• Latest
  • Trending
ਕੇਜਰੀਵਾਲ ਤੇ ਮਾਨ ਭਾਜਪਾ ਨਾਲ ਰਲੇ ਤੇ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਲਈ ਸਹਿਮਤੀ ਦਿੱਤੀ : ਅਕਾਲੀ ਦਲ

ਕੇਜਰੀਵਾਲ ਤੇ ਮਾਨ ਭਾਜਪਾ ਨਾਲ ਰਲੇ ਤੇ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਲਈ ਸਹਿਮਤੀ ਦਿੱਤੀ : ਅਕਾਲੀ ਦਲ

6 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

48 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

1 hour ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

1 hour ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

2 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

2 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

3 hours ago
Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਤੇ ਮਾਨ ਭਾਜਪਾ ਨਾਲ ਰਲੇ ਤੇ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਲਈ ਸਹਿਮਤੀ ਦਿੱਤੀ : ਅਕਾਲੀ ਦਲ

March 21, 2021
in ਖਬਰਾਂ, ਪੰਜਾਬ
ਕੇਜਰੀਵਾਲ ਤੇ ਮਾਨ ਭਾਜਪਾ ਨਾਲ ਰਲੇ ਤੇ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਲਈ ਸਹਿਮਤੀ ਦਿੱਤੀ : ਅਕਾਲੀ ਦਲ

ਕੇਜਰੀਵਾਲ ਤੇ ਮਾਨ ਭਾਜਪਾ ਨਾਲ ਰਲੇ ਤੇ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਲਈ ਸਹਿਮਤੀ ਦਿੱਤੀ : ਅਕਾਲੀ ਦਲ

ਕੇਜਰੀਵਾਲ ਨੇ ਭਗਵੰਤ ਮਾਨ ਦੀ ਹੈਰਾਨੀਜਨਕ ਗੱਦਾਰੀ ਲਈ ਮੁਆਫੀ ਮੰਗਣ ਤੋਂ ਇਨਕਾਰ ਕਰ ਕੇ ਕਿਸਾਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੁੰ ਵੇਚੇ : ਡਾ. ਦਲਜੀਤ ਸਿੰਘ ਚੀਮਾ

ਕੇਜਰੀਵਾਲ ਨੂੰ ਪੁੱਛਿਆ ਕਿ ਉਹਨਾਂ ਨੇ ਦਿੱਲੀ ਦੇ ਬਾਰਡਰਾਂ ’ਤੇ ਪੁਲਿਸ ਵੱਡੀ ਪੱਧਰ ’ਤੇ ਤਾਇਨਾਤ ਕਰਨ ਅਤੇ ਤਿਹਾੜ ਜੇਲ੍ਹ ਵਿਚ ਸਿੱਖ ਨੌਜਵਾਨਾਂ ਨਾਲ ਬਦਸਲੁਕੀ ਦੀ ਆਗਿਆ ਕਿਉਂ ਦਿੱਤੀ

ਚੰਡੀਗੜ੍ਹ, 21 ਮਾਰਚ( ਵਿਸ਼ਵ ਵਾਰਤਾ )- : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਸਹਿਮਤੀ ਦਿੱਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਰਵਿੰਕ ਕੇਜਰੀਵਾਲ ਨੁੰ ਅੱਜ ਬਾਘਾਪੁਰਾਣਾ ਵਿਖੇ ਆਪ ਦੀਰੈਲੀ ਦੌਰਾਨ ਭਗਵੰਤ ਮਾਨ ਵੱਲੋਂ ਕੀਤੇ ਗੁਨਾਹ ਦੀ ਮੁਆਫੀ ਮੰਗਣੀ ਚਾਹੀਦੀ ਸੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਮੁਆਫੀ ਨਾ ਮੰਗਣ ਨਾਲ ਹੀ ਇਹ ਸਾਬਤ ਹੋ ਜਾਂਦਾ ਹੈ ਕਿ ਕੇਜਰੀਵਾਲ ਨੇ ਕਿਸਾਨਾਂ ਦੇ ਹਿੱਤ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੁੰ ਵੇਚ ਦਿੱਤੇ ਹਨ।

