ਪਟਿਆਲਾ, 27 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਅੱਜ ਮੋਹਾਲੀ ਕੋਰਟ ਨੇ ਬਰੀ ਕਰ ਦਿੱਤਾ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।
ਬਰੀ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਖੁਸ਼ੀ ਦਾ ਪ੍ਰਗਾਟਾਵਾ ਕੀਤਾ ਉਥੇ ਪਟਿਆਲਾ ਵਿਖੇ ਮੋਤੀ ਮਹਿਲ ਵਿਚ ਢੋਲ ਵਜਾ ਕੇ ਕਾਂਗਰਸੀ ਵਰਕਰਾਂ ਨੇ ਜਸ਼ਨ ਵੀ ਮਨਾਏ ਗਏ।