
ਚੰਡੀਗੜ੍ਹ, 19 ਫਰਵਰੀ : ਕਾਂਗਰਸੀ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਦਾ ਫੈਸਲਾ ਵਿਦੇਸ਼ ਮੰਤਰਾਲਾ ਕਰੇਗਾ|
ਦੱਸਣਯੋਗ ਹੈ ਕਿ ਜਸਟਿਨ ਟਰੂਡੋ 21 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ| ਇਸ ਦੌਰਾਨ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੋ ਪਾਈ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਜਾਂ ਨਹੀਂ|
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...






















