ਗਿਲੇ ਸ਼ਿਕਵੇ ਖਤਮ
ਕੈਪਟਨ ਅਮਰਿੰਦਰ ਤੇ ਨਵਜੋਤ ਸਿੰਘ ਸਿੱਧੂ ਦੀ ਹੋਈ ਮਿਲਣੀ
ਆਪਸੀ ਤਕਰਾਰ ਤੋਂ ਬਾਅਦ ਦੋਵਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ

ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ) ਕੈਪਟਨ ਅਮਰਿੰਦਰ ਸਿੰਘ ਨੇ ਸਮਾਰੋਹ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਸਮੁੱਚੀ ਕਾਂਗਰਸ ਲੀਡਰਸ਼ਿਪ ਲਈ ਚਾਹ ਪਾਰਟੀ ਰੱਖੀ ਸੀ ਜਿਸ ਵਿੱਚ ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸਾਰੀ ਲੀਡਰਸ਼ਿਪ ਮੌਜੂਦ ਸੀ। ਇਸ ਪਾਰਟੀ ਦੌਰਾਨ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਇੱਕ ਹੀ ਫਰੇਮ ਵਿੱਚ ਦਿਖਾਈ ਦਿੱਤੇ । ਦੱਸ ਦਈਏ ਕਿ ਆਪਸੀ ਤਕਰਾਰ ਤੋਂ ਬਾਅਦ ਦੋਵਾਂ ਦੀ ਇਹ ਪਹਿਲੀ ਤਸਵੀਰ ਸਾਹਮਣੇ ਆਈ ਹੈ

























