ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ| ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਪ੍ਰਣਬ ਮੁਖਰਜੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿਹਤਮੰਦ ਜੀਵਨ ਲਈ ਕਾਮਨਾ ਕੀਤੀ|
ਦੱਸਣਯੋਗ ਹੈ ਕਿ ਦੇਸ਼ ਦੇ 13ਵੇਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਅੱਜ 82 ਸਾਲ ਦੇ ਹੋ ਗਏ| ਉਨ੍ਹਾਂ ਦਾ ਜਨਮ 11 ਦਸੰਬਰ 1935 ਨੂੰ ਹੋਇਆ ਸੀ| ਉਹ 25 ਜੁਲਾਈ 2012 ਤੋਂ 25 ਜੁਲਾਈ 2017 ਤੱਕ ਰਾਸ਼ਟਰਪਤੀ ਅਹੁਦੇ ਉਤੇ ਬਿਰਾਜਮਾਨ ਰਹੇ|
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਲਈ ਰਵਾਨਾ ਹੋਇਆ ਜਥਾ, 30 ਨੂੰ ਗੁਰਧਾਮਾਂ ਦੇ ਦਰਸ਼ਨ ਕਰਕੇ ਪਰਤੇਗਾ ਵਾਪਸ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਲਈ ਰਵਾਨਾ ਹੋਇਆ ਜਥਾ, 30 ਨੂੰ ਗੁਰਧਾਮਾਂ ਦੇ ਦਰਸ਼ਨ ਕਰਕੇ ਪਰਤੇਗਾ ਵਾਪਸ ਅੰਮ੍ਰਿਤਸਰ,...