• Latest
  • Trending
ਕੈਪਟਨ ਅਮਰਿੰਦਰ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕੀਤਾ ਰੱਦ

ਕੈਪਟਨ ਅਮਰਿੰਦਰ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕੀਤਾ ਰੱਦ

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

7 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

44 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕੀਤਾ ਰੱਦ

April 16, 2018
in ਪੰਜਾਬ
ਕੈਪਟਨ ਅਮਰਿੰਦਰ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕੀਤਾ ਰੱਦ
ਕੈਪਟਨ ਅਮਰਿੰਦਰ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕੀਤਾ ਰੱਦ
– ਨਵਜੋਤ ਸਿੱਧੂ ਕੇਸ ਵਿੱਚ ਅਕਾਲੀਆਂ ਨੂੰ ਪਾਸੇ ਰਹਿਣ ਲਈ ਆਖਿਆ
ਮੁਹਾਲੀ, 16 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਉਨਾਂ ਨੂੰ ਇਸ ਤੋਂ ਪਾਸੇ ਰਹਿਣਾ ਚਾਹੀਦਾ ਹੈ।
        ਅੱਜ ਇੱਥੇ 9 ਨਵੀਆਂ ਐਬੂਲੈਂਸਾਂ ਦੀ ਫਲੀਟ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਸੰਸਦ ਮੈਂਬਰ ਅਬਿੰਕਾ ਸੋਨੀ ਵੱਲੋਂ ‘ਸੰਸਦ ਮੈਂਬਰ ਸਥਾਨਕ ਏਰੀਆ ਵਿਕਾਸ ਸਕੀਮ’ ਤਹਿਤ ਫੰਡਾਂ ਵਿੱਚੋਂ ਇਹ ਐਬੂਲੈਂਸਾਂ ਖਰੀਦਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਕੀ ਸੰਸਦ ਮੈਂਬਰਾਂ ਨੂੰ ਵੀ ਇਹ ਉੱਦਮ ਸ਼ੁਰੂ ਕਰਨ ਦੀ ਅਪੀਲ ਕੀਤੀ।
        ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਰਮਿਆਨ ਕੋਈ ਸਮੱਸਿਆ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੀਡੀਆ ਦੀ ਉਪਜ ਦੱਸਿਆ ਜਿਸ ਨੇ ਬਿਨਾਂ ਵਜਾ ਬਾਤ ਦਾ ਬਤੰਗੜ ਬਣਾ ਦਿੱਤਾ ਜਦਕਿ ਸ੍ਰੀ ਜਾਖੜ ਨੇ ਉਨਾਂ ਨੂੰ ਇਸ ਕਰਕੇ ਮਿਲੇ ਬਿਨਾਂ ਚਲੇ ਗਏ ਕਿਉਂਕਿ ਉਨਾਂ ਨੇ ਕਿਸੇ ਹੋਰ ਥਾਂ ਜਾਣਾ ਸੀ।
        ਕੈਪਟਨ ਅਮਰਿੰਦਰ ਸਿੰਘ ਨੇ ਸੜਕ ’ਤੇ ਹੋਏ ਝਗੜੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਹੋ ਰਹੀ ਸੁਣਵਾਈ ਦੇ ਮੁੱਦੇ ’ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵੱਲੋਂ ਅਸਤੀਫਾ ਦੇਣ ਦੀ ਲੋੜ ਨੂੰ ਇਕ ਵਾਰ ਫੇਰ ਰੱਦ ਕਰਦਿਆਂ ਕਿਹਾ ਕਿ ਇਹ ਸਥਿਤੀ ਸ੍ਰੀ ਸਿੱਧੂ ਦੇ ਅਸਤੀਫੇ ਦੀ ਮੰਗ ਨਹੀਂ ਕਰਦੀ। ਸ੍ਰੀ ਸਿੱਧੂ ਦਾ ਅਸਤੀਫਾ ਮੰਗ ਰਹੇ ਅਕਾਲੀਆਂ ’ਤੇ ਵਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਇਸ ਮੁੱਦੇ ਤੋਂ ਪਾਸੇ ਰਹਿਣ ਲਈ ਆਖਿਆ ਜਿਸ ਨਾਲ ਉਨਾਂ ਦਾ ਰੱਤੀ ਭਰ ਵੀ ਸਬੰਧ ਨਹੀਂ ਹੈ।
        ਫਗਵਾੜਾ ਵਿੱਚ ਹੋਈ ਝੜਪ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ। ਉਨਾਂ ਕਿਹਾ ਕਿ ਅੰਬੇਦਕਰ ਜੈਅੰਤੀ ਮੌਕੇ ਹਿੰਸਾ ਲਈ ਜ਼ਿੰਮੇਵਾਰ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਗਿ੍ਰਫਤਾਰ ਕਰ ਲਿਆ ਜਾਵੇਗਾ।
        ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਉਨਾਂ ਦੀ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਉਨਾਂ ਕਿਹਾ ਕਿ ਸੂਬੇ ਵਿੱਚ ਕਿਸੇ ਕਿਸਮ ਦੀ ਗੜਬੜ ਕਰਨ ਵਾਲੇ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
        ਇਸ ਤੋਂ ਪਹਿਲਾਂ ਐਬੂਲੈਂਸ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਚੀਨ ਦੀ ਇਕ ਕੰਪਨੀ ਨੇ ਮੁਹਾਲੀ ਵਿੱਚ ਮੋਬਾਈਲ ਹੈਂਡਸੈੱਟ ਬਣਾਉਣ ਦਾ ਯੂਨਿਟ ਸਥਾਪਤ ਕਰਨ ਲਈ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਮੁਹਾਲੀ ਇਸ ਵੇਲੇ ਸਨਅਤ ਅਤੇ ਸੂਚਨਾ ਤਕਨਾਲੋਜੀ ਦਾ ਧੁਰਾ ਬਣ ਕੇ ਉੱਭਰਿਆ ਹੈ। ਉਨਾਂ ਨੇ ਇਸ ਗੱਲ ’ਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਇਸ ਵੇਲੇ ਨਾ ਸਿਰਫ ਦੇਸ਼ ਵਿੱਚੋਂ ਸਗੋਂ ਦੁਨੀਆਂ ਦੇ ਹੋਰ ਹਿੱਸਿਆਂ ਵਿੱਚੋਂ ਵੀ ਸਨਅਤਕਾਰਾਂ ਅਤੇ ਨਿਵੇਸ਼ਕਾਂ ਪਾਸੋਂ ਸਰਕਾਰ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
4 weeks ago
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 