ਨਵੀਂ ਦਿੱਲੀ, 22 ਜਨਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਦੌਰੇ ਤੇ ਆ ਰਹੇ ਹਨ| ਉਹ 23 ਫਰਵਰੀ ਤੱਕ ਭਾਰਤ ਦੌਰੇ ਉਪਰ ਰਹਿਣਗੇ|
ਇਸ ਦੌਰਾਨ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਸ੍ਰੀ ਟਰੂਡੋ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵੀ ਨਤਮਸਤਕ ਹੋਣਗੇ| ਇਸ ਤੋਂ ਇਲਾਵਾ ਉਹ ਆਗਰਾ ਤੇ ਮੁੰਬਈ ਵੀ ਜਾਣਗੇ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...