• Latest
  • Trending
ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

9 years ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

9 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

9 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

10 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

10 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

11 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

11 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

11 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

11 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

11 hours ago
Hindi News
English News
Saturday, June 27, 2026
No Result
View All Result
32 °c
Chandigarh
37 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

October 10, 2017
in ਰਾਸ਼ਟਰੀ
ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਨਵੀਂ ਦਿੱਲੀ, 10 ਅਕਤੂਬਰ (ਵਿਸ਼ਵ ਵਾਰਤਾ) : ਸੱਤਾ ਰਾਜਾਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਆਨੰਦ ਮੈਰਿਜ ਐਕਟ ਹੁਣ ਤਿੰਨ ਹੋਰ ਰਾਜਾਂ ਵਿਚ ਲਾਗੂ ਹੋ ਗਿਆ ਹੈ ਤੇ ਇਸ ਤਰਾਂ ਅਜਿਹੇ ਰਾਜਾਂ ਦੀ ਗਿਣਤੀ 10 ਹੋ ਗਈ ਹੈ। ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ਕ੍ਰਮਵਾਰ 8ਵਾਂ, 9ਵਾਂ ਤੇ 10ਵਾਂ ਰਾਜ ਬਣ ਗਿਆ ਹੈ ਜਿਸ ਵਿਚ ਇਹ ਐਕਟ ਲਾਗੂ ਹੋਇਆ  ਹੈ। ਇਕ ਅਹਿਮ ਘਟਨਾਕ੍ਰਮ ਵਿਚ ਦਿੱਲੀ ਵਿਚ ਇਹ ਐਕਟ ਬਹੁਤ ਜਲਦ ਲਾਗੂ ਕੀਤੇ ਜਾਣ ਦੀ ਤਿਆਰੀ ਹੋ ਗਈ ਹੈ।
ਇਕ ਬਿਆਨ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਵਾਹਿਗੁਰੂ ਦੀ ਅਪਾਰ ਬਖਸ਼ਿਸ਼ ਨਾਲ ਇਹ ਐਕਟ ਦੇਸ਼ ਭਰ ਵਿਚ ਲਾਗੂ ਕਰਨ ਦੀ ਮੁਹਿੰਮ ਨੇ ਸਿਖ਼ਰਾਂ ਵੱਲ ਵੱਧ ਰਹੀ ਹੈ ਤੇ ਉਹਨਾਂ ਨੂੰ ਆਸ ਹੈ ਕਿ ਛੇਤੀ ਹੀ ਇਹ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇਗਾ। ਉਹਨਾਂ ਕਿਹਾ ਕਿ  ਬਿਹਾਰ, ਉੱਤਰਾਖੰਡ ਤੇ ਦਿੱਲੀ ਸਮੇਤ ਵੱਖ ਵੱਖ ਰਾਜਾਂ ਵਿਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ।  ਉਹਨਾਂ ਕਿਹਾ ਕਿ ਇਹ ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ  ਵਿਚ ਰਹਿੰਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਦੇ ਤਹਿਤ ਕਰਵਾ ਸਕਣਗੇ।
ਸ੍ਰ ਸਿਰਸਾ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਦਿੱਲੀ ਦੇ ਉਪ ਰਾਜਪਾਲ ਸ੍ਰੀ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ ਹੈ ਜਿਹਨਾਂ ਨੇ ਉਹਨਾਂ ਨੂੰ ਭਰੋਸਾ ਦੁਆਇਆ ਹੈ ਕਿ ਦਿੱਲੀ ਵਿਚ ਐਕਟ ਜਲਦ ਲਾਗੂ ਹੋਵੇਗਾ  ਅਤੇ ਇਸਦੀ ਪ੍ਰਕਿਰਿਆ ਪੂਰੀ ਹੋਣ ਨੇੜੇ ਹੈ।
ਉਹਨਾਂ ਹੋਰ ਕਿਹਾ ਕਿ ਇਸ ਐਕਟ ਦਾ ਆਧਾਰ 108 ਵਰ•ੇ ਪਹਿਲਾਂ  1909 ਵਿਚ   ਰੱਖਿਆ ਗਿਆ ਸੀ ਜਦੋਂ ਗਵਰਨਰ ਜਨਰਲ ਦੇ ਅਧੀਨ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਵੱਲੋਂ ਇਹ ਐਕਟ ਪਾਸ ਕਰਦਿਆਂ ਸਿੱਖਾਂ ਲਈ ਆਨੰਦ ਮੈਰਿਜ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ। ਸਾਲ 2012 ਵਿਚ ਸੰਸਦ ਨੇ ਇਸ ਐਕਟ ਵਿਚ ਸੋਧ ਕੀਤੀ ਤੇ ਇਹ ਆਨੰਦ ਮੈਰਿਜ ਸੋਧ ਐਕਟ 2012 ਬਣ ਗਿਆ ਜਿਸ  ਵਿਚ ਕਈ ਤਬਦੀਲੀਆਂ ਕੀਤੀਆਂ ਤੇ ਆਨੰਦ ਮੈਰਿਜ ਸ਼ਬਦ ਦੀ ਥਾਂ ‘ਆਨੰਦ ਕਾਰਜ’ ਸ਼ਬਦ ਦੀ ਵਰਤੋਂ  ਨੂੰ ਪ੍ਰਵਾਨਗੀ ਮਿਲੀ ਜੋ ਕਿ ਸਿੱਖਾਂ ਲਈ ਰਵਾਇਤੀ ਸ਼ਬਦਾਵਲੀ ਹੈ।
ਸ੍ਰ ਸਿਰਸਾ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਇੱਛਾ ਸੀ ਕਿ ਦੇਸ਼ ਦੇ ਸਾਰੇ ਰਾਜਾਂ ਵਿਚ ਇਹ ਐਕਟ ਲਾਗੂ ਹੋਵੇ ਤੇ ਉਹ ਇਹ ਮਾਮਲਾ ਵੱਖ ਵੱਖ ਰਾਜ ਸਰਕਾਰਾਂ ਕੋਲ ਉਠਾ ਰਹੇ ਹਨ ਜਿਥੇ ਇਹ ਐਕਟ ਹਾਲੇ ਲਾਗੂ ਹੋਣਾ ਬਾਕੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

by Jaspreet Kaur
June 26, 2026
0

'ਓਪਰੇਸ਼ਨ ਸਿੰਦੂਰ' ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ - ਨੈਸ਼ਨਲ ਵਾਰ ਮੈਮੋਰੀਅਲ ਦੇ 'ਰੋਲ ਆਫ਼ ਆਨਰ' ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Most Popular

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ ਮਿਤਰਾ

by Ranjit Singh
3 weeks ago
0

Punjab: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ ਅੱਜ ਲਾਇਆ ਜਾ ਰਿਹੈ ਵਿਸ਼ੇਸ਼ ਕੈਂਪ: CEO ਅਨਿੰਦਿਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 