ਕੈਨੇਡਾ ਦੇ ਇਸ ਸ਼ਹਿਰ ਨੂੰ ਮਿਲਿਆ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਮੇਅਰ
ਬਰੈਂਪਟਨ 17 ਨਵੰਬਰ(ਵਿਸ਼ਵ ਵਾਰਤਾ) ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਨੂੰ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤਾ ਗਿਆ ਹੈ। ਸ਼ਹਿਰ ਨਿਵਾਸੀਆਂ ਨੇ ਹਰਕੀਰਤ ਸਿੰਘ ਨੂੰ ਸਰਬਸੰਮਤੀ ਨਾਲ ਸਿਟੀ ਆਫ ਬਰੈਂਪਟਨ ਦਾ ਡਿਪਟੀ ਮੇਅਰ ਨਿਯੁਕਤ ਕਰਨ ਲਈ ਮੇਅਰ ਪੈਟਰਿਕ ਬ੍ਰਾਊਨ ਅਤੇ ਸਾਰੇ ਕੌਂਸਲਰਾਂ ਦਾ ਧੰਨਵਾਦ ਕੀਤਾ ਹੈ
Just Released | Brampton City Council appoints Councillor @iHarkiratSingh Deputy Mayor for 2022-2026 Term of Council
Read the full release here: https://t.co/yEvpjTIL0o pic.twitter.com/oMCOj57ulI
— City of Brampton (@CityBrampton) November 17, 2022