ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਭਗਵੰਤ ਮਾਨ ਨੇ ਬੀਜੇਪੀ ‘ਤੇ ਸਾਧਿਆ ਸਿਆਸੀ ਨਿਸ਼ਾਨਾ
ਨਵੀਂ ਦਿੱਲੀ, 27ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸਦਾ ਵਿਰੋਧ ਕੀਤਾ ਹੈ ਤੇ ਬੀਜੇਪੀ ਦੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕੇਜਰੀਵਾਲ ਵਾਲ ਦੀ ਗ੍ਰਿਫਤਾਰੀ ਵੇਲੇ ਦੀ ਤਸਵੀਰ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ, ਇਹ ਤਸਵੀਰ ਤਾਨਾਸ਼ਾਹੀ ਦੇ ਖਿਲਾਫ ਸੰਘਰਸ਼ ਹੈ। ਅਰਵਿੰਦ ਕੇਜਰੀਵਾਲ ਨਹੀਂ ਝੁਕੇਗਾ।