ਡਾ. ਚੀਮਾ ਨੇ ਕਿਹਾ ਕਿ ਆਪ ਲੀਡਰਸ਼ਿਪ ਨੇ ਬਿਨਾਂ ਸ਼ੱਕ ਦੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ ਤੇ ਮਾਨ ਦੋਵੇਂ ਕਿਸਾਨਾਂ ਦੇ ਖਿਲਾਫ ਸਾਜ਼ਿਸ਼ ਵਿਚ ਅਪਰਾਧ ਵਿਚ ਬਰਾਬਰ ਦੇ ਭਾਈਵਾਲ ਹਨ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਭਗਵੰਤ ਮਾਨ ਨੇ ਕਿਸਾਨਾਂ ਖਿਲਾਫ ਇਹ ਗੁਨਾਹ ਦਿੱਲੀ ਦੇ ਮੁੱਖ ਮੰਤਰੀ ਦੀ ਸਹਿਮਤੀ ਨਾਲਹੀਕੀਤਾ ਹੈ। ਉਹਨਾਂ ਕਿਹਾ ਕਿ ਆਪ ਨੇ ਕੇਂਦਰ ਸਰਕਾਰ ਨਾਲ ਦੇਸ਼ ਦੇ ਕਿਸਾਨਾਂ ਦੀ ਕੀਮਤ ’ਤੇ ਸੌਦਾ ਕੀਤਾ ਹੈ। ਉਹਨਾਂ ਕਿਹਾ ਕਿ ਇਹ ਹੁਣ ਬੇਨਕਾਬ ਹੋ ਗਿਆ ਹੈ।

ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਭਾਜਪਾ ਸਰਕਾਰ ਦਾ ਕਹਿਣਾ ਮੰਨਿਆ ਸੀ। ਉਹਨਾਂ ਕਿਹਾ ਕਿ ਮਾਨ ਨੇ ਸੰਸਦ ਵਿਚ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਵੇਲੇ ਲੋਕ ਸਭਾ ਵਿਚੋਂ ਵਾਕ ਆਊਟ ਕੀਤਾ ਸੀ। ਉਹਨਾਂ ਕਿਹਾ ਕਿ ਇਸ ਸਮੇਂ ਮਾਨ ਇਹ ਝੂਠਾ ਦਾਅਵਾ ਕੀਤਾ ਸੀ ਕਿ ਬਿੱਲ ਲਈ ਵੋਟਿੰਗ ਨਹੀਂ ਕਰਵਾਈ ਗਈ। ਉਹਨਾਂ ਕਿਹਾ ਕਿ ਹੁਣ ਮਾਨ ਨੇ ਇਸੇ ਐਕਟ ਵਿਚ ਸੋਧ ਲਈ ਹਮਾਇਤ ਦਿੱਤੀ ਹੈ ਜਿਸ ਵਾਸਤੇ ਉਹ ਕਾਰਪੋਰੇਟ ਘਰਾਣਿਆਂ ਨਾਲ ਰਲ ਗਿਆ ਹੈ ਤੇ ਉਹਨਾਂ ਤੇ ਕੇਂਦਰ ਸਰਕਾਰ ਦੇ ਲਾਭ ਲਈ ਅਜਿਹਾ ਕੁਝ ਕੀਤਾ ਹੈ।

ਅਕਾਲੀ ਆਗੂ ਨੇ ਆਪ ਦੇ ਕਨਵੀਨਰ ਵੱਲੋਂ ਬਾਘਾਪੁਰਾਣਾ ਪ੍ਰੋਗਰਾਮ ਦੌਰਾਨ ਪੰਜਾਬੀਆਂ ਨੂੰ ਆਪਣੇ ਗੁੰਮਰਾਹਕੁੰਨ ਪ੍ਰਾਪੇਗੰਡਾ ਰਾਹੀਂ ਗੁੰਮਰਾਹ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਣ ਲਈ ਸਟੇਡੀਅਮਾਂ ਵਿਚ ਜੇਲ੍ਹਾਂ ਵਿਚ ਤਬਦੀਲ ਕਰਨ ਦੀ ਆਗਿਆ ਨਾ ਦੇ ਕੇ ਕੇ ਵੱਡਾ ਡਰਾਮਾ ਕੀਤਾ। ਉਹਨਾਂ ਕਿਹਾ ਕਿ ਦਿੱਲੀ ਦੇਮੁੱਖ ਮੰਤਰੀ ਪਹਿਲਾਂ ਇਸਦਾ ਜਵਾਬ ਦੇਣ ਕਿ ਉਹਨਾਂ ਨੇ ਹਰਿਆਣਾ ਨਾਲ ਲੱਗਦੀ ਸਰਹੱਦ ’ਤੇ ਠੋਸ ਦੀਵਾਰਾਂ, ਕੰਡਿਆਲੀ ਤਾਰ ਲਗਾਉਣ ਤੇ ਕਿੱਲਾਂ ਲਗਾਉਣ ਦੀ ਆਗਿਆ ਕਿਉਂ ਦਿੱਤੀ । ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਤੁਸੀਂ ਕਿਸਾਨਾਂ ਨੂੰ ਦਿੱਲੀ ਵਿਚੋਂ ਬਾਹਰ ਰਹਿਣ ਲਈ ਤਾਲਮੇਲ ਕੀਤਾ।

