• Latest
  • Trending
ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

3 years ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

13 minutes ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

20 minutes ago
ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

35 minutes ago
ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

2 hours ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

3 hours ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

3 hours ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

3 hours ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

4 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

4 hours ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

5 hours ago
Hindi News
English News
Thursday, July 16, 2026
No Result
View All Result
41 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

January 31, 2023
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਸਿਹਤ, ਖਬਰਾਂ, ਖਰੜ, ਖੇਤੀਬਾੜੀ, ਦਿੱਲੀ, ਧਾਰਮਿਕ, ਪੰਜਾਬ, ਫ਼ਿਲਮੀ
ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਪਸਾਰਨ ਵਾਲੇ ਸਾਹਿਬ ਥਿੰਦ ਤੇ ਸਾਥੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

ਲੁਧਿਆਣਾਃ 31 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਕੈਨੇਡਾ ਵਿੱਚ ਗਦਰੀ ਬਾਬਿਆਂ ਦੀ ਮਸ਼ਾਲ ਜਗਾ ਕੇ ਗਲੋਬਲ ਚੇਤਨਾ ਦੂਤ ਸਾਹਿਬ ਥਿੰਦ ਦਾ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਬੀਤੀ ਸ਼ਾਮ ਸਨਮਾਨ ਕੀਤਾ ਗਿਆ।
ਸਾਹਿਬ ਥਿੰਦ ਦੀਆਂ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਗਦਰੀ ਸੂਰਬੀਰਾਂ ਦੇ ਨਾਮ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਮੇਲਾ ਲਾਉਣ ਤੋਂ ਇਲਾਵਾ ਲੋਕ ਚੇਤਨਾ ਲਹਿਰ ਉਸਾਰਨ ਬਾਰੇ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇ਼ਸ਼ਨ ਵੱਲੋਂ ਸਾਹਿਬ ਥਿੰਦ ਤੇ ਸਾਥੀਆਂ ਨੇ ਪੈਰਵੀ ਕਰਕੇ ਕਾਮਾਗਾਟਾ ਮਾਰੂ ਜਹਾਜ਼ ਵੈਨਕੁਵਰ ਤੋਂ ਪਰਤਾਉਣ ਦੀ ਘਟਨਾ ਬਾਰੇ ਪਬਲਿਕ ਮੁਆਫ਼ੀ 2008 ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਤੋਂ ਬੀਅਰ ਕਰੀਕ ਪਾਰਕ ਵਿੱਚ ਮੇਲੇ ਦੌਰਾਨ ਮੰਗਵਾਈ ਤੇ ਮਗਰੋਂ ਦੇਸ਼ ਦੀ ਪਾਰਲੀਮੈਂਟ ਵਿੱਚ। ਮੇਲੇ ਵਿੱਚ ਮੁਆਫ਼ੀ ਮੌਕੇ ਮੈਂ ਤੇ ਸਃ ਪਰਗਟ ਸਿੰਘ ਗਰੇਵਾਲ ਪ੍ਰਧਾਨ ਪ੍ਰੋਃ ਮੇਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਸਰੀ ਵਿੱਚ ਹਾਜ਼ਰ ਸਾਂ।
