ਕੇਜਰੀਵਾਲ ਨੇ ਟਵੀਟ ਕਰ ਪੀਐਮ ਮੋਦੀ ਨੂੰ ਕੀਤੀ ਅਪੀਲ
“ਇਸ ਸਾਲ ਭਾਰਤ ਰਾਤਨ ਡਾਕਟਰਾਂ ਨੂੰ ਦਿੱਤਾ ਜਾਵੇ”

ਨਵੀਂ ਦਿੱਲੀ, 4ਜੁਲਾਈ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਪ੍ਰਕੋਪ ਹੁਣ ਘਟਣ ਲੱਗਾ ਹੈ। ਹੁਣ ਕੋਰੋਨਾ ਦੇ ਕੇਸਾਂ ਵਿੱਚ ਰੋਜ਼ਾਨਾ ਕਮੀ ਦਰਜ ਕੀਤੀ ਜਾ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਸਮੇਂ ਦੇਸ਼ ਭਰ ਦੇ ਡਾਕਟਰਾਂ ਨੇ ਚੰਗੀਆਂ ਸੇਵਾਵਾਂ ਦਿੱਤੀਆਂ ਹਨ। ਇਸ ਗੱਲ ਨੂੰ ਮੁੱਖ ਰੱਖਦਿਆਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਡਾਕਟਰਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ।






