ਡਾ ਚੀਮਾ ਨੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਜੇਲ੍ਹਾਂ ਵਿਚ ਡੱਕੇ ਸਿੱਖ ਨੌਜਵਾਨਾਂ ਦੇ ਕੱਕਾਰਾਂ ਦੀ ਬੇਦਅਬੀ ਕਰਨ ਲਈ ਵੀ ਕੇਜਰੀਵਾਲ ਦੀ ਨਿਖੇਧੀ ਕੀਤ। ਉਹਨਾਂ ਕਿਹਾ ਕਿ ਸਿੱਖ ਨੌਜਵਾਨਾਂ ਨੇ ਦੱਸਿਆ ਹੈ ਕਿ ਤਿਹਾੜ ਜੇਲ੍ਹ ਜੋ ਕਿ ਤੁਹਾਡੀ ਨਿਗਰਾਨੀ ੇਠ ਹੈ, ਵਿਚ ਕਿਵੇਂ ਸਿੱਖ ਕੱਕਾਰਾਂ ਦੀ ਬੇਦਅਬੀ ਕੀਤੀ ਗਈ ਤੇ ਕਿਵੇਂ ਦਿੱਲੀ ਸਰਕਾਰ ਦੇ ਐਡਵੋਕੇਟ ਜਨਰਲ ਨੇ ਅਦਾਲਤਾਂ ਵਿਚ ਸਿੱਖ ਨੌਜਵਾਨਾਂ ਦੀਆਂ ਜ਼ਮਾਨਤਾਂ ਦਾ ਵਿਰੋਧ ਕੀਤਾ।

ਸਾਬਕਾ ਮੰਤਰੀ ਨੇ ਨੌਜਵਾਨਾਂ ਨੁੰ ਇਹ ਵੀ ਅਪੀਲ ਕੀਤੀ ਕਿ ਉਹ ਕੇਜਰੀਵਾਲ ਵੱਲੋਂ ਸੂਬੇ ਵਿਚ ਆਪ ਸਰਕਾਰ ਆਉਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਣ ਦੇ ਪੂਰੇ ਨਾ ਕੀਤੇ ਵਾਅਦੇ ਪੂਰੇ ਕਰਨ ਦੇ ਕੀਤੇ ਦਾਅਵੇ ਤੋਂ ਗੁੰਮਰਾਹ ਨਾ ਹੋਣ । ਉਹਨਾਂ ਕਿਹਾ ਕਿ ਇਹ ਉਹੀ ਵਿਅਕਤੀ ਹੈ ਜਿਸਨੇ ਪਹਿਲਾਂ ਇਹ ਦਾਅਵਾ ਕੀਤਾ ਸੀ ਕਿ ਉਹ ਆਪਣੇ ਬੱਚਿਆਂ ਦੀ ਸਹੁੰ ਚੁੱਕਦਾ ਹੈ ਕਿ ਉਹ ਕਦੇ ਵੀ ਕਾਂਗਰਸ ਜਾਂ ਭਾਜਪਾ ਨਾਲ ਸਮਝੌਤਾ ਨਹੀਂ ਕਰੇਗਾ ਪਰ ਫਿਰ ਇਸਨੇ ਕਾਂਗਰਸ ਪਾਰਟੀ ਨਾਲ ਰਲ ਕੇ ਸਰਕਾਰ ਬਣਾ ਲਈ। ਉਹਨਾਂ ਕਿਹਾ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਤੇ ਦਸਮ ਪਿਤਾ ਦੇ ਚਰਨਾਂ ਦੀ ਝੂਠੀ ਸਹੁੰ ਚੁੱਕੀ, ਉਸੇੇ ਤਰੀਕੇ ਕੇਜਰਵਾਲ ’ਤੇਵੀ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

by Jaspreet Kaur
1 month ago
0

ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ 'ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਨਵੀ ਦਿੱਲੀ, 26 ਅਕਤੂਬਰ 2026 (ਵਿਸ਼ਵ ਵਾਰਤਾ): ਕਾਂਗਰਸ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 