ਕੈਨੇਡਾ ਦੇ ਇਸ ਸ਼ਹਿਰ ਨੇ ਸੰਗੀਤਕਾਰ ਏ.ਆਰ. ਰਹਿਮਾਨ ਦੇ ਨਾਮ ਤੇ ਰੱਖਿਆ ਗਲੀ ਦਾ ਨਾਮ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਕੈਨੇਡਾ ਦੇ ਸ਼ਹਿਰ ਮਾਰਖ਼ਮ ਦੀ ਇੱਕ ਗਲੀ ਦਾ ਨਾਮ ਭਾਰਤ ਦੇ ਪ੍ਰਸਿੱਧ ਸੰਗੀਤਕਾਰ ਏ.ਆਰ. ਰਹਿਮਾਨ ਦੇ ਨਾਮ ਉੱਤੇ ਰੱਖਿਆ ਗਿਆ ਹੈ। ਜਿਸ ਤੋਂ ਬਾਅਦ ਸੰਗੀਤਕਾਰ ਨੇ ਟਵੀਟ ਕਰਦਿਆਂ ਮਾਰਖਮ ਸ਼ਹਿਰ ਦੇ ਮੇਅਰ ਫਰੈਂਕ ਸਕਾਰਪਿਟੀ ਅਤੇ ਕੈਨੇਡਾ ਦੇ ਲੋਕਾਂ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ ਹੈ।
Honoured and grateful for this recognition from @cityofmarkham and @frankscarpitti and the people of Canada 🇨🇦 🇮🇳 #arrahmanstreet #markham #canada #infinitelovearr #celebratingdiversity pic.twitter.com/rp9Df42CBi
— A.R.Rahman (@arrahman) August 29, 2022