
ਟੋਰਾਂਟੋ, 7 ਅਪ੍ਰੈਲ – ਕੈਨੇਡਾ ਵਿਚ ਵਾਪਰੇ ਇੱਕ ਸੜਕ ਹਾਦਸੇ ਵਿਚ 14 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਇੱਕ ਬੱਸ ਵਿਚ ਜਾ ਰਹੇ ਸਨ ਕਿ ਇਹ ਬੱਸ ਸਸਕੈਚਵਾਨ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ|
ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਹਾਦਸੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ
ਕੁਏਟਾ, 20 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬਲੋਚਿਸਤਾਨ ਵਿੱਚ ਮਕਰਾਨ ਕੋਸਟਲ ਹਾਈਵੇਅ 'ਤੇ ਤੁਰਬਤ ਤੋਂ ਕਰਾਚੀ...






