ਉਨ੍ਹਾਂ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਾਰ ਬਾਰ ਬੇਨਤੀ ਕਰਕੇ ਗਦਰ ਪਾਰਟੀ ਦੇਸ਼ ਭਗਤਾਂ ਖ਼ਿਲਾਫ਼ ਜਾਰੀ ਹੁਕਮ ਵੀ ਵਾਪਸ ਕਰਵਾਇਆ। ਇਸੇ ਸੰਸਥਾ ਦੇ ਯਤਨਾਂ ਸਦਕਾ ਅੰਡੇਮਾਨ ਤੇ ਨਿਕੋਬਾਰ ਨੇੜਲੇ ਨਿੱਕੇ ਨਿੱਕੇ ਟਾਪੂਆਂ ਦਾ ਨਾਮ ਅੰਗਰੇਜ਼ ਅਧਿਕਾਰੀਆਂ ਦੀ ਥਾਂ ਆਜ਼ਾਦੀ ਘੁਲਾਟੀਆਂ ਤੇ ਕੌਮੀ ਸ਼ਹੀਦਾਂ ਦੇ ਨਾਮ ਤੇ ਰਖਵਾਉਣ ਵਿੱਚ ਅਗਵਾਈ ਕੀਤੀ ਤੇ ਕਾਮਯਾਬੀ ਹਾਸਲ ਕੀਤੀ।
ਇਸ ਮੌਕੇ ਧੰਨਵਾਦੀ ਸ਼ਬਦ ਬੋਲਦਿਆਂ ਸਾਹਿਬ ਥਿੰਦ ਨੇ ਕਿਹਾ ਕਿ ਮੇਰੀ ਪ੍ਰੇਰਨਾ ਦੇ ਸਰੋਤ ਸਃ ਜਗਦੇਵ ਸਿੰਘ ਜੱਸੋਵਾਲ ਸਨ ਜਿੰਨ੍ਹਾਂ ਵੱਲੋਂ ਮਿਲੀ ਹਲਾਸ਼ੇਰੀ ਸਦਕਾ ਅਸੀਂ ਕੈਨੇਡਾ ਚ ਗਦਰੀ ਸੂਰਮਿਆ ਦੀ ਮਸ਼ਾਲ ਮਘਦੀ ਰੱਖ ਸਕੇ ਹਾਂ। ਸਾਡੀ ਸੰਸਥਾ ਨੂੰ ਚੁੱਪ ਕਰਵਾਉਣ ਲਈ ਹਕੂਮਤ ਵੱਲੋਂ ਕਈ ਧਮਕੀਆਂ ਤੇ ਲਾਲਚ ਵੀ ਦਿੱਤੇ ਗਏ ਪਰ ਅਸੀਂ ਆਪਣਾ ਨਿਸ਼ਚਾ ਪੂਰਾ ਕੀਤਾ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਗੋਰੇਸ਼ਾਹੀ ਦੇ ਦਬਾਅ ਹੇਠ 1914-15 ਦੌਰਾਨ ਕੀਤੀ ਭੁੱਲ ਵਿੱਚ ਸੁਧਾਰ ਕੀਤਾ। ਇਸ ਵਾਰ ਉਨ੍ਹਾਂ ਦਾ ਮਿਸ਼ਨ ਗਦਰ ਪਾਰਟੀ ਸੂਰਮਿਆਂ, ਬੱਬਰ ਅਕਾਲੀਆਂ, ਕਿਰਤੀ ਕਿਸਾਨ ਲਹਿਰ ਤੇ ਹੋਰ ਦੇਸ਼ ਭਗਤਕ ਲਹਿਰਾਂ ਦੇ ਆਜ਼ਾਦੀ ਘੁਲਾਟੀਆਂ ਦੇ ਨਾਮ ਤੇ ਵਿਦਿਅਕ ਅਦਾਰਿਆ ਦਾ ਨਾਮ ਰਖਵਾਉਣਾ ਹੈ। ਇਸ ਸਬੰਧੀ ਉਹ ਜੂਨ ਮਹੀਨੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਗਏ ਸਨ ਅਤੇ ਹੁਣ ਵੀ ਇਸ ਮਿਸ਼ਨ ਦੀ ਪੂਰਤੀ ਲਈ ਪੰਜਾਬ ਸਰਕਾਰ ਨੂੰ ਯਾਦ ਪੱਤਰ ਦੇਣਗੇ।
ਉਹ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰਨ ਜਾਣਗੇ ਤਾਂ ਜੋ ਡਲਹੌਜੀ ਸ਼ਹਿਰ ਦਾ ਨਾਮ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਸਃ ਅਜੀਤ ਸਿੰਘ ਦੇ ਨਾਮ ਤੇ ਰੱਖਣ ਲਈ ਕੋਸ਼ਿਸ਼ ਕਰ ਰਹੇ ਹਨ। ਸਃ ਅਜੀਤ ਸਿੰਘ ਨੇ 15 ਅਗਸਤ 1947 ਨੂੰ ਇਸੇ ਸ਼ਹਿਰ ਵਿੱਚ ਹੀ ਆਖ਼ਰੀ ਸਵਾਸ ਲਏ ਸਨ।
ਉਨ੍ਹਾਂ ਨਾਲ ਸਰੀ ਤੋਂ ਆਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਤੇ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਕੈਨੇਡਾ ਦੇ ਜਨਰਲ ਸਕੱਤਰ ਡਾਃ ਅਮਰਪ੍ਰੀਤ ਸਿੰਘ ਗਿੱਲ(ਬੱਬੂ) ਨੇ ਕਿਹਾ ਕਿ ਦੇਸ਼ ਭਗਤਾਂ ਦੇ ਨਾਮ ਤੇ ਵਿਦਿਅਕ ਅਦਾਰਿਆਂ ਦਾ ਨਾਮ ਕਰਨ ਨਾਲ ਸੂਰਮਿਆਂ ਨੂੰ ਯਾਦਾਂ ਵਿੱਚ ਵਸਾਇਆ ਜਾ ਸਕੇਗਾ ਨਾਲੇ ਇਹ ਕਾਰਜ ਬਿਨ ਆਰਥਿਕ ਬੋਝ ਤੋਂ ਕੀਤਾ ਜਾ ਸਕਦਾ ਹੈ।
