• Latest
  • Trending
ਕੈਨੇਡਾ ਜਾਣ ਦੇ ਚਾਹਵਾਨਾਂ ਲਈ ਜਰੂਰੀ ਖਬਰ; ਪੜ੍ਹੋ ਕਿਵੇਂ ਅਤੇ ਕਿੱਥੋਂ ਪਤਾ ਕਰ ਸਕਦੇ ਹੋ ਆਪਣੀ ਵੀਜ਼ਾ ਐਪਲੀਕੇਸ਼ਨ ਦੀ ਸਥਿਤੀ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਜਰੂਰੀ ਖਬਰ; ਪੜ੍ਹੋ ਕਿਵੇਂ ਅਤੇ ਕਿੱਥੋਂ ਪਤਾ ਕਰ ਸਕਦੇ ਹੋ ਆਪਣੀ ਵੀਜ਼ਾ ਐਪਲੀਕੇਸ਼ਨ ਦੀ ਸਥਿਤੀ

4 years ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

10 minutes ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

26 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

42 minutes ago
ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

51 minutes ago
NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

51 minutes ago
ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

51 minutes ago
ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

1 hour ago
ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

1 hour ago
Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

1 hour ago
ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

1 hour ago
ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

1 hour ago
ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

1 hour ago
Hindi News
English News
Friday, September 18, 2026
No Result
View All Result
32 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਜਰੂਰੀ ਖਬਰ; ਪੜ੍ਹੋ ਕਿਵੇਂ ਅਤੇ ਕਿੱਥੋਂ ਪਤਾ ਕਰ ਸਕਦੇ ਹੋ ਆਪਣੀ ਵੀਜ਼ਾ ਐਪਲੀਕੇਸ਼ਨ ਦੀ ਸਥਿਤੀ

September 19, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ
ਕੈਨੇਡਾ ਜਾਣ ਦੇ ਚਾਹਵਾਨਾਂ ਲਈ ਜਰੂਰੀ ਖਬਰ; ਪੜ੍ਹੋ ਕਿਵੇਂ ਅਤੇ ਕਿੱਥੋਂ ਪਤਾ ਕਰ ਸਕਦੇ ਹੋ ਆਪਣੀ ਵੀਜ਼ਾ ਐਪਲੀਕੇਸ਼ਨ ਦੀ ਸਥਿਤੀ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਜਰੂਰੀ ਖਬਰ

ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)-ਕੈਨੇਡਾ ਜਾਣ ਦੇ ਚਾਹਵਾਨਾਂ ਵੱਲੋਂ ਲਾਈਆਂ ਗਈਆਂ ਫਾਈਲਾਂ ਦਾ ਸਟੇਟਸ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਨਹੀਂ ਦੱਸਿਆ ਜਾਂਦਾ ਸੀ, ਜਿਸ ਕਾਰਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਧਰ-ਉਧਰ ਭਟਕਣਾ ਪੈਂਦਾ ਸੀ। ਜਿਸ ਦੇ ਚੱਲਦਿਆਂ ਕਈ ਵਾਰ ਏਜੰਟ ਗੁੰਮਰਾਹ ਵੀ ਕਰ ਦਿੰਦੇ ਸਨ। ਹੁਣ ਲੱਖਾਂ ਦੀ ਗਿਣਤੀ ਵਿੱਚ ਅਰਜ਼ੀਆਂ ਪੈਂਡਿੰਗ ਹੋਣ ਕਾਰਨ, ਕੈਨੇਡਾ ਸਰਕਾਰ ਨੇ ਹਰੇਕ ਪ੍ਰੋਫਾਈਲ ‘ਤੇ ਲੱਗਣ ਵਾਲਾ ਸਮਾਂ ਦੱਸਣਾ ਸ਼ੁਰੂ ਕਰ ਦਿੱਤਾ ਹੈ। ਕੈਨੇਡਾ ਸਰਕਾਰ ਨੇ ਸਤੰਬਰ ‘ਚ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਇਹ ਜਾਣਕਾਰੀ ਦਿੱਤੀ ਹੈ।

