥੀਆਂ ਦੇ ਲਈ ਇੱਕ ਵਿਸ਼ੇਸ਼ ਸਕਾਲਰਸ਼ਿਪ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤਾ ਗਿਆ। ਇਸ ਮੇਲੇ ਵਿੱਚ 100 ਹੋਣਹਾਰ ਅਤੇ ਯੋਗ ਵਿਦਿਆਰਥੀਆਂ ਨੂੰ ਮੈਰਿਟ ਕਮ ਮੀਨਸ ਦੇ ਆਧਾਰ ‘ਤੇ ਸਕਾਲਰਸ਼ਿਪ ਦੇ ਕੇ ਸਨਮਾਨਿਆ ਗਿਆ।

ਇਸ ਮੌਕੇ ਡਾ. ਪ੍ਰਵੀਨ ਕਟਾਰੀਆ ਡਾਇਰੈਕਟਰ ਜਨਰਲ, ਪ੍ਰੋਫੈਸਰ ਬੀ. ਐਸ. ਸਿੱਧੂ ਡਾਇਰੈਕਟਰ, ਆਰੀਅਨਜ਼ ਗਰੁੱਪ, ਸ੍ਰੀਮਤੀ ਰਮਨ ਰਾਣੀ ਗੁਪਤਾ ਪ੍ਰਿੰਸੀਪਲ ਆਰੀਅਨਜ਼ ਗਰੁੱਪ, ਸ੍ਰੀ ਸਟੀਵਨ ਜਵੰਦਾ, ਰਜਿਸਟਰਾਰ ਆਰੀਅਨਜ਼ ਗਰੁੱਪ ਆਦਿ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Most Popular

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
4 weeks ago
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 