ਇਸ ਮੌਕੇ ਉੱਘੇ ਕਵੀ ਤ੍ਰੈਲੋਚਨ ਲੋਚੀ , ਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ ਤੇ ਡਾਃ ਗੁਰਇਕਬਾਲ ਸਿੰਘ ਨੇ ਆਪਣੀਆਂ ਕਵਿਤਾਵਾਂ ਸੁਣਾਈਆਂ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਅਕਾਡਮੀ ਵੱਲੋਂ ਗਦਰ ਗੂੰਜਾਂ ਤੇ ਕਾਮਾਗਾਟਾ ਮਾਰੂ ਸਬੰਧੀ ਕਵਿਤਾਵਾਂ ਦਾ ਪ੍ਰਕਾਸ਼ਨ ਨੇੜ ਭਵਿੱਖ ਵਿੱਚ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੋਹਾਂ ਮਹਿਮਾਨਾਂ ਨੂੰ ਗੁਰਇਕਬਾਲ ਦਾ ਕਾਵਿ ਸੰਗ੍ਰਹਿ ਜੋਗੀ ਅਰਜ਼ ਕਰੇ, ਸਹਿਜਪ੍ਰੀਤ ਸਿੰਘ ਮਾਂਗਟ ਦਾ ਸਹਿਜ ਮਤੀਆਂ ਤੇ ਗੁਰਭਜਨ ਗਿੱਲ ਦੀਆਂ ਦੋ ਕਿਤਾਬਾਂ ਖ਼ੈਰ ਪੰਜਾਂ ਪਾਣੀਆਂ ਦੀ ਤੇ ਪਿੱਪਲ ਪੱਤੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਪੰਜਾਬੀ ਸਾਹਿੱਤ ਅਕਾਦਮੀ ਦੇ ਸਰਪ੍ਰਸਤ ਸਃ ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਦਾਦ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਵਿਸ਼ਾਲ ਲਾਇਬਰੇਰੀ ਤੇ ਬੁੱਕ ਬੈਂਕ ਦੀ ਉਸਾਰੀ ਨੇੜ ਭਵਿੱਖ ਚ ਆਪਣੇ ਪਰਿਵਾਰਕ ਸਾਧਨਾਂ ਨਾਲ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੀ ਦੇਖ ਰੇਖ ਹੇਠ ਕਰਵਾਉਣਗੇ ਜਿਸ ਤੋਂ ਸਕੂਲੀ ਵਿਦਿਆਰਥੀ ਤੇ ਇਲਾਕਾ ਵਾਸੀ ਲਾਭ ਲੈ ਸਕਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
July 16, 2026
0

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ...

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
July 16, 2026
0

ਚੰਨੀ ਧੜੇ ਦੀ ਕਾਂਗਰਸ ਹਾਈਕਮਾਂਡ ਨਾਲ ਮੀਟਿੰਗ ਜਾਰੀ - ਸੁਖਜਿੰਦਰ ਸਿੰਘ ਰੰਧਾਵਾ,ਰਾਣਾ ਗੁਰਜੀਤ ਸਣੇ ਕਈ ਆਗੂ ਮੌਜੂਦ ਚੰਡੀਗੜ੍ਹ, 16 ਜੁਲਾਈ...

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ

by Jaspreet Kaur
July 16, 2026
0

ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਦਾ ਸੰਮਨ - ਇਸ ਦਿਨ ਹੋਵੇਗੀ ਪੁੱਛਗਿੱਛ ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ)– ਬੇਅਦਬੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Jaspreet Kaur
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

Most Popular

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
7 days ago
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 