ਵੈੱਬਸਾਈਟ ਮੁਤਾਬਕ ਵਿਜ਼ਟਰ ਵੀਜ਼ਾ ਲਈ 137 ਦਿਨ, ਵਿਦਿਆਰਥੀ ਵੀਜ਼ੇ ਲਈ 12 ਹਫ਼ਤੇ, ਸਪਾਊਸ ਵੀਜ਼ੇ ਲਈ  ਲਈ 23 ਮਹੀਨੇ, ਵਰਕ ਪਰਮਿਟ ਲਈ 29 ਹਫ਼ਤੇ ਲੱਗ ਰਹੇ ਹਨ। ਮਾਤਾ-ਪਿਤਾ ਅਤੇ ਗ੍ਰੈਂਡ ਪੇਰੈਂਟਸ ਦੇ ਸੁਪਰ ਵੀਜ਼ਾ ਲਈ 48 ਦਿਨ ਅਤੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਦੇ ਪੀਆਰ ਲਈ 36 ਮਹੀਨੇ ਲੱਗ ਰਹੇ ਹਨ। ਪਹਿਲੀ ਵਾਰ PR ਕਾਰਡ ਜਾਰੀ ਕਰਨ ਲਈ 65 ਦਿਨ ਲੱਗਦੇ ਹਨ। ਆਪਣਾ ਐਪਲੀਕੇਸ਼ਨ ਸਟੇਟਸ ਜਾਨਣ ਲਈ ਕੈਨੇਡਾ ਸਰਕਾਰ ਦੀ ਵੈੱਬਸਾਈਟ https://www.canada.ca/en.html ‘ਤੇ ਜਾਣ ਤੋਂ ਬਾਅਦ, ਚੈੱਕ ਪ੍ਰੋਸੈਸਿੰਗ ਟਾਈਮ ਸੈਕਸ਼ਨ ‘ਤੇ ਜਾਓ। ਐਪਲੀਕੇਸ਼ਨ ਟਾਈਪ ਕਰਨ ਨਾਲ ਸੂਚੀ ਖੁੱਲ੍ਹ ਜਾਵੇਗੀ। ਇਸ ਵਿੱਚ ਵੀਜ਼ਾ ਸ਼੍ਰੇਣੀ ਚੁਣੋ। ਕਲਿਕ ਕਰਨ ‘ਤੇ, ਤੁਹਾਨੂੰ ਦੋ ਵਿਕਲਪ ਮਿਲਣਗੇ। ਕੈਨੇਡਾ ਦੇ ਅੰਦਰ ਅਤੇ ਕੈਨੇਡਾ ਤੋਂ ਬਾਹਰ ਵਿਜ਼ਟਰ ਵੀਜ਼ਾ। ਕੈਨੇਡਾ ਤੋਂ ਬਾਹਰ ਦਾ ਵਿਕਲਪ ਤੁਸੀਂ ਕੈਨੇਡਾ ਦੇ ਬਾਹਰ ਦਾ ਵਿਕਲਪ ਚੁਣੋ ਅਤੇ ਉਸਤੋਂ ਬਾਅਦ ਦੇਸ਼ ਦਾ ਵਿਕਲਪ ਅੱਗੇ ਆਵੇਗਾ। ਇਸ ਤੋਂ ਬਾਅਦ ਹੇਠਾਂ ਗੇਟ ਪ੍ਰੋਸੈਸਿੰਗ ਟਾਈਮ ਦਾ ਵਿਕਲਪ ਹੋਵੇਗਾ, ਇੱਥੇ ਕਲਿੱਕ ਕਰਨ ਨਾਲ ਵੀਜ਼ਾ ਦਾ ਦਿਨ, ਮਹੀਨਾ ਦੱਸ ਦਿੱਤਾ ਜਾਵੇਗਾ। ਇਸ ਵੈੱਬਸਾਈਟ ‘ਤੇ ਪ੍ਰੋਸੈਸਿੰਗ ਦਾ ਸਮਾਂ ਵੀ ਪਤਾ ਕੀਤਾ ਜਾ ਸਕਦਾ ਹੈ ਪਰ ਬਾਇਓਮੈਟ੍ਰਿਕਸ ਕਰਨ ਤੋਂ ਬਾਅਦ।

ਕੈਨੇਡਾ ਇਮੀਗ੍ਰੇਸ਼ਨ ਕੰਸਲਟੈਂਸੀ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਇੱਕ ਸੀਨੀਅਰ ਅਧਿਕਾਰੀ  ਨੇ ਦੱਸਿਆ ਕਿ ਕੋਵਿਡ ਕਾਰਨ ਪੈਂਡੈਂਸੀ ਵਧਣ ਤੋਂ ਬਾਅਦ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਵਿਭਾਗ ਨੂੰ ਵੱਡੇ ਫੰਡ ਦਿੱਤੇ ਹਨ ਅਤੇ 1250 ਨਵੇਂ ਮੁਲਾਜ਼ਮਾਂ ਦੀ ਭਰਤੀ ਵੀ ਕੀਤੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਦਸੰਬਰ ਤੱਕ 80% ਪੈਂਡੈਂਸੀ ਖਤਮ ਕਰ ਦਿੱਤੀ ਜਾਵੇਗੀ। ਹਰ ਬਿਨੈਕਾਰ ਕੈਨੇਡਾ ਦੀ ਅਧਿਕਾਰਤ ਵੈੱਬਸਾਈਟ ‘ਤੇ ਖਾਤਾ ਬਣਾ ਕੇ ਆਪਣੀ ਅਰਜ਼ੀ ਦੀ ਸਥਿਤੀ ਦੀ ਜਾਂਚ ਕਰ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

by Navjot
September 18, 2026
0

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ  ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)...

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

by Navjot
September 18, 2026
0

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅਫਗਾਨਿਸਤਾਨ ਸੀਰੀਜ਼ ਸਮਾਪਤ ਹੋਣ ਤੋਂ...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

by Navjot
September 18, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ   ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ,...

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

by Navjot
September 18, 2026
0

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

by Navjot
September 18, 2026
0

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ  ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)...

Most Popular

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

by Ranjit Singh
1 week ago
0

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ - ਸਮੁੱਚੇ ਸਰਕਾਰੀ ਦਫ਼ਤਰਾਂ ’ਚ ਇੱਕ ਦਿਨ ਲਈ ਕੰਮ ਰੱਖਿਆ ਜਾਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 