• Latest
  • Trending
ਕੇਜਰੀਵਾਲ ਦੀ ਵੀਡੀਓ ਸ਼ੇਅਰ ਕਰਨ ਤੇ ਭਾਜਪਾ ਆਗੂ ਖਿਲਾਫ ਦਰਜ ਐਫਆਈਆਰ ਤੇ ਹਾਈਕੋਰਟ ਦੀ ਤਲਖ਼ ਟਿੱਪਣੀ, ਲਾਈ ਰੋਕ

5 years ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

4 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਦੀ ਵੀਡੀਓ ਸ਼ੇਅਰ ਕਰਨ ਤੇ ਭਾਜਪਾ ਆਗੂ ਖਿਲਾਫ ਦਰਜ ਐਫਆਈਆਰ ਤੇ ਹਾਈਕੋਰਟ ਦੀ ਤਲਖ਼ ਟਿੱਪਣੀ, ਲਾਈ ਰੋਕ

April 23, 2022
in ਸਿਆਸੀ, ਖਬਰਾਂ, ਪੰਜਾਬ
ਕੇਜਰੀਵਾਲ ਦੀ ਵੀਡੀਓ ਸ਼ੇਅਰ ਕਰਨ ਤੇ ਭਾਜਪਾ ਆਗੂ ਖਿਲਾਫ ਦਰਜ ਐਫਆਈਆਰ ਤੇ ਹਾਈਕੋਰਟ ਦੀ ਤਲਖ਼ ਟਿੱਪਣੀ, ਲਾਈ ਰੋਕ

ਕੇਜਰੀਵਾਲ ਦੀ ਵੀਡੀਓ ਸ਼ੇਅਰ ਕਰਨ ਤੇ ਭਾਜਪਾ ਆਗੂ ਖਿਲਾਫ ਦਰਜ ਐਫਆਈਆਰ ਤੇ ਹਾਈਕੋਰਟ ਦੀ ਤਲਖ਼ ਟਿੱਪਣੀ, ਲਾਈ ਰੋਕ

ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਥਿਤ ਫਰਜ਼ੀ ਵੀਡੀਓ ਟਵਿੱਟਰ ‘ਤੇ ਸ਼ੇਅਰ ਕਰਨ ਦੇ ਮਾਮਲੇ ‘ਚ ਦਿੱਲੀ ਭਾਜਪਾ ਦੇ ਬੁਲਾਰੇ ਨਵੀਨ ਜਿੰਦਲ ਖਿਲਾਫ ਮੋਹਾਲੀ ‘ਚ ‘ਆਪ’ ਸਮਰਥਕ ਵੱਲੋਂ ਦਰਜ ਕਰਵਾਈ ਗਈ FIR ‘ਤੇ ਹਾਈਕੋਰਟ ਨੇ 31 ਮਈ ਤੱਕ ਰੋਕ ਲਗਾਉਂਦੇ ਹੋਏ ਤਲਖ਼ ਟਿੱਪਣੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਪਹਿਲੀ ਨਜਰ ਵਿੱਚ ਇਹ FIR ਸਿਰਫ ਆਪਣੇ ਸਿਆਸੀ ਵਿਰੋਧੀ ਤੋਂ ਬਦਲਾ ਲੈਣ ਲਈ ਦਰਜ ਕੀਤੀ ਗਈ ਲੱਗਦੀ ਹੈ।
ਹਾਈਕੋਰਟ ਨੇ ਇਸ ਐਫਆਈਆਰ ‘ਤੇ ਰੋਕ ਲਗਾਉਂਦੇ ਹੋਏ ਕਈ ਸਵਾਲ ਖੜ੍ਹੇ ਕੀਤੇ ਹਨ। 
ਹਾਈਕੋਰਟ ਨੇ ਇਹ ਵੀ ਕਿਹਾ ਕਿ ਜਿਸ ਵੀਡੀਓ ‘ਤੇ ਸ਼ੇਅਰ ਕਰਨ ਉਤੇ ਐੱਫਆਈਆਰ  ਦਰਜ ਕੀਤੀ ਗਈ ਹੈ , ਉਹ ਪਹਿਲਾਂ ਤੋਂ ਹੀ ਪਬਲਿਕ ਡੋਮੇਨ ‘ਚ ਸੀ ਅਤੇ ਇਸ ਤੋਂ ਪਹਿਲਾਂ ਹੀ ਹੋਰਾਂ ਵਲੋਂ ਸ਼ੇਅਰ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਜਿਸ ਵਿਅਕਤੀ ਨੇ ਐਫਆਈਆਰ ਦਰਜ ਕਰਵਾਈ ਹੈ, ਉਸਦੀ ਕੋਈ ਮਾਨਹਾਨੀ ਨਹੀਂ ਕੀਤੀ ਗਈ ਅਤੇ ਨਾ ਹੀ ਸ਼ਿਕਾਇਤਕਰਤਾ ਨੂੰ ਇਸ ਮਾਮਲੇ ਵਿੱਚ ਪੀੜਤ ਕਿਹਾ ਜਾ ਸਕਦਾ ਹੈ , ਅਜਿਹੇ ਵਿੱਚ FIR ਉਤੇ ਕਈ ਸਵਾਲ ਉਠਦੇ ਹਨ ।
ਇਸ ਦੇ ਨਾਲ ਹੀ ਹਾਈ ਕੋਰਟ ਨੇ ਆਪਣੇ ਅੰਤਰਿਮ ਹੁਕਮਾਂ ਵਿੱਚ ਕਿਹਾ ਕਿ ਇਸ ਐਫਆਈਆਰ ਦਰਜ ਕਰਨ ਵਿੱਚ ਬਹੁਤ ਤੇਜ਼ੀ ਦਿਖਾਈ ਗਈ ਹੈ। 6 ਅਪ੍ਰੈਲ ਰਾਤ 9:43 ਵਜੇ ਦੀ ਇਹ ਘਟਨਾ ਹੈ । ਸਵੇਰੇ 10:15 ਵਜੇ ਸ਼ਿਕਾਇਤ ਦਿੱਤੀ ਜਾਂਦੀ ਹੈ। 
ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਜਵਾਬ ਤੋਂ ਬਾਅਦ ਹੀ ਅੱਗੇ ਨਿਰਦੇਸ਼ ਦਿੱਤੇ ਜਾ ਸਕਦੇ ਹਨ , ਉਦੋਂ ਤੱਕ ਨਵੀਨ ਜਿੰਦਲ ਖ਼ਿਲਾਫ਼ ਦਰਜ ਇਸ ਐਫਆਈਆਰ ਤੇ ਹਾਈ ਕੋਰਟ ਵੱਲੋਂ ਰੋਕ ਲਾ ਦਿੱਤੀ ਗਈ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

Most Popular

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

4 weeks ago
0